Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਵਰਗ ਦੇ ਮੁਕਾਬਲੇ ਸ਼ੁਰੂ

Nirmal Pandori by Nirmal Pandori
12/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਵਰਗ ਦੇ ਮੁਕਾਬਲੇ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 24 ਦਸੰਬਰ (ਜਸਵੰਤ ਸਿੰਘ ਲਾਲੀ) –

 66ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰਵਾਲ ਵਿਖੇ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਰੀਬਨ ਕੱਟ ਕੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਤਰਜੀਹੀ ਸੂਚੀ ਵਿੱਚ ਰੱਖਿਆ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਮੁੜ ਤੋਂ ਖੇਡ ਮੈਦਾਨਾਂ ਵਿੱਚ ਰੌਣਕਾਂ ਜੁੜਨ ਲੱਗੀਆਂ ਹਨ। ਪ੍ਰਿੰਸੀਪਲ ਸੰਜੇ ਸਿੰਗਲਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡਾ. ਦਰਸ਼ਨ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਅੱਜ ਹੋਏ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਐਸ.ਬੀ.ਐਸ. ਨਗਰ, ਤਰਨਤਾਰਨ ਨੇ ਬਰਨਾਲਾ, ਐਸ.ਏ.ਐਸ. ਨਗਰ ਨੇ ਲੁਧਿਆਣਾ, ਗੁਰਦਾਸਪੁਰ ਨੇ ਜਲੰਧਰ, ਫਾਜ਼ਿਲਕਾ ਨੇ ਮਾਨਸਾ, ਪਟਿਆਲਾ ਨੇ ਕਪੂਰਥਲਾ, ਰੂਪਨਗਰ ਨੇ ਹੁਸ਼ਿਆਰਪੁਰ, ਬਠਿੰਡਾ ਨੇ ਸੰਗਰੂਰ, ਸ੍ਰੀ ਫਹਿਤਗੜ੍ਹ ਸਾਹਿਬ ਨੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਨੇ ਫਿਰੋਜ਼ਪੁਰ ਨੂੰ ਹਰਾ ਕੇ ਅਗਲੇ ਰਾਊਂਡ ਵਿੱਚ ਪ੍ਰਵੇਸ਼ ਕੀਤਾ ਹੈ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਅੰਤਰ ਰਾਸ਼ਟਰੀ ਨੈਟਬਾਲ ਖਿਡਾਰੀ ਰਾਜਪਾਲ ਸਿੰਘ, ਜਗਰੂਪ ਸਿੰਘ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਡੀ.ਪੀ.ਈ ਹਰਮੇਲ ਸਿੰਘ ਸੰਘੇੜਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਲੈਕ. ਬਲਜਿੰਦਰ ਸਿੰਘ, ਲੈਕ. ਹਰਜਿੰਦਰ ਸਿੰਘ, ਬੀ.ਐਮ. ਪਰਮਜੀਤ ਕੌਰ, ਰਵਿੰਦਰ ਕੌਰ, ਜਸਮੇਲ ਸਿੰਘ, ਹਰਭਜਨ ਸਿੰਘ, ਕਮਲਦੀਪ ਸ਼ਰਮਾ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਜਤਿੰਦਰ ਕੁਮਾਰ, ਸੁਰਿੰਦਰਪਾਲ, ਸੁਖਦੀਪ ਸਿੰਘ, ਹਰਪਾਲ ਸਿੰਘ, ਸੰਸਾਰ ਸਿੰਘ, ਹਰਦੇਵ ਸਿੰਘ, ਬਾਬੂ ਸਿੰਘ, ਲਖਵਿੰਦਰ ਸਿੰਘ, ਜਸਪਿੰਦਰ ਕੌਰ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਰਾਜ ਕੌਰ, ਪਰਮਿੰਦਰ ਕੌਰ, ਸੁਖਦੀਪ ਸਿੰਘ, ਹਰਜਿੰਦਰ ਕੌਰ, ਪ੍ਰਗਟ ਸਿੰਘ, ਅਵਤਾਰ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਕੋਰੋਨਾ ਦਾ ਨਵਾਂ ਵਾਇਰਸ : ਸਰਕਾਰ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਵਰਤੀ ਜਾਵੇ ਸਖ਼ਤੀ-ਭਗਵੰਤ ਮਾਨ

Next Post

ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਵੱਡਾ ਉਪਰਾਲਾ ਮਾਪੇ-ਅਧਿਆਪਕ ਮਿਲਣੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਵੱਡਾ ਉਪਰਾਲਾ ਮਾਪੇ-ਅਧਿਆਪਕ ਮਿਲਣੀ

ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਵੱਡਾ ਉਪਰਾਲਾ ਮਾਪੇ-ਅਧਿਆਪਕ ਮਿਲਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend