Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਵੱਡਾ ਉਪਰਾਲਾ ਮਾਪੇ-ਅਧਿਆਪਕ ਮਿਲਣੀ

Nirmal Pandori by Nirmal Pandori
12/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਵੱਡਾ ਉਪਰਾਲਾ ਮਾਪੇ-ਅਧਿਆਪਕ ਮਿਲਣੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਉਪ ਮੰਡਲ ਮੈਜਿਸਟਰੇਟ ਸਮੇਤ ਸੀਨੀਅਰ ਅਫ਼ਸਰਾਂ ਨੇ ਕੀਤਾ ਸਕੂਲਾਂ ਦਾ ਦੌਰਾ

ਬਰਨਾਲਾ 24 ਦਸੰਬਰ (ਨਿਰਮਲ ਸਿੰਘ ਪੰਡੋਰੀ) –

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਪ੍ਰਤੀ ਸੁਚੇਤ ਕਰ ਰਿਹਾ ਹੈ । ਇਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ ਬਰਨਾਲਾ ਅਤੇ ਤਪਾ ਸ੍ਰੀ ਗੋਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਮਾਪਿਆਂ ਨੂੰ ਮਿਲੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਨੂੰ ਘੱਟ ਕਰਨ ਦਾ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਸਦਕਾ ਬਚਿਆਂ ਦੇ ਸਕੂਲ ਤੇ ਘਰ ਦੇ ਵਿਵਹਾਰ, ਪੜ੍ਹਾਈ, ਹੁਨਰ ਪ੍ਰਤੀ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਦੋਨੋ ਧਿਰਾਂ ਦੀ ਗਲਬਾਤ ਸਾਂਝੀ ਹੁੰਦੀ ਹੈ। ਅਜਿਹੀਆਂ ਮਿਲਣੀਆਂ ਬਚਿਆਂ ਦੇ ਭਵਿੱਖ ਬਾਰੇ ਜਾਣੂੰ ਕਰਵਾਉਂਦੀਆਂ ਹਨ ਕਿ ਬੱਚਾ ਕਿ ਸੋਚਦਾ ਹੈ, ਬਚਾ ਘਰ ਜਾਂ ਸਕੂਲ ਵਿਚ ਕਿਵੇ ਰਹਿੰਦਾ ਹੈ, ਕਿ ਖਾਂਦਾ-ਪੀਂਦਾ ਹੈ, ਕਿਹੜੀ ਸੰਗਤ ਵਿਚ ਰਹਿੰਦਾ ਹੈ, ਬਚੇ ਵਿਚ ਕਿਸ ਖੇਤਰ ਵੱਲ ਜਾਣ ਦਾ ਹੁਨਰ ਹੈ।ਉਪ ਮੰਡਲ ਮੈਜਿਸਟਰੇਟ ਸ਼੍ਰੀ ਗੋਪਾਲ ਸਿੰਘ ਨੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ, ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਲੜਕੀਆਂ, ਸਰਕਾਰੀ ਹਾਈ ਸਕੂਲ ਨਾਈਵਾਲਾ, ਸਰਕਾਰੀ ਹਾਈ ਸਕੂਲ ਕੈਰੇ ਅਤੇ ਹੋਰ ਸਕੂਲਾਂ ਦਾ ਦੌਰਾ ਕੀਤਾ। ਉਹਨਾਂ ਮਾਪਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਯੁਗ ਵਿਚ ਬਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ । ਇਸ ਤੋਂ ਇਲਾਵਾ ਮਾਪਿਆਂ ਤੇ ਅਧਿਆਪਕਾਂ ਨੂੰ ਬਚਿਆਂ ਦੇ ਹੁਨਰ ਦੇ ਹਿਸਾਬ ਨਾਲ ਮਿਹਨਤ ਕਰਵਾਉਣੀ ਚਾਹੀਦੀ ਹੈ ਤਾਂ ਜੋ ਬਚਾ ਆਪਣੇ ਹੁਨਰ ਦੇ ਹਿਸਾਬ ਨਾਲ ਆਪਣੇ ਖੇਤਰ ਨੂੰ ਚੁਣੇ ਤੇ ਸੁਨਿਹਰੇ ਭਵਿੱਖ ਦੀ ਸਿਰਜਣਾ ਕਰ ਸਕੇ।  ਇਸ ਤੋਂ ਇਲਾਵਾ ਪੀ. ਜੀ. ਓ ਸ੍ਰੀ ਸੁਖਪਾਲ ਸਿੰਘ, ਬੀ. ਡੀ. ਪੀ. ਓ ਪਰਵੇਸ਼ ਕੁਮਾਰ, ਜਗਤਾਰ ਸਿੰਘ ਅਤੇ ਸੁਖਦੀਪ ਸਿੰਘ ਅਤੇ ਨਾਇਬ ਤਹਿਸੀਲਦਾਰਾਂ ਅਤੇ ਹੋਰ ਅਫ਼ਸਰਾਂ ਵੱਲੋਂ ਵੀ ਵੱਖ ਵੱਖ ਪਿੰਡਾਂ ਚ ਜਾ ਕੇ ਮਾਪਿਆਂ ਨਾਲ ਗੱਲ ਬਾਤ ਕੀਤੀ ਗਈ। 

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਵਰਗ ਦੇ ਮੁਕਾਬਲੇ ਸ਼ੁਰੂ

Next Post

ਇਕ ਰੈਂਕ ਇਕ ਪੈਨਸ਼ਨ : ਸਾਬਕਾ ਫ਼ੌਜੀਆਂ ਨੇ ਕੀਤਾ ਕੇਂਦਰ ਸਰਕਾਰ ਦਾ ਧੰਨਵਾਦ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਇਕ ਰੈਂਕ ਇਕ ਪੈਨਸ਼ਨ : ਸਾਬਕਾ ਫ਼ੌਜੀਆਂ ਨੇ ਕੀਤਾ ਕੇਂਦਰ ਸਰਕਾਰ ਦਾ ਧੰਨਵਾਦ

ਇਕ ਰੈਂਕ ਇਕ ਪੈਨਸ਼ਨ : ਸਾਬਕਾ ਫ਼ੌਜੀਆਂ ਨੇ ਕੀਤਾ ਕੇਂਦਰ ਸਰਕਾਰ ਦਾ ਧੰਨਵਾਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend