Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯਾਰ ਮੁਨਸ਼ੀ ! ਆਪਣਾ ਮੋਟਰਸਾਈਕਲ ਚੋਰੀ ਹੋ ਗਿਆ-ਐਸਐੱਚਓ

Nirmal Pandori by Nirmal Pandori
12/25/2022
in ਪੰਜਾਬ
Reading Time: 1 min read
A A
0
ਯਾਰ ਮੁਨਸ਼ੀ ! ਆਪਣਾ ਮੋਟਰਸਾਈਕਲ ਚੋਰੀ ਹੋ ਗਿਆ-ਐਸਐੱਚਓ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਯਾਰ ਮੁਨਸ਼ੀ ! ਆਪਣਾ ਮੋਟਰਸਾਈਕਲ ਚੋਰੀ ਹੋ ਗਿਆ-ਐਸਐੱਚਓ

ਲੁਧਿਆਣਾ 25 ਦਸੰਬਰ ( ਜੀ98 ਨਿਊਜ਼ ਸਰਵਿਸ)-

ਲੁਧਿਆਣਾ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦੀ ਇੱਕ ਘਟਨਾ ਸਾਹਮਣੇ ਆਈ ਹੈ । ਚੋਰਾਂ ਨੇ ਲੁਧਿਆਣਾ ਦੇ ਹੇਠ ਐਡੀਸ਼ਨਲ SHO ਦਾ ਮੋਟਰਸਾਇਕਲ ਹੀ ਚੋਰੀ ਕਰ ਲਿਆ । ਕੈਲਾਸ਼ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਐਡੀਸ਼ਨਲ ਐੱਸ ਐੱਚ ਓ ਗੁਰਦੇਵ ਸਿੰਘ ਲੁਧਿਆਣਾ ਦੇ ਸਤਲੁਜ ਕਲੱਬ ਦੀਆਂ ਚੋਣਾਂ ਵਿਚ ਡਿਊਟੀ ਦੇਣ ਗਿਆ ਸੀ ਪ੍ਰੰਤੂ ਜਦ ਉਹ ਡਿਊਟੀ ਦੇਣ ਤੋਂ ਬਾਅਦ ਕਲੱਬ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ । ਸਤਲੁਜ ਕਲੱਬ ਦੇ ਬਾਹਰ ਜਿਸ ਜਗ੍ਹਾ ਐਸ ਐਚ ਓ ਨੇ ਮੋਟਰਸਾਇਕਲ ਖੜਾ ਕੀਤਾ ਸੀ, ਉਥੇ ਹੋਰ ਵੀ ਮੋਟਰ ਸਾਈਕਲ ਖੜ੍ਹੇ ਸਨ ਪ੍ਰੰਤੂ SHO ਦਾ ਮੋਟਰਸਾਈਕਲ ਗਾਇਬ ਸੀ । SHO ਗੁਰਦੇਵ ਸਿੰਘ ਆਪਣੇ ਹੱਥ ਮੋਟਰਸਾਈਕਲ ਦੀ ਚਾਬੀ ਫੜ ਕੇ ਇਧਰ-ਉਧਰ ਆਪਣਾ ਮੋਟਰਸਾਈਕਲ ਲੱਭ ਰਿਹਾ ਸੀ ਪ੍ਰੰਤੂ ਨਹੀਂ ਮਿਲਿਆ ਜਿਸ ਤੋਂ ਬਾਅਦ ਐਸਐਚਓ ਨੇ ਆਪਣੇ ਹੀ ਪੁਲਿਸ ਸਟੇਸ਼ਨ ਵਿਚ ਆਪਣੇ ਹੀ ਮੁਨਸ਼ੀ ਨੂੰ ਫੋਨ ਕੀਤਾ ਸੀ “ਯਾਰ ਮੁਨਸ਼ੀ ! ਆਪਣਾ ਮੋਟਰਸਾਈਕਲ ਚੋਰੀ ਹੋ ਗਿਆ” । ਮੌਕੇ ‘ਤੇ ਹਾਜ਼ਰ ਲੋਕਾਂ ਨੂੰ ਰਸਮੀ ਚਰਚਾ ਦੌਰਾਨ ਐਸ ਐਚ ਓ ਨੇ ਕਿਹਾ ਕਿ “ਹੁਣ ਮੈਨੂੰ ਆਪ ਹੀ ਆਪਣੇ ਮੋਟਰਸਾਇਕਲ ਦੀ ਚੋਰੀ ਰਪਟ ਲਿਖਣੀ ਪਵੇਗੀ” । ਕੈਲਾਸ਼ ਨਗਰ ਥਾਣੇ ਦੀ ਪੁਲਿਸ ਆਪਣੇ ਐਸ ਐਚ ਓ ਦਾ ਮੋਟਰਸਾਈਕਲ ਲੱਭਣ ਲਈ CCTV ਫੁਟੇਜ ਖੰਗਾਲ ਰਹੀ ਹੈ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਇਕ ਰੈਂਕ ਇਕ ਪੈਨਸ਼ਨ : ਸਾਬਕਾ ਫ਼ੌਜੀਆਂ ਨੇ ਕੀਤਾ ਕੇਂਦਰ ਸਰਕਾਰ ਦਾ ਧੰਨਵਾਦ

Next Post

ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ

ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ 'ਤੇ ਬਾਜਵਾ ਭੜਕੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend