Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

Nirmal Pandori by Nirmal Pandori
12/25/2022
in ਪੰਜਾਬ
Reading Time: 1 min read
A A
0
ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

ਚੰਡੀਗੜ੍ਹ–ਮੋਹਾਲੀ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦੀ ਦਰਦਨਾਕ ਖ਼ਬਰ ‌ਸਾਹਮਣੇ ਆਈ ਹੈ। ਸਥਾਨਕ ਪੁਲਿਸ ਪੂਰੇ ਪਰਿਵਾਰ ਵੱਲੋਂ ਆਤਮਹੱਤਿਆ ਦਾ ਕਾਰਨ ਘਰੇਲੂ ਝਗੜਾ ਮੰਨ ਰਹੀ ਹੈ। ਆਤਮਹੱਤਿਆ ਕਰਨ ਵਾਲਿਆਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ। ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ SDO ਦੇ ਅਹੁਦੇ ਤੋਂ ਸੇਵਾਮੁਕਤ ਹੋ ਕੇ ਕੈਮੀਕਲ ਦਾ ਕਾਰੋਬਾਰ ਕਰ ਰਿਹਾ ਸੀ। ਉਸਦਾ ਬੇਟਾ ਪੁਲਕਿਤ ਵੀ ਪ੍ਰਾਈਵੇਟ ਨੌਕਰੀ ਕਰਦਾ ਸੀ। ਪੁਲਿਸ ਅਧਿਕਾਰੀ ਨੇ ਇਸ ਦਰਦਨਾਕ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬੀਤੇ ਦਿਨ ਸੁਰੇਸ਼ ਸ਼ਰਮਾ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਜਦੋਂ ਘਰ ਵਿੱਚ ਮੌਜੂਦ ਉਸਤੀ ਪਤਨੀ ਤੇ ਬੇਟੇ ਨੂੰ ਪਤਾ ਲੱਗਿਆ ਤਾਂ ਉਹ ਸੁਰੇਸ਼ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਸੁਰੇਸ਼ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਹਸਪਤਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਪਤਨੀ ਅਤੇ ਬੇਟਾ ਘਰ ਚਲੇ ਗਏ ਅਤੇ ਰਾਤ ਨੂੰ ਅੰਜ਼ਨਾ ਸ਼ਰਮਾ ਅਤੇ ਪੁਲਕਿਤ ਨੇ ਵੀ ਕੈਮੀਕਲ ਪੀ ਕੇ ਜਾਨ ਦੇ ਦਿੱਤੀ। ਘਟਨਾ ਸਮੇਂ ਘਰ ਵਿੱਚ ਕੋਈ ਨਹੀਂ ਸੀ ਅਤੇ ਘਰ ਦਾ ਗੇਟ ਖੁੱਲ੍ਹਾ ਸੀ। ਜਦੋਂ ਸੁਰੇਸ਼ ਦੀ ਮੌਤ ਦਾ ਅਫਸੋਸ ਕਰਨ ਗਏ ਗੁਆਂਢੀਆਂ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਮਾਂ-ਬੇਟਾ ਜ਼ਮੀਨ ਉਤੇ ਡਿੱਗੇ ਹੋਏ ਸਨ ਅਤੇ ਕੋਲ ਇਕ ਕੈਮੀਕਲ ਦੀ ਬੋਤਲ ਪਈ ਸੀ, ਜਿਸ ਸਬੰਧੀ ਗੁਆਂਢੀਆਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਸਥਾਨਕ ਥਾਣੇ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਸ਼ਰਮਾ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਗਿਆ ਸੀ, ਪਰ ਉਸ ਦੀ ਪਤਨੀ ਅਤੇ ਪੁੱਤਰ ਦਾ ਪੋਸਟਮਾਰਟਮ ਐਤਵਾਰ ਨੂੰ ਕੀਤਾ ਜਾਣਾ ਹੈ। ਪੁਲਿਸ ਵੱਲੋਂ ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ

Next Post

ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!

ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend