Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 (ਲੜਕੇ) ਸ਼ਾਨੋ-ਸ਼ੌਕਤ ਨਾਲ ਸੰਪੰਨ

Nirmal Pandori by Nirmal Pandori
12/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 (ਲੜਕੇ) ਸ਼ਾਨੋ-ਸ਼ੌਕਤ ਨਾਲ ਸੰਪੰਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 26 ਦਸੰਬਰ (ਨਿਰਮਲ ਸਿੰਘ ਪੰਡੋਰੀ) –

 66ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਸਰਪੰਚ ਕਿਰਨਜੀਤ ਸਿੰਘ ਨੇ ਵਿਸ਼ੇਸ਼ ਤੌਰ’ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਰੂਪਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਨੇ ਤਰਨਤਾਰਨ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ‘ਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਤਰਨਤਾਰਨ ਰੂਪਨਗਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਿਹਾ।ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਗੁਰਚਰਨ ਸਿੰਘ, ਡਾ ਦਰਸ਼ਨ ਸਿੰਘ, ਜਗਰੂਪ ਸਿੰਘ, ਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਬੇਦੀ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਅਵਤਾਰ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਦੇਵਿੰਦਰ ਸਿੰਘ, ਬਲਕਾਰ ਸਿੰਘ, ਮੱਲ ਸਿੰਘ, ਪ੍ਰੈਟੀ, ਬਖਸੀਸ਼ ਸਿੰਘ, ਗੁਰਲਾਲ ਸਿੰਘ, ਲਖਵੀਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਕੇਂਦਰੀ ਵਿਦਿਆਲਿਆ ਏਅਰ ਫੋਰਸ ਸਟੇਸ਼ਨ ਨੇ ਕ੍ਰਿਸਮਿਸ ਦਿਵਸ ਮਨਾਇਆ ਗਿਆ

Next Post

ਤੁਨਿਸ਼ਾ ਸ਼ਰਮਾ ਕੇਸ : ਲਵ ਜਿਹਾਦ ਐਂਗਲ ਤੋਂ ਵੀ ਜਾਂਚ ਕਰੇਗੀ ਪੁਲਿਸ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਤੁਨਿਸ਼ਾ ਸ਼ਰਮਾ ਕੇਸ : ਲਵ ਜਿਹਾਦ ਐਂਗਲ ਤੋਂ ਵੀ ਜਾਂਚ ਕਰੇਗੀ ਪੁਲਿਸ

ਤੁਨਿਸ਼ਾ ਸ਼ਰਮਾ ਕੇਸ : ਲਵ ਜਿਹਾਦ ਐਂਗਲ ਤੋਂ ਵੀ ਜਾਂਚ ਕਰੇਗੀ ਪੁਲਿਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend