Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਾਲਸਾ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਰਾਜਬੀਰ ਕੌਰ ਦਾ ਵਿਸ਼ੇਸ਼ ਸਨਮਾਨ

Nirmal Pandori by Nirmal Pandori
12/27/2022
in ਪੰਜਾਬ
Reading Time: 1 min read
A A
0
ਖਾਲਸਾ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਰਾਜਬੀਰ ਕੌਰ ਦਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅੰਮ੍ਰਿਤਸਰ 27 ਦਸੰਬਰ (ਗੁਰਭਿੰਦਰ ਗੁਰੀ)-

ਖਾਲਸਾ ਕਾਲਜ ਮੈਨੇਜਮੈਂਟ ਅਧੀਨ ਚੱਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੇਨਿਊ ਦੀ ਉੱਦਮੀ ਅਤੇ ਹਰਫਨਮੌਲਾ ਅਧਿਆਪਕ ਮੈਡਮ ਰਾਜਬੀਰ ਕੌਰ ਗਰੇਵਾਲ ਨੂੰ ਸਿਖਿਆ ਦੇ ਖੇਤਰ ਵਿੱਚ 15 ਸਾਲ ਦੇ ਤਜ਼ਰਬੇ ਅਤੇ ਪੰਜਾਬੀ ਮਾਂ ਬੋਲੀ ਸਾਹਿਤ ਤੇ ਸੱਭਿਆਚਾਰ ਸੇਵਾਵਾਂ ਲਈ ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਡਾਕਟਰ ਹਰੀ ਸਿੰਘ ਜਾਚਕ ਅਤੇ ਜਨਰਲ ਸਕੱਤਰ ਡਾਕਟਰ ਰਮਨਦੀਪ ਸਿੰਘ ਦੀਪ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮੈਡਮ ਗਰੇਵਾਲ ਨੂੰ ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ (ਰਜਿ) ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੰਪਲੈਕਸ ਵਿਖੇ 82 ਕਵਿੱਤਰੀਆਂ ਦੇ ਸਨਮਾਨ ਮੌਕੇ ਉਚੇਚੇ ਤੌਰ ‘ਤੇ ਦਿੱਤਾ ਗਿਆ।‌ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਮੁਖੀ ਨਿਰਮਲਜੀਤ ਕੌਰ ਗਿੱਲ ਨੇ ਮੈਡਮ ਰਾਜਬੀਰ ਕੌਰ ਗਰੇਵਾਲ ਦੀਆਂ ਪ੍ਰਾਪਤੀਆਂ ‘ਤੇ ਉਹਨਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇੱਕ ਸੂਝਵਾਨ ਆਧਿਆਪਕ ਉਮੀਦ ਨੂੰ ਉਤਸ਼ਾਹਿਤ ਕਰ ਸਕਦਾ ਹੈ ਅਤੇ ਸਿੱਖਣ ਪ੍ਰਤੀ ਰੁਚੀ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਖੂਬੀਆਂ ਦੇ ਮਾਲਕ ਮੈਡਮ ਰਾਜਬੀਰ ਕੌਰ ਗਰੇਵਾਲ ਨੇ ਸਕੂਲ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯੋਗਦਾਨ ਦਿੱਤਾ । ਕਰੜੀ ਮਿਹਨਤ, ਸਿਦਕ, ਹੌਸਲੇ ਨੂੰ ਪਰਖਦਿਆਂ ਹੀ ਵੱਖ ਵੱਖ ਸੰਸਥਾਵਾਂ ਨੇ ਮੈਡਮ ਨੂੰ ਵਿਸ਼ੇਸ਼ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਗੁਰਮੀਤ ਸਿੰਘ ਆਨਰੇਰੀ ਸਕੱਤਰ ਸ੍ਰੀ ਅਕਾਲ ਤਖਤ ਸਾਹਿਬ,ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਚੇਅਰਮੈਨ ਮਾਣ ਪੰਜਾਬੀਆਂ ਤੇ ਸਾਹਿਤਕ ਮੰਚ ਯੂ.ਕੇ.,ਮੈਡਮ ਬਲਪ੍ਰੀਤ ਕੌਰ ਵਾਇਸ ਚੇਅਰਮੈਨ ,ਅਜੈਬ ਸਿੰਘ ਚੱਠਾ, ਦਲਜੀਤ ਸਿੰਘ ਗੈਦੂ,ਪ੍ਰੋ ਗੁਰਵਿੰਦਰ ਕੌਰ ਗੁਰੀ,ਡਾਕਟਰ ਕਮਲਦੀਪ ਕੌਰ,ਡਾਕਟਰ ਸਤਿੰਦਰ ਕੌਰ ਕਾਹਲੋਂ, ਡਾਕਟਰ ਸਤਿੰਦਰਜੀਤ ਕੌਰ ਬੁੱਟਰ, ਨੇਚਰਦੀਪ ਕੌਰ ਕਾਹਲੋਂ, ਰਣਜੀਤ ਕੌਰ ਬਾਜਵਾ, ਨਿਰਮਲ ਕੋਟਲਾ ਆਦਿ ਹਾਜ਼ਰ ਸਨ|

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਭਾਰਤ ਮੋਦੀ ਬਣੇ ਭਗਤ ਮੋਹਨ ਲਾਲ ਸੇਵਾ ਸੰਮਤੀ ਦੇ ਤਿੰਨ ਸਾਲ ਲਈ ਪ੍ਰਧਾਨ

Next Post

ਪੁਲਿਸ ਦੀ ਵਰਦੀ ਪਾ ਕੇ ਠੱਗੀਆਂ ਮਾਰਨ ਵਾਲੀ “ਭੋਲੀ” ਗ੍ਰਿਫਤਾਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪੁਲਿਸ ਦੀ ਵਰਦੀ ਪਾ ਕੇ ਠੱਗੀਆਂ ਮਾਰਨ ਵਾਲੀ “ਭੋਲੀ” ਗ੍ਰਿਫਤਾਰ

ਪੁਲਿਸ ਦੀ ਵਰਦੀ ਪਾ ਕੇ ਠੱਗੀਆਂ ਮਾਰਨ ਵਾਲੀ "ਭੋਲੀ" ਗ੍ਰਿਫਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend