Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਦੇ ਐਨ.ਸੀ.ਸੀ ਕੈਡਿਟ ਨੇ ਦੇਸ਼ ਦੀ ਪ੍ਰਤੀਨਿਧਤਾ ਕੀਤੀ

Nirmal Pandori by Nirmal Pandori
12/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਦੇ ਐਨ.ਸੀ.ਸੀ ਕੈਡਿਟ ਨੇ ਦੇਸ਼ ਦੀ ਪ੍ਰਤੀਨਿਧਤਾ ਕੀਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅਕਾਸ਼ਦੀਪ ਨੇ ਕਿਰਗਿਸਤਾਨ ਵਿਖੇ ਅੰਤਰਰਾਸ਼ਟਰੀ ਯੂਥ ਪ੍ਰੋਗਰਾਮ ਵਿਚ ਹਿੱਸਾ ਲਿਆ

ਬਰਨਾਲਾ 27 ਦਸੰਬਰ (ਨਿਰਮਲ ਸਿੰਘ ਪੰਡੋਰੀ) –

ਐੱਸ ਡੀ ਕਾਲਜ ਦੇ ਐਨਸੀਸੀ ਕੈਡਿਟ ਅਕਾਸ਼ਦੀਪ ਬਾਂਸਲ ਨੇ ਕਿਰਗਿਸਤਾਨ ਵਿਖੇ ਆਯੋਜਿਤ ਐਨਸੀਸੀ ਯੂਥ ਵਟਾਂਦਰਾ ਪ੍ਰੋਗਰਾਮ 2022-23 ਵਿਚ ਦੇਸ਼ ਦੀ ਪ੍ਰਤੀਨਿਧਤਾ ਕੀਤੀ ਹੈ। ਕਾਲਜ ਦੇ ਪੀਆਰਓ ਪ੍ਰੋ. ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਅੰਡਰ ਅਫ਼ਸਰ ਅਕਾਸ਼ਦੀਪ ਇਸ ਪ੍ਰੋਗਰਾਮ ਵਿਚ ਸਮੁੱਚੇ ਭਾਰਤ ਵਿੱਚੋਂ ਸ਼ਾਮਲ ਹੋਏ ਕੁੱਲ 5 ਕੈਡਿਟਾਂ ਵਿੱਚੋਂ ਇੱਕ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਵਿੱਚੋਂ ਉਹ ਇਕਲੌਤਾ ਕੈਡਿਟ ਸੀ। ਇੱਕ ਹਫ਼ਤਾ ਚੱਲੇ ਇਸ ਪ੍ਰੋਗਰਾਮ ਵਿਚ ਅਕਾਸ਼ਦੀਪ ਨੇ ਕਿਰਗਿਸਤਾਨ ਦੇ ਕੇਂਦਰੀ ਕਾਂਡੈਂਟ, ਰੱਖਿਆ ਸਕੱਤਰ ਅਤੇ ਰੱਖਿਆ ਵਿੱਤ ਸਲਾਹਕਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹਨਾਂ ਨੂੰ ਭਾਰਤੀ ਰਾਜਦੂਤ ਨਾਲ ਵੀ ਮਿਲਵਾਇਆ ਗਿਆ। ਅਕਾਸ਼ਦੀਪ ਨੇ ਕਿਰਗਿਸਤਾਨ ਦੇ ਰਾਸ਼ਟਰੀ ਸਮਾਰਕ ਸਮੇਤ ਕਈ ਇਤਿਹਾਸਕ ਇਮਾਰਤਾਂ ਵੀ ਵੇਖੀਆਂ। ਅਕਾਸ਼ਦੀਪ ਦੀ ਇਸ ਪ੍ਰਾਪਤੀ ’ਤੇ 20 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ. ਐਸ. ਮਾਥੁਰ, ਐੱਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਅਕਾਸ਼ਦੀਪ ਅਤੇ ਐਨਸੀਸੀ ਅਫ਼ਸਰ ਲੈਫ਼ਟੀਨੈਂਟ ਡਾ. ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

Load More
Previous Post

ਪੁਲਿਸ ਦੀ ਵਰਦੀ ਪਾ ਕੇ ਠੱਗੀਆਂ ਮਾਰਨ ਵਾਲੀ “ਭੋਲੀ” ਗ੍ਰਿਫਤਾਰ

Next Post

ਸ਼ੈਲਰਾਂ ‘ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Next Post
ਸ਼ੈਲਰਾਂ ‘ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ

ਸ਼ੈਲਰਾਂ 'ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend