Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ

Nirmal Pandori by Nirmal Pandori
12/29/2022
in ਪੰਜਾਬ
Reading Time: 1 min read
A A
0
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਬੰਦ-ਬੀਕੇਯੂ ਉਗਰਾਹਾਂ

ਚੰਡੀਗੜ੍ਹ –ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ ਵੱਲੋਂ ਇਹ ਫੈਸਲਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀਆਂ ਮੰਗਾਂ ਉਪਰ ਸਹਿਮਤੀ ਵਜੋਂ ਅਤੇ ਸਰਕਾਰ ਵੱਲੋਂ ਇਹਨਾਂ ਮੰਗਾਂ ਪ੍ਰਤੀ ਬੇਰੁਖ਼ੀ ਦੇ ਰੋਸ ਵਜੋਂ ਲਿਆ ਗਿਆ ਹੈ । ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਨੇ ਦੱਸਿਆ ਕਿ 5 ਜਨਵਰੀ ਨੂੰ ਸਾਰੇ ਪੰਜਾਬ ਵਿਚ ਟੋਲ ਪਲਾਜ਼ੇ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਫਰੀ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ 18 ਟੋਲ ਪਲਾਜ਼ਾ 15 ਜਨਵਰੀ ਤੱਕ ਬੰਦ ਕੀਤੇ ਹੋਏ ਹਨ। ਕਿਸਾਨ ਆਗੂ ਨੇ ਜੀਰਾ ਸ਼ਰਾਬ ਫੈਕਟਰੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਕੰਮ ਕਰ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ ਸਮੇਂ ਤੋਂ ਸਾਰੇ ਖੇਤੀ ਕਰਜੇ ਮਾਫ ਕਰਨ, ਫਸਲਾਂ ਦਾ ਲਾਭਕਾਰੀ ਮੁੱਲ ਦੇਣ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਸਾਰਾ ਮੁਆਵਜ਼ਾ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ

Next Post

ਸਾਵਧਾਨ : ਠੱਗਾਂ ਨੇ ਫੋਨ ਕਰਕੇ ਹੀ ਠੱਗ ਲਏ 75000 ਰੁਪਏ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਸਾਵਧਾਨ : ਠੱਗਾਂ ਨੇ ਫੋਨ ਕਰਕੇ ਹੀ ਠੱਗ ਲਏ 75000 ਰੁਪਏ

ਸਾਵਧਾਨ : ਠੱਗਾਂ ਨੇ ਫੋਨ ਕਰਕੇ ਹੀ ਠੱਗ ਲਏ 75000 ਰੁਪਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend