Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਿੰਨ ਸਕੀਆਂ ਭੈਣਾਂ ਨੂੰ ਟਰੱਕ ਨੇ ਦਰੜਿਆ, ਇੱਕ ਦੀ ਮੌਤ

Nirmal Pandori by Nirmal Pandori
12/31/2022
in ਪੰਜਾਬ
Reading Time: 1 min read
A A
0
ਤਿੰਨ ਸਕੀਆਂ ਭੈਣਾਂ ਨੂੰ ਟਰੱਕ ਨੇ ਦਰੜਿਆ, ਇੱਕ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਪੂਰਥਲਾ-ਜ਼ਿਲ੍ਹੇ ਦੇ ਪਿੰਡ ਭੀਲਾ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ਵਿੱਚ ਇੱਕ ਟਰੱਕ ਨੇ ਐਕਟਿਵਾ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਐਕਟਿਵਾ ਸਕੂਟਰੀ ‘ਤੇ ਸਵਾਰ ਤਿੰਨ ਸਕੀਆਂ ਭੈਣਾਂ ਵਿਚੋਂ ਇਕ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੀਆਂ ਦੋਵੇਂ ਭੈਣਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ । ਇਹ ਤਿੰਨੇ ਸਕੀਆਂ ਭੈਣਾਂ ਆਈਟੀਸੀ ਕੰਪਨੀ ਵਿੱਚ ਨੌਕਰੀ ਕਰਦੀਆਂ ਸਨ ਜੋ ਆਪਣੇ ਘਰੋਂ ਸਵੇਰੇ ਨੌਕਰੀ ‘ਤੇ ਚੱਲੀਆਂ ਸਨ ਤਾਂ ਰਸਤੇ ਵਿੱਚ ਇੱਕ ਟਰੱਕ ਨੇ ਇਹਨਾਂ ਦੀ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਕੂਟਰੀ ‘ਤੇ ਸਵਾਰ ਇਹਨਾਂ ਤਿੰਨਾਂ ਸਕੀਆਂ ਭੈਣਾ ਵਿਚੋ ਅਮਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੀ ਭੈਣ ਕਮਲਦੀਪ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਰੈਫਰ ਕੀਤਾ ਗਿਆ ਹੈ ਅਤੇ ਤੀਜੀ ਭੈਣ ਪਵਨ ਦੀਪ ਕੌਰ ਦਾ ਕਪੂਰਥਲਾ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਫੋਟੋਗ੍ਰਾਫਰਾਂ ਦਾ ਫ਼ੈਸਲਾ : ਪੰਜਾਬੀ ਵਿੱਚ ਲਿਖਣਗੇ ਦੁਕਾਨਾਂ ਦੇ ਬੋਰਡ

Next Post

ਮੰਤਰੀ ਜੀ ! ਚੋਰਾਂ/ਲੁਟੇਰਿਆਂ ਦੇ ਰਾਡਾਰ ‘ਤੇ ਹੈ ਤੁਹਾਡਾ ਸ਼ਹਿਰ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਮੰਤਰੀ ਜੀ ! ਚੋਰਾਂ/ਲੁਟੇਰਿਆਂ ਦੇ ਰਾਡਾਰ ‘ਤੇ ਹੈ ਤੁਹਾਡਾ ਸ਼ਹਿਰ…!

ਮੰਤਰੀ ਜੀ ! ਚੋਰਾਂ/ਲੁਟੇਰਿਆਂ ਦੇ ਰਾਡਾਰ 'ਤੇ ਹੈ ਤੁਹਾਡਾ ਸ਼ਹਿਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend