Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਦਸ ਲੱਖ ਦਾ ਜੁਰਮਾਨਾ

Nirmal Pandori by Nirmal Pandori
01/01/2023
in ਪੰਜਾਬ
Reading Time: 1 min read
A A
0
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਦਸ ਲੱਖ ਦਾ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਮਲਾ ਸੰਗਰੂਰ ਵਿਖੇ ਵਕੀਲਾਂ ਦੇ ਚੈਂਬਰਾਂ ਦਾ

ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਦੇ ਵਕੀਲਾਂ ਦੀ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਦਸ ਲੱਖ ਰੁਪਏ ਦਾ ਜੁਰਮਾਨਾ ਠੋਕਿਆ ਹੈ । ਸੰਗਰੂਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਸੰਗਰੂਰ ਦੇ ਵਕੀਲਾਂ ਲਈ ਬਣਨ ਵਾਲ਼ੇ ਚੈਂਬਰਾਂ ਦਾ ਨਿਰਮਾਣ ਕਾਰਜ ਸਰਕਾਰ ਵੱਲੋਂ ਗ੍ਰਾਂਟ ਜਾਰੀ ਨਾ ਕਰਨ ਕਰ ਕੇ ਪਿਛਲੇ ਲੰਮੇ ਸਮੇਂ ਤੋਂ ਰੁਕਿਆ ਹੋਇਆ ਹੈ ਜਿਸ ਨਾਲ ਵਕੀਲਾਂ ਨੂੰ ਪਰੇਸ਼ਾਨੀ ਹੋ ਰਹੀ ਹੈ । ਵਕੀਲਾਂ ਨੇ ਸਰਕਾਰ ਤੋਂ ਚੈਂਬਰਾਂ ਦੇ ਨਿਰਮਾਣ ਲਈ 1ਕਰੋੜ ਅਤੇ ਲਾਇਬ੍ਰੇਰੀ ਲਈ ਪੰਜ ਲੱਖ ਦੀ ਗਰਾਂਟ ਮੰਗੀ ਸੀ ਪ੍ਰੰਤੂ ਡਿਪਟੀ ਕਮਿਸ਼ਨਰ ਨੇ ਇਹ ਗਰਾਂਟ ਦੇਣ ਤੋਂ ਨਾਂਹ ਕਰ ਦਿੱਤੀ ਜਿਸ ਤੋਂ ਬਾਅਦ ਵਕੀਲਾਂ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ । ਜ਼ਿਕਰਯੋਗ ਹੈ ਕਿ 2012 ਵਿਚ ਹਾਈਕੋਰਟ ਦੀ ਬਿਲਡਿੰਗ ਕਮੇਟੀ ਨੇ ਸੰਗਰੂਰ ਦੇ ਚੈਂਬਰ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸ ਤੋਂ ਬਾਅਦ ਸਰਕਾਰ ਦੀ ਸਬੰਧਤ ਅਥਾਰਟੀ ਦੀ ਮਨਜ਼ੂਰੀ ਮਿਲੀ ਅਤੇ ਫ਼ਿਰ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤਹਿਤ ਡਿਜਾਇਨ ਬਣ ਕੇ ਨਿਰਮਾਣ ਕਾਰਜ ਸ਼ੁਰੂ ਹੋਇਆ ਪ੍ਰੰਤੂ ਵਿੱਤੀ ਘਾਟ ਕਾਰਨ ਨਿਰਮਾਣ ਕਾਰਜ ਰੁਕ ਗਿਆ । ਹਾਈਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਵਕੀਲ ਨੇ ਦਲੀਲ ਦਿੱਤੀ ਕਿ ਸਰਕਾਰ ਨਿਰਮਾਣ ਲਈ ਪਹਿਲਾਂ ਹੀ 1.20 ਕਰੋੜ ਦੀ ਗਰਾਂਟ ਜਾਰੀ ਕਰ ਚੁੱਕੀ ਹੈ ਅਤੇ ਨੀਤੀਆਂ ਮੁਤਾਬਕ ਹੋਰ ਗ੍ਰਾਂਟ ਜਾਰੀ ਨਹੀਂ ਕੀਤੀ ਜਾ ਸਕਦੀ । ਸਰਕਾਰੀ ਵਕੀਲ ਨੇ ਇਹ ਦਲੀਲ ਵੀ ਦਿੱਤੀ ਹੈ ਸਰਕਾਰ ਨੇ ਚੈਂਬਰਾਂ ਲਈ ਸਿਰਫ ਜਗ੍ਹਾ ਦੇਣੀ ਸੀ ਜਦਕਿ ਨਿਰਮਾਣ ਬਾਰ ਐਸੋਸੀਏਸ਼ਨ ਨੇ ਖੁਦ ਕਰਨਾ ਸੀ। ਪ੍ਰੰਤੂ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਸਰਕਾਰ ਦਾ ਜਵਾਬ ਨੀਤੀਆਂ ਦਾ ਵਿਰੋਧਭਾਸੀ ਹੈ ਅਤੇ ਹਾਈਕੋਰਟ ਨੇ ਉਕਤ ਮਾਮਲੇ ਵਿੱਚ ਸਰਕਾਰ ਨੂੰ 10 ਲੱਖ ਰੁਪਏ ਜੁਰਮਾਨਾ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦਾ ਅਸਤੀਫ਼ਾ

Next Post

ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ

ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend