Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੇਕਾ ਮੁਲਾਜ਼ਮ ਕਰਨਗੇ 21 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ

Nirmal Pandori by Nirmal Pandori
01/03/2023
in ਪੰਜਾਬ
Reading Time: 1 min read
A A
0
ਠੇਕਾ ਮੁਲਾਜ਼ਮ ਕਰਨਗੇ 21 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਠੇਕਾ ਮੁਲਾਜ਼ਮ ਕਰਨਗੇ 21 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ

ਲੁਧਿਆਣਾ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਵਿੱਚ ਵਿੱਚ ਸੂਬਾ ਆਗੂ ਰਮਨਪ੍ਰੀਤ ਕੌਰ ਮਾਨ ਦੀ ਅਗਵਾਈ ਵਿੱਚ ਹੋਈ,ਮੀਟਿੰਗ ਵਿੱਚ ਪਿਛਲੇ ਸੰਘਰਸਾਂ ਦਾ ਰੀਵਿਊ ਕਰਕੇ ‌ਫੈਸਲਾ ਕੀਤਾ ਗਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ 07 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਆਪਣੇ-ਆਪਣੇ ਇਲਾਕੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਠੇਕਾ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਮਾਰਚ ਕਰਕੇ ਮੰਗ ਪੱਤਰ ਸੌਂਪਣਗੇ ਅਤੇ 21 ਜਨਵਰੀ ਨੂੰ ਬਰਨਾਲਾ ਵਿਖੇ ਤਰਕਸ਼ੀਲ ਭਵਨ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਗੂਆਂ ਦੀ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।‌ਮੀਟਿੰਗ ਵਿੱਚ ਹਾਜ਼ਿਰ ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਇਹਨਾਂ ਸੰਘਰਸਾਂ ਵਿੱਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਸੰਘਰਸਾਂ ਦੇ ਸੇਕ ਨੂੰ ਕਿਸੇ ਵੀ ਹਾਲਤ ਵਿੱਚ ਮੱਠਾ ਨਾ ਪੈਣ ਦਿੱਤਾ ਜਾਵੇ ।‌ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ,ਜਗਸੀਰ ਸਿੰਘ ਭੰਗੂ ਆਦਿ ਵੀ ਹਾਜਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

Next Post

ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend