Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਹਾੜੇ ਸੰਬੰਧੀ ਨਗਰਕੀਰਤਨ ਕੱਢਿਆ ਗਿਆ

Nirmal Pandori by Nirmal Pandori
01/04/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਹਾੜੇ ਸੰਬੰਧੀ ਨਗਰਕੀਰਤਨ ਕੱਢਿਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 4 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਹਾੜੇ ਸੰਬੰਧੀ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਨਗਰਕੀਰਤਨ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਗੁਰਦਵਾਰਾ ਮੈਨੇਜਮੈਂਟ ਸਮੇਤ ਸੰਗਤਾਂ ਨੇ ਭਾਗ ਲਿਆ ! ਇਸ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਲੀਲਾ ਬਾਜਵਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਦਿਹਾੜਾ 3 ਜਨਵਰੀ ਤੋਂ 5 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ । ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਥਾਵਾਂ,ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦਵਾਰਾ ਸਾਹਿਬ ਪੁੱਜਿਆ । ਗੁਰੂ ਸਾਹਿਬ ਦੀਆਂ ਲਾਡਲੀਆਂ ਗੱਤਕਾ ਟੀਮਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ । ਸੰਗਤਾਂ ਨੇ ਪੂਰੇ ਸ਼ਹਿਰ ਵਿਚ ਉਤਸ਼ਾਹ ਤੇ ਸ਼ਰਧਾ ਨਾਲ ਨਗਰ ਕੀਰਤਨ ਦੇ ਨਾਲ ਸ਼ਮੂਲੀਅਤ ਕੀਤੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਵੜਿੰਗ ਦੇ ਬੋਲ : ਜੁੱਤੀਆਂ ਦਾ ਹਾਰ…1 ਲੱਖ ਡਾਲਰ ਦਾ ਇਨਾਮ

Next Post

ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ

ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend