Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ ਜਥੇਬੰਦੀ ਦਾ 2023 ਦਾ ਕੈਲੰਡਰ ਜਾਰੀ

Nirmal Pandori by Nirmal Pandori
01/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ ਜਥੇਬੰਦੀ ਦਾ 2023 ਦਾ ਕੈਲੰਡਰ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 5 ਜਨਵਰੀ ( ਸੋਨੀ ਧਨੌਲਾ)-

ਪਾਵਰਕਾਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਮੇਲਾ ਸਿੰਘ ਕੱਟੂ ਦੀ ਪੑਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਵਰਕੌਮ ਦੇ ਦੋਵੇਂ ਮੰਡਲਾਂ ਦੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਆਗੂਆਂ ਸਿੰਦਰ ਸਿੰਘ ਧੌਲਾ, ਗੁਰਚਰਨ ਸਿੰਘ,ਨਰਾਇਣ ਦੱਤ ਨੇ ਮੁਲਾਜ਼ਮ/ਪੈਨਸ਼ਨਰਜ਼ ਉੱਪਰ ਮਨੇਜਮੈਂਟ ਦੇ ਹਮਲੇ ਦਾ ਜਵਾਬ ਦੇਣ ਲਈ ਵਿਸ਼ਾਲ ਤਰਥੱਲ ਪਾਊ ਜਥੇਬੰਦਕ ਸੰਘਰਸ਼ਾਂ ਦੀ ਬਹੁਤ ਜਿਆਦਾ ਲੋੜ ਹੈ। ਕਿਉਂਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਮੁਲਾਜਮਾਂ ਅਤੇ ਪੈਨਸ਼ਨਰਜ਼ ਨਾਲ ਕੀਤੇ ਵਾਅਦੇ ਭੁੱਲ ਗਈ ਹੈ। ਜਿਸ ਨੂੰ ਸੂਬਾ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ। ਬਰਨਾਲਾ ਦੇ ਹਲਕਾ ਵਿਧਾਇਕ/ਕੈਬਨਿਟ ਮੰਤਰੀ ਨੂੰ 20 ਜਨਵਰੀ, ਹਲਕਾ ਵਿਧਾਇਕ ਭਦੌੜ ਨੂੰ 24 ਜਨਵਰੀ ਤਪਾ, ਹਲਕਾ ਵਿਧਾਇਕ ਮਹਿਲਕਲਾਂ ਨੂੰ 26 ਜਨਵਰੀ ਮਹਿਲਕਲਾਂ ਵਿਖੇ ਵੱਡੇ ਕਾਫਲਿਆਂ ਨਾਲ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਹਰਨੇਕ ਸਿੰਘ ਸੰਘੇੜਾ, ਗੁਰਚਰਨ ਸਿੰਘ,ਗੁਰਜੰਟ ਸਿੰਘ,ਜੋਗਿੰਦਰ ਪਾਲ, ਜੱਗਾ ਸਿੰਘ, ਜਗਦੀਸ਼ ਸਿੰਘ,ਕਰਨੈਲ ਸਿੰਘ ਧੌਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਥੇਬੰਦੀ ਵੱਲੋਂ ਨਵੇਂ ਸਾਲ ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਸਰਕਾਰੀ ਇਮਾਰਤਾਂ ਤੋਂ ਨਜਾਇਜ਼ ਹੋਰਡਿੰਗ ਹਟਾਉਣ ਦੇ ਹੁਕਮ

Next Post

ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ

ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend