Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਤਰਕਾਰ ਭਾਈਚਾਰਾ ਸਰਕਾਰ, ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਦਾ ਹੈ-ਡੀਐਸਪੀ ਚਾਹਲ

Nirmal Pandori by Nirmal Pandori
01/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪੱਤਰਕਾਰ ਭਾਈਚਾਰਾ ਸਰਕਾਰ, ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਦਾ ਹੈ-ਡੀਐਸਪੀ ਚਾਹਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਗੁਣਤਾਜ ਪ੍ਰੈੱਸ ਕਲੱਬ ਦਾ ਸਲਾਨਾ ਕੈਲੰਡਰ ਕੀਤਾ ਜਾਰੀ

ਬਰਨਾਲਾ 6 ਨਵੰਬਰ ( ਨਿਰਮਲ ਸਿੰਘ ਪੰਡੋਰੀ)-

ਗੁਣਤਾਜ ਪ੍ਰੈਸ ਕਲੱਬ ਮਹਿਲ ਦੀ ਅਹਿਮ ਮੀਟਿੰਗ ਕਲੱਬ ਦੇ ਖਜ਼ਾਨਚੀ ਜਗਜੀਤ ਸਿੰਘ ਮਾਹਲ ਦੀ ਅਗਵਾਈ ਹੋਈ। ਇਸ ਮੌਕੇ ਪੱਤਰਕਾਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ ਨੇ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਕਲੱਬ ਦਾ ਨਵਾਂ ਕੈਲੰਡਰ ਰਿਲੀਜ਼ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਗਮਦੂਰ ਸਿੰਘ ਚਾਹਲ ਨੇ ਕਿਹਾ ਕਿ ਪੱਤਰਕਾਰ ਭਰਾਵਾਂ ਦਾ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਹੈ। ਪੱਤਰਕਾਰ ਸਰਕਾਰ ਅਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਦੇ ਹਨ ਜਿਸ ਸਦਕਾ ਲੋਕਾਂ ਦੇ ਮਸਲੇ ਸ਼ਾਸਨ ਅਤੇ ਪ੍ਰਸ਼ਾਸਨ ਤੱਕ ਪੁੱਜਦੇ ਹਨ। ਉਹਨਾਂ ਗੁਣਤਾਜ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਹੋਣ ‘ਤੇ ਵਧਾਈ ਵੀ ਦਿੱਤੀ । ਇਸ ਮੌਕੇ ਕਲੱਬ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਪੱਤਰਕਾਰਾਂ ਦੇ ਮਸਲਿਆਂ ਲਈ ਸਮੁੱਚਾ ਭਾਈਚਾਰਾ ਇਕਜੁੱਟ ਹੈ। ਗੁਣਤਾਜ ਪ੍ਰੈਸ ਕਲੱਬ ਵੱਲੋਂ ਤਿਆਰ ਕੀਤੇ ਗਏ ਕੈਲੰਡਰ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਗੁਰਸੇਵਕ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਕੈਲੰਡਰ ਵਿੱਚ ਨਵੇਂ ਸਾਲ ਦੀਆਂ ਮੁੱਖ ਛੁੱਟੀਆਂ ਦੀ ਜਾਣਕਾਰੀ ਤੋਂ ਇਲਾਵਾ ਪੱਤਰਕਾਰਾਂ ਦੀਆ ਤਸਵੀਰਾਂ ਅਤੇ ਸੰਪਰਕ ਨੰਬਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਕਿਸੇ ਵੀ ਮਸਲੇ ਸਬੰਧੀ ਪੱਤਰਕਾਰਾਂ ਨਾਲ ਸਿੱਧਾ ਸੰਪਰਕ ਕਰ ਸਕੇ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਸਰਕਾਰੀ ਦਫ਼ਤਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਜਾਣਗੇ। ਇਸ ਮੌਕੇ ਪ੍ਰੇਮ ਕੁਮਾਰ ਪਾਸੀ, ਡਾ ਮਿੱਠੂ ਮੁਹੰਮਦ, ਗੁਰਸੇਵਕ ਸਿੰਘ ਸਹੋਤਾ, ਜਗਜੀਤ ਸਿੰਘ ਕੁਤਬਾ, ਮਨਜੀਤ ਸਿੰਘ ਮਿੱਠੇਵਾਲ, ਲਕਸਦੀਪ ਗਿੱਲ, ਸੰਦੀਪ ਗਿੱਲ, ਗੁਰਸੇਵਕ ਸਿੰਘ ਸੋਹੀ, ਸੁਖਵਿੰਦਰ ਸਿੰਘ ਬਾਪਲਾ,ਅਜੇ ਟੱਲੇਵਾਲ, ਭੁਪਿੰਦਰ ਸਿੰਘ ਧਨੇਰ ਵੀ ਹਾਜ਼ਰ ਸਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ   

Next Post

ਪਾਵਰਕਾਮ ਦਾ ਝਟਕਾ : ਪ੍ਰਤੀ ਯੂਨਿਟ ਬਿਜਲੀ ਰੇਟਾਂ ‘ਚ ਹੋਵੇਗਾ ਵਾਧਾ…!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪਾਵਰਕਾਮ ਦਾ ਝਟਕਾ : ਪ੍ਰਤੀ ਯੂਨਿਟ ਬਿਜਲੀ ਰੇਟਾਂ ‘ਚ ਹੋਵੇਗਾ ਵਾਧਾ…!

ਪਾਵਰਕਾਮ ਦਾ ਝਟਕਾ : ਪ੍ਰਤੀ ਯੂਨਿਟ ਬਿਜਲੀ ਰੇਟਾਂ 'ਚ ਹੋਵੇਗਾ ਵਾਧਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend