Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰ ਵਿੱਚ ਡਿੱਗੀ ਕਾਰ…ਦੋ ਨੌਜਵਾਨ ਲਾਪਤਾ…!

Nirmal Pandori by Nirmal Pandori
01/06/2023
in ਪੰਜਾਬ
Reading Time: 1 min read
A A
0
ਨਹਿਰ ਵਿੱਚ ਡਿੱਗੀ ਕਾਰ…ਦੋ ਨੌਜਵਾਨ ਲਾਪਤਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਨਹਿਰ ਵਿੱਚ ਡਿੱਗੀ ਕਾਰ…ਦੋ ਨੌਜਵਾਨ ਲਾਪਤਾ…!

ਜਗਰਾਓ-ਬੀਤੀ ਰਾਤ ਨੇੜਲੇ ਪਿੰਡ ਲੱਖਾ ਦੇ ਨੌਜਵਾਨਾਂ ਦੀ ਜੈੱਨ ਕਾਰ ਨਹਿਰ ਵਿਚ ਡਿੱਗਣ ਦੀ ਖ਼ਬਰ ਹੈ ਜਿਸ ਵਿੱਚ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਲੋਕਾਂ ਨੇ ਜਦੋਜਹਿਦ ਕਰਕੇ ਦੋ ਨੂੰ ਬਚਾਅ ਲਿਆ ਹੈ ਜਦਕਿ ਦੋ ਨੌਜਵਾਨ ਲਾਪਤਾ ਹਨ । ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖਾ ਦੇ ਵਸਨੀਕ ਦਿਲਪ੍ਰੀਤ ਸਿੰਘ ਦਾ ਜਨਮ ਦਿਨ ਸੀ ਅਤੇ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਕਾਰ ਵਿਚ ਜਨਮ ਦਿਨ ਦੀ ਪਾਰਟੀ ਕਰਨ ਪਿੰਡ ਡੱਲਾ ਦੇ ਇਕ ਰੈਸਟੋਰੈਂਟ ਵਿਚ ਗਿਆ ਸੀ। ਪਾਰਟੀ ਕਰਨ ਤੋਂ ਬਾਅਦ ਜਦ ਚਾਰੇ ਦੋਸਤ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਨਹਿਰ ਵਿਚ ਡਿਗ ਗਈ । ਘਟਨਾ ਦਾ ਤੁਰੰਤ ਕਿਸੇ ਨੂੰ ਪਤਾ ਲੱਗਣ ‘ਤੇ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਜਦੋਜਹਿਦ ਕਰਕੇ ਦਿਲਪ੍ਰੀਤ ਸਿੰਘ ਅਤੇ ਇਕ ਹੋਰ ਨੌਜਵਾਨ ਨੂੰ ਬਚਾਅ ਲਿਆ ਪ੍ਰੰਤੂ ਦੂਜੇ ਦੋ ਨੌਜਵਾਨਾਂ ਦਾ ਕੋਈ ਥਹੁ ਪਤਾ ਨਹੀਂ ਲੱਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

ਪਾਵਰਕਾਮ ਦਾ ਝਟਕਾ : ਪ੍ਰਤੀ ਯੂਨਿਟ ਬਿਜਲੀ ਰੇਟਾਂ ‘ਚ ਹੋਵੇਗਾ ਵਾਧਾ…!

Next Post

ਪੰਜਾਬ ਪੁਲਿਸ ਦੇ ASI ‘ਤੇ ਬਲਾਤਕਾਰ ਸਮੇਤ ਸੰਗੀਨ ਦੋਸ਼ਾਂ ਤਹਿਤ ਮੁਕੱਦਮਾ ਦਰਜ

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਪੰਜਾਬ ਪੁਲਿਸ ਦੇ ASI ‘ਤੇ ਬਲਾਤਕਾਰ ਸਮੇਤ ਸੰਗੀਨ ਦੋਸ਼ਾਂ ਤਹਿਤ ਮੁਕੱਦਮਾ ਦਰਜ

ਪੰਜਾਬ ਪੁਲਿਸ ਦੇ ASI 'ਤੇ ਬਲਾਤਕਾਰ ਸਮੇਤ ਸੰਗੀਨ ਦੋਸ਼ਾਂ ਤਹਿਤ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend