Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੇ ASI ‘ਤੇ ਬਲਾਤਕਾਰ ਸਮੇਤ ਸੰਗੀਨ ਦੋਸ਼ਾਂ ਤਹਿਤ ਮੁਕੱਦਮਾ ਦਰਜ

Nirmal Pandori by Nirmal Pandori
01/06/2023
in ਪੰਜਾਬ
Reading Time: 1 min read
A A
0
ਪੰਜਾਬ ਪੁਲਿਸ ਦੇ ASI ‘ਤੇ ਬਲਾਤਕਾਰ ਸਮੇਤ ਸੰਗੀਨ ਦੋਸ਼ਾਂ ਤਹਿਤ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ-ਪੰਜਾਬ ਪੁਲਿਸ ਦੇ ਇਕ ਏਐਸਆਈ ਉੱਪਰ ਇੱਕ ਮਹਿਲਾ ਨਾਲ ਬਲਾਤਕਾਰ ਕਰਨ, ਉਸਦੀ ਸਹਿਮਤੀ ਤੋਂ ਬਿਨਾਂ ਗਰਭਪਾਤ ਕਰਵਾਉਣ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ । ਦੋਸ਼ੀ ਪੁਲਿਸ ਕਰਮਚਾਰੀ ਦਾ ਨਾਮ ਸੁਖਵਿੰਦਰ ਸਿੰਘ, ਵਾਸੀ ਪਿੰਡ ਫੌਜੇਵਾਲ (ਸੰਗਰੂਰ) ਹੈ, ਜੋ ਮਲੇਰਕੋਟਲਾ ਵਿੱਚ ਤਾਇਨਾਤ ਹੈ । ਪੀੜ੍ਹਤ ਮਹਿਲਾ ਨੇ ਦੱਸਿਆ ਕਿ ਉਹ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦਾ ਪਤੀ ਲੰਮੇ ਸਮੇ ਤੋਂ ਨਾਮੁਰਾਦ ਬਿਮਾਰੀ ਨਾਲ ਪੀੜ੍ਹਤ ਹੈ । ਮਹਿਲਾ ਨੇ ਦੱਸਿਆ ਕਿ ਲੁਧਿਆਣਾ ਦੇ ਬੱਸ ਸਟੈਂਡ ‘ਤੇ ਸੁਖਵਿੰਦਰ ਸਿੰਘ ਨਾਲ ਅਚਾਨਕ ਉਸਦੀ ਮੁਲਾਕਾਤ ਹੋਈ ਅਤੇ ਦੋਸਤੀ ਹੋ ਗਈ, ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਨੇ ਉਸ ਦੇ ਪਰਿਵਾਰ ਨਾਲ ਵੀ ਨਜ਼ਦੀਕੀਆਂ ਬਣਾ ਲਈਆਂ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਪੀੜ੍ਹਤ ਮਹਿਲਾ ਅਨੁਸਾਰ ਸੁਖਵਿੰਦਰ ਸਿੰਘ ਨੇ ਉਸ ਨੂੰ ਆਪਣੇ ਇਕ ਦੋਸਤ ਹੋਰ ਪੁਲਿਸ ਕਰਮਚਾਰੀ ਨਾਲ ਸੰਬੰਧ ਬਣਾਉਣ ਲਈ ਮਜ਼ਬੂਰ ਕੀਤਾ ਪ੍ਰੰਤੂ ਹੁਣ ਉਸ ਵੱਲੋਂ ਇਨਕਾਰ ਕਰਨ ‘ਤੇ ਉਹ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ ਜਿਸ ਤੋਂ ਬਾਅਦ ਮਹਿਲਾ ਨੇ ਉਸ ਦੀ ਲਿਖਤੀ ਸ਼ਿਕਾਇਤ 22 ਸਤੰਬਰ 2022 ਨੂੰ ਪੁਲਿਸ ਨੂੰ ਦਿੱਤੀ, ਜਿਸ ਦੀ ਉੱਚ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਤੋਂ ਬਾਅਦ ਏ ਐਸ ਆਈ ਸੁਖਵਿੰਦਰ ਸਿੰਘ ਦੇ ਖਿਲਾਫ ਧਾਰਾ 376/313/506 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਪੀੜ੍ਹਤ ਮਹਿਲਾ ਨੇ ਆਪਣੀ ਦਰਖ਼ਾਸਤ ਵਿਚ ਇਹ ਵੀ ਦੋਸ਼ ਲਗਾਏ ਕਿ ਉਹ ਸਾਲ 2020 ਵਿਚ ਸੁਖਵਿੰਦਰ ਸਿੰਘ ਨਾਲ ਸਬੰਧਾਂ ਤੋਂ ਬਾਅਦ ਗਰਭਵਤੀ ਵੀ ਹੋ ਗਈ ਸੀ ਜਦ ਉਸ ਨੇ ਸੁਖਵਿੰਦਰ ਸਿੰਘ ਨੂੰ ਇਸ ਬਾਰੇ ਦੱਸਿਆ ਤਾਂ ਸੁਖਵਿੰਦਰ ਸਿੰਘ ਨੇ ਉਸਦਾ ਜਬਰੀ ਗਰਭਪਾਤ ਕਰਵਾ ਦਿੱਤਾ। ਦੋਸ਼ੀ ਪੁਲਸ ਕਰਮੀ ਸੁਖਵਿੰਦਰ ਸਿੰਘ ਫ਼ਰਾਰ ਹੈ ਅਤੇ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

ਨਹਿਰ ਵਿੱਚ ਡਿੱਗੀ ਕਾਰ…ਦੋ ਨੌਜਵਾਨ ਲਾਪਤਾ…!

Next Post

ਲੁੱਟ : ਏਜੰਸੀ ‘ਚੋਂ ਕਾਰ ਖਰੀਦਣ ਆਇਆ ਪਿਸਤੌਲ ਦੀ ਨੋਕ ‘ਤੇ ਲੈ ਗਿਆ ਨਵੀਂ ਕਾਰ

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਲੁੱਟ : ਏਜੰਸੀ ‘ਚੋਂ ਕਾਰ ਖਰੀਦਣ ਆਇਆ ਪਿਸਤੌਲ ਦੀ ਨੋਕ ‘ਤੇ ਲੈ ਗਿਆ ਨਵੀਂ ਕਾਰ

ਲੁੱਟ : ਏਜੰਸੀ 'ਚੋਂ ਕਾਰ ਖਰੀਦਣ ਆਇਆ ਪਿਸਤੌਲ ਦੀ ਨੋਕ 'ਤੇ ਲੈ ਗਿਆ ਨਵੀਂ ਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend