Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਵਾਹਰ ਨਵੋਦਿਆ ’ਚ ਛੇਵੀਂ ਵਿਚ ਦਾਖਲੇ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ

Nirmal Pandori by Nirmal Pandori
01/06/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜਵਾਹਰ ਨਵੋਦਿਆ ’ਚ ਛੇਵੀਂ ਵਿਚ ਦਾਖਲੇ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਨਵੰਬਰ (ਸੋਨੀ ਧਨੌਲਾ)-

ਜਵਾਹਰ ਨਵੋਦਿਆ ਸਕੂਲ ਢਿੱਲਵਾਂ (ਬਰਨਾਲਾ) ਦੇ ਇੰਚਾਰਜ ਪ੍ਰਿੰਸੀਪਲ ਸ੍ਰੀ ਹੇਮ ਰਾਜ ਨੇ ਦੱਸਿਆ ਕਿ ਜਵਾਹਰ ਨਵੋਦਿਆ ਸਕੂਲ ਵਿਖੇ ਛੇਵੀਂ ਜਮਾਤ (ਸੈਸ਼ਨ 2023-24) ਵਿਚ ਦਾਖਲਾ ਲੈਣ ਲਈ ਫਾਰਮ ਆਨਲਾਈਨ ਭਰਨੇ ਮਿਤੀ 2 ਜਨਵਰੀ 2023 ਤੋਂ ਸ਼ੁਰੂ ਹੋ ਚੁੱਕੇ ਹਨ। ਕੋਈ ਵੀ ਉਮੀਦਵਾਰ ਜੋ ਜ਼ਿਲ੍ਹਾ ਬਰਨਾਲਾ ਦਾ ਪੱਕਾ ਵਸਨੀਕ ਹੈ ਅਤੇ ਇਸ ਸਮੇਂ ਬਰਨਾਲਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਪੰਜਵੀਂ ਜਮਾਤ (2022-23) ਵਿਚ ਪੜ੍ਹ ਰਿਹਾ ਹੈ ਅਤੇ ਉਮਰ ਦੀ ਹੱਦ ਮਿਤੀ 1 ਮਈ 2011 ਤੋਂ 30 ਅਪਰੈਲ 2013 ਤੱਕ ਹੈ, ਉਹ ਫਾਰਮ ਭਰ ਸਕਦਾ ਹੈ। ਛੇਵੀਂ ਜਮਾਤ ਸੈਸ਼ਨ 2023-24 ਦਾ ਦਾਖ਼ਲਾ ਲੈਣ ਲਈ ਪ੍ਰੀਖਿਆ ਮਿਤੀ 29 ਅਪਰੈਲ 2023 (ਸ਼ਨਿੱਚਰਵਾਰ) ਨੂੰ ਹੋਵੇਗੀ। ਵਿਭਾਗ ਦੀ ਵੈੱਬਸਾਈਟ  www.navodaya.gov.in ’ਤੇ ਫਾਰਮ ਭਰਨ ਦੀ ਮਿਤੀ 31 ਜਨਵਰੀ 2023 ਤੱਕ ਹੈ। ਵਧੇਰੇ ਜਾਣਕਾਰੀ ਲਈ ਹੈਲਪ ਡੈਸਕ ਨੰਬਰ 9680622655 ਅਤੇ 9417338117 ’ਤੇ ਕੰਮ ਕਰਨ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
     
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਲੁੱਟ : ਏਜੰਸੀ ‘ਚੋਂ ਕਾਰ ਖਰੀਦਣ ਆਇਆ ਪਿਸਤੌਲ ਦੀ ਨੋਕ ‘ਤੇ ਲੈ ਗਿਆ ਨਵੀਂ ਕਾਰ

Next Post

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਢਾਂਚੇ ਵਿੱਚ ਸੋਧ ਨੂੰ ਮਨਜ਼ੂਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਸਕੂਲ ਮੈਨੇਜਮੈਂਟ ਕਮੇਟੀਆਂ ਦੇ ਢਾਂਚੇ ਵਿੱਚ ਸੋਧ ਨੂੰ ਮਨਜ਼ੂਰੀ

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਢਾਂਚੇ ਵਿੱਚ ਸੋਧ ਨੂੰ ਮਨਜ਼ੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend