Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਅਣਫਿੱਟ” ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ.. ਹੋਣਗੇ ਨੌਕਰੀ ਤੋਂ ਬਾਹਰ

Nirmal Pandori by Nirmal Pandori
01/11/2023
in ਪੰਜਾਬ
Reading Time: 1 min read
A A
0
“ਅਣਫਿੱਟ” ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ.. ਹੋਣਗੇ ਨੌਕਰੀ ਤੋਂ ਬਾਹਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਕਰ ਰਹੇ ਅਣਫਿੱਟ (ਨਿਕੰਮੇ) ਭਾਵ ਕੰਮ ਨਾ ਕਰਨ ਯੋਗ ਸਰਕਾਰੀ ਮੁਲਾਜਮਾਂ ਦੀਆਂ ਸੂਚੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ । ਇਸ ਪ੍ਰਕਿਰਿਆ ਸਬੰਧੀ ਹੁਕਮ ਹੇਠਲੇ ਪੱਧਰ ‘ਤੇ ਵਿਭਾਗਾਂ ਦੇ ਮੁਖੀਆਂ ਤੱਕ ਪਹੁੰਚ ਵੀ ਚੁੱਕੇ ਹਨ । ਸੂਤਰਾਂ ਅਨੁਸਾਰ ਸਰਕਾਰ ਨੇ “ਕਲੀਨ ਡਿਪਾਟਰਮੈਂਟ” ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਕਿਸੇ ਵੀ ਤਰੀਕੇ ਨਾਲ ਅਣਫਿੱਟ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰਕੇ ਘਰ ਤੋਰ ਦਿੱਤਾ ਜਾਵੇਗਾ । ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਹੇਠਲੇ ਪੱਧਰ ‘ਤੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਵਿਚ ਖਲਬਲੀ ਮਚੀ ਹੋਈ ਹੈ ।‌ ਜ਼ਿਕਰਯੋਗ ਹੈ ਕਿ ਇਹ ਚਰਚਾ ਅਕਸਰ ਹੁੰਦੀ ਰਹੀ ਹੈ ਕਿ ਬਹੁਤੇ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ, ਤਹਿਸੀਲ ਪੱਧਰੀ ਅਤੇ ਬਲਾਕ ਪੱਧਰੀ ਸਰਕਾਰੀ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਨਫਰੀ ਪੂਰੀ ਹੋਣ ਦੇ ਬਾਵਜੂਦ ਵੀ ਸਰਕਾਰੀ ਕੰਮ ਅਤੇ ਲੋਕਾਂ ਦੀਆਂ ਦਰਖ਼ਾਸਤਾਂ ਕਈ-ਕਈ ਮਹੀਨੇ ਲਟਕਦੀਆਂ ਰਹਿੰਦੀਆਂ ਹਨ । ਸਰਕਾਰ ਨੇ 15 ਸਾਲ ਦੀ ਨੌਕਰੀ ਤੋਂ ਲੈ ਕੇ 30 ਸਾਲ ਤੱਕ ਨੌਕਰੀ ਕਰ ਚੁੱਕੇ ਸਰਕਾਰੀ ਮੁਲਾਜ਼ਮਾਂ ਦੀ ਕੰਮ ਕਰਨ ਦੀ ਯੋਗਤਾ ਪਰਖਣ ਦੇ ਫੈਸਲੇ ਤਹਿਤ ਇਹ ਹੁਕਮ ਜਾਰੀ ਕੀਤੇ ਹਨ ਕਿ ਜਿਹੜੇ ਮੁਲਾਜ਼ਮ ਕੰਮ ਕਰਨ ਦੇ ਯੋਗ ਨਹੀਂ ਹਨ ਉਨ੍ਹਾਂ ਨੂੰ ਘਰ ਤੋਰ ਦਿੱਤਾ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Previous Post

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲ ‘ਤੇ ਚੱਲ ਰਹੇ ਸੂਬੇ ਦੇ ਪੀਸੀਐਸ ਅਫਸਰਾਂ ਬਾਰੇ ਸਖ਼ਤੀ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਵੀ PCS ਅਫਸਰਾਂ ਨੂੰ ਲਿਖੀ ਚਿੱਠੀ… ਪੜ੍ਹੋ ਮੁੱਖ ਸਕੱਤਰ ਦੀ ਚਿੱਠੀ

Next Post

ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post
ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ

ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend