Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ

Nirmal Pandori by Nirmal Pandori
01/12/2023
in ਪੰਜਾਬ
Reading Time: 1 min read
A A
0
ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 12 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹੇ ਦੇ ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਸਹਾਰਾ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਦੀਆਂ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੰਡ ਰਾਏਸਰ ਦੀਆਂ 35 ਦੇ ਕਰੀਬ ਨਵਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਖਿਡੌਣੇ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ, ਪੰਜਾਬ ਪੁਲਿਸ ਦੇ ਨਾਮਵਰ ਖਿਡਾਰੀ ਸਬ ਇੰਸਪੈਕਟਰ ਰਾਜਪਾਲ ਸਿੰਘ ਅਤੇ ASI ਬਾਬਾ ਮਹਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ । ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਦਰਸ਼ਨ ਸਿੰਘ ਨਾਮਧਾਰੀ ਨੇ ਦੱਸਿਆ ਕਿ ਭਾਈ ਘਨਈਆ ਜੀ ਕਲੱਬ ਵੱਲੋਂ 5 ਸਾਲ ਪਹਿਲਾਂ ਧੀਆਂ ਦੀ ਲੋਹੜੀ ਮਨਾਉਣ ਦਾ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਸੀ ਜੋ ਲੋਕਾਂ ਦੇ ਸਹਿਯੋਗ ਸਦਕਾ ਜਾਰੀ ਹੈ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਬਲਵੀਰ ਸਿੰਘ ਨੇ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਧੀਆਂ ਦਾ ਸਤਿਕਾਰ ਕੀਤਾ ਜਾਵੇ ਤਾਂ ਜੋ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਬਦਲਿਆ ਜਾ ਸਕੇ । ਇਸ ਮੌਕੇ ਪਿੰਡ ਦੇ ਵਸਨੀਕ ਕਰਮਜੀਤ ਸਿੰਘ ਰਾਏਪੁਰੀਏ ਦਾ ਖੇਡਾਂ ਵਿੱਚ ਦੋ ਚਾਂਦੀ ਦੇ ਮੈਡਲ ਜਿੱਤਣ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਦੀ ਸਫ਼ਲਤਾ ਲਈ ਜਸਵਿੰਦਰ ਸਿੰਘ ਕਾਕਾ ਗਿੱਲ ਕੈਨੇਡੀਅਨ, ਉਨ੍ਹਾਂ ਦੀ ਪਤਨੀ ਮਨਮੋਹਨ ਕੌਰ ਅਤੇ ਸਮਾਜਸੇਵੀ ਡਾਕਟਰ ਬਲਦੇਵ ਸਿੰਘ ਬਿੱਲੂ ਦੇ ਧੀ- ਜਵਾਈ ਨਵਜੋਤ ਕੌਰ ਅਤੇ ਜਗਤਾਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਗੁਰਬਾਜ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਕੁਮਾਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਔਰਤਾਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

“ਅਣਫਿੱਟ” ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ.. ਹੋਣਗੇ ਨੌਕਰੀ ਤੋਂ ਬਾਹਰ

Next Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend