Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

Nirmal Pandori by Nirmal Pandori
01/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 12 ਜਨਵਰੀ (ਸੋਨੀ ਧਨੌਲਾ)-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਮੀਟਿੰਗ ਵਿੱਚ ਸ਼੍ਰੀ ਦਵਿੰਦਰ ਕੁਮਾਰ ਗੁਪਤਾ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਮਲਿਕ ਮਾਨਯੋਗ ਐੱਸ.ਐੱਸ.ਪੀ. ਬਰਨਾਲਾ, ਸ਼੍ਰੀਮਤੀ ਸੁਚੇਤਾ ਅਸ਼ੀਸ ਦੇਵ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਗੁਰਬੀਰ ਸਿੰਘ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਸ਼੍ਰੀ ਗਗਨਦੀਪ ਭਾਰਦਵਾਜ਼ ਜ਼ਿਲ੍ਹਾ ਅਟਾਰਨੀ, ਸ਼੍ਰੀ ਨਿਤਿਨ ਬਾਂਸਲ ਪ੍ਰਧਾਨ ਜ਼ਿਲ੍ਹਾ ਬਾਰ ਬਰਨਾਲਾ, ਸ਼੍ਰੀ ਰੁਪਿੰਦਰ ਸਿੰਘ ਅਤੇ ਸ਼੍ਰੀ ਐੱਮ.ਐੱਲ.ਬਾਂਸਲ ਜੀ ਨੇ ਸ਼ਮੂਲੀਅਤ ਕੀਤੀ। ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਬੀਤੀ ਤਿਮਾਹੀ ਦੌਰਾਨ 192 ਲੋੜਵੰਦ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਅਦਾਲਤੀ ਕੇਸਾਂ ਦੀ ਪੈਰਵਾਈ ਕਰਨ ਲਈ ਵਕੀਲ ਮੁਹੱਈਆ ਕਰਵਾਏ ਗਏ। ਇਸਤੋਂ ਇਲਾਵਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ਹਂ 103 ਸੈਮੀਨਾਰ/ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਿਚੋਲਗੀ ਕੇਂਦਰ, ਲੋਕ ਅਦਾਲਤਾਂ ਦੇ ਲਾਭ ਆਦਿ ਬਾਰੇ ਜਗਰੂਕ ਕੀਤਾ ਗਿਆ ਜਿਸ ਨਾਲ ਤਕਰੀਬਨ 5200 ਲੋਕਾਂ ਨੂੰ ਫਾਇਦਾ ਮਿਲਿਆ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਮਿਤੀ 12.11.2022 ਨੂੰ ਲਗਾਈ ਗਈ ਕੋਮੀ ਲੋਕ ਅਦਾਲਤ ਵਿੱਚ 2586 ਕੇਸ ਲਗਾਏ ਗਏ ਅਤੇ 1252 ਕੇਸਾਂ ਦਾ ਨਿਪਟਾਰਾ ਕੀਤਾ ਅਤੇ ਤਕਰੀਬਨ 5 ਕਰੌੜ ਦੇ ਐਵਾਰਡ ਪਾਸ ਕੀਤੇ ਗਏ। ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 11 ਫਰਵਰੀ 2023 ਨੂੰ ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪ੍ਰੀ—ਲੀਟੀਗੇਟਿਵ ਅਤੇ ਪੈਡਿੰਗ ਕੇਸਾਂ ਦਾ ਆਪਸੀ ਰਜਾਮੰਦੀ ਨਾਲ ਸਮਝੌਤਾ ਕਰਵਾਇਆ ਜਾਵੇਗਾ। ਕੌਮੀ ਲੋਕ ਅਦਾਲਤ ਦੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸ਼ਹਿਰ ਵਿੱਚ ਵੱਖ—ਵੱਖ ਥਾਵਾਂ ਉੱਪਰ ਫਲੈਕਸ ਬੈਨਰ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਕੌਮੀ ਲੋਕ ਅਦਾਲਤ ਦਾ ਫਾਇਦਾ ਲੈ ਸਕਣ। ਉਨ੍ਹਾਂ ਉੱਥੇ ਮੌਜੂਦ ਸਾਰੇ ਮੈਂਬਰਾਂ ਨੂੰ ਅਪੀਲ ਵੀ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਪਿੰਡ ਰਾਏਸਰ ਵਿਖੇ ਭਾਈ ਘਨਈਆ ਜੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ

Next Post

‘ਆਪ’ ਆਗੂ ਸੰਜੇ ਸਿੰਘ MP ਨੂੰ ਤਿੰਨ ਮਹੀਨੇ ਦੀ ਕੈਦ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
‘ਆਪ’ ਆਗੂ ਸੰਜੇ ਸਿੰਘ MP ਨੂੰ ਤਿੰਨ ਮਹੀਨੇ ਦੀ ਕੈਦ

'ਆਪ' ਆਗੂ ਸੰਜੇ ਸਿੰਘ MP ਨੂੰ ਤਿੰਨ ਮਹੀਨੇ ਦੀ ਕੈਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend