Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਾਅਲੀ ਨੋਟ ਛਾਪਣ ਵਾਲਾ ਆਇਆ ਪੁਲਿਸ ਅੜਿੱਕੇ…!

Nirmal Pandori by Nirmal Pandori
01/13/2023
in ਪੰਜਾਬ
Reading Time: 1 min read
A A
0
ਜਾਅਲੀ ਨੋਟ ਛਾਪਣ ਵਾਲਾ ਆਇਆ ਪੁਲਿਸ ਅੜਿੱਕੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਾਅਲੀ ਨੋਟ ਛਾਪਣ ਵਾਲਾ ਆਇਆ ਪੁਲਿਸ ਅੜਿੱਕੇ…!

ਚੰਡੀਗੜ੍ਹ-ਪੰਜਾਬ ਪੁਲਸ ਨੇ ਜਾਅਲੀ ਨੋਟ ਛਾਪਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ । ਜ਼ਿਲ੍ਹਾ ਗੁਰਦਾਸਪੁਰ ਵਿੱਚ ਥਾਣਾ ਧਾਰੀਵਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਨਾਕਾਬੰਦੀ ਕਰਕੇ ਬਲਦੇਵ ਸਿੰਘ ਉਰਫ ਦੇਬਾ ਪੁੱਤਰ ਬੀਰ ਸਿੰਘ ਵਾਸੀ ਪਿੰਡ ਪਸਨਾਵਾਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 29800 ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ । ਪੁਲਿਸ ਵੱਲੋਂ ਅਗਲੇਰੀ ਪੁੱਛਗਿੱਛ ਦੇ ਅਧਾਰ ‘ਤੇ ਦੋਸ਼ੀ ਦੇ ਘਰੋਂ ਵੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਦੋਸ਼ੀ ਬਲਦੇਵ ਸਿੰਘ ਤੋਂ ਪੁਲਸ ਨੇ 194300 ਰੁਪਏ ਦੀ ਭਾਰਤੀ ਕਰੰਸੀ, ਇੱਕ ਪ੍ਰਿੰਟਰ, 4 ਸਿਆਹੀਆਂ,ਚਿੱਟੇ ਕਾਗਜ਼, ਕੁਝ ਪੁਰਾਣਾ ਗੱਤਾ,ਕਟਰ ਆਦਿ ਸਮਾਨ ਵੀ ਬਰਾਮਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਜਦ ਨੌਕਰੀ ਨਾ ਮਿਲੀ ਤਾਂ ਮੌਤ ਨੂੰ ਗਲੇ ਲਗਾ ਲਿਆ…!

Next Post

ਸਮਾਜ ਭਲਾਈ ਕਲੱਬ ਦੀ ਸਲਾਨਾ ਚੋਣ ‘ਚ ਪਰਮਿੰਦਰ ਗਰੇਵਾਲ ਚੁਣੇ ਗਏ ਪ੍ਰਧਾਨ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸਮਾਜ ਭਲਾਈ ਕਲੱਬ ਦੀ ਸਲਾਨਾ ਚੋਣ ‘ਚ ਪਰਮਿੰਦਰ ਗਰੇਵਾਲ ਚੁਣੇ ਗਏ ਪ੍ਰਧਾਨ

ਸਮਾਜ ਭਲਾਈ ਕਲੱਬ ਦੀ ਸਲਾਨਾ ਚੋਣ 'ਚ ਪਰਮਿੰਦਰ ਗਰੇਵਾਲ ਚੁਣੇ ਗਏ ਪ੍ਰਧਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend