Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫਾਇਰ ਸਟੇਸ਼ਨ ਬਰਨਾਲਾ ਨੂੰ ਮਿਲੀ ਆਧੁਨਿਕ ਤਕਨਾਲੋਜੀ ਨਾਲ ਲੈਸ ਗੱਡੀ

Nirmal Pandori by Nirmal Pandori
01/15/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਫਾਇਰ ਸਟੇਸ਼ਨ ਬਰਨਾਲਾ ਨੂੰ ਮਿਲੀ ਆਧੁਨਿਕ ਤਕਨਾਲੋਜੀ ਨਾਲ ਲੈਸ ਗੱਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿਖਾਈ ਹਰੀ ਝੰਡੀ

ਬਰਨਾਲਾ 15 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ’ਚ ਅੱਗ ਬੁਝਾਊ ਬਚਾਅ ਕਾਰਜਾਂ ਵਾਸਤੇ ਅਪ੍ਰਗੇਡਡ ਫਾਇਰ ਬ੍ਰਿਗੇਡ ਗੱਡੀ ਦੀ ਮੰਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਪੂਰੀ ਹੋ ਗਈ ਹੈ। ਫਾਇਰ ਸਟੇੇਸ਼ਨ ਬਰਨਾਲਾ ਨੂੰ ਆਧੁਨਿਕ ਫਾਇਰ ਬ੍ਰਿਗੇਡ ਜੀਪ ਮਿਲੀ ਹੈ, ਜੋ ਨਵੀਂ ਤਕਨਾਲੋਜੀ ਨਾਲ ਲੈਸ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਇਰ ਸਟੇਸ਼ਨ ਬਰਨਾਲਾ ਵਿਖੇ ਆਧੁਨਿਕ ਤਕਨਾਲੋਜੀ ਵਾਲੀ ਫਾਇਰ ਬ੍ਰਿਗੇਡ ਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਮੁੱਖ ਮੰੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਫਾਇਰ ਸਟੇਸ਼ਨ ਨੂੰ ਅਪ੍ਰਗੇਡਡ ਫਾਇਰ ਬ੍ਰਿ੍ਗੇਡ ਗੱਡੀ ਦੀ ਜ਼ਰੂਰਤ ਸੀ। ਉਨ੍ਹਾਂ ਦੱਸਿਆ ਕਿ ਇਹ ਜੀਪ ਜਿੱਥੇ ਭੀੜੇ ਬਾਜ਼ਾਰਾਂ ਤੇ ਹੋਰ ਤੰਗ ਥਾਵਾਂ ’ਤੇ ਜਾ ਕੇ ਬਚਾਅ ਕਾਰਜ ਕਰ ਸਕੇਗੀ, ਉਥੇ ਨਵੀਂ ਤਕਨਾਲੋਜੀ ਬਦੌਲਤ ਇਹ ਗੱਡੀ ਚੱਲਦਿਆਂ ਹੋਇਆਂ ਅੱਗ ਬੁਝਾਉਣ ਦੇ ਸਮਰੱਥ ਹੈ। ਉਨ੍ਹਾਂ ਆਖਿਆ ਕਿ ਆਉਂਦੇ ਸਮੇਂ ਹੋਰ ਸਹੂਲਤਾਂ ਮੁਹੱਈਆ ਕਰਾ ਕੇ ਇਸ ਫਾਇਰ ਸਟੇਸ਼ਨ ਨੂੰ ਵਧੇਰੇ ਸਮਰੱਥ ਬਣਾਇਆ ਜਾਵੇਗਾ। ਇਸ ਮੌਕੇ ਫਾਇਰ ਅਫਸਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫਾਇਰ ਸਟੇਸ਼ਨ ਬਰਨਾਲਾ ਕੋਲ 3 ਫਾਇਰ ਟੈਂਡਰ ਸਨ ਤੇ ਹੁਣ ਕੈਬਨਿਟ ਮੰਤਰੀ ਗੁਰਮੀਤ ਸਿਘ ਮੀਤ ਹੇਅਰ ਦੇ ਯਤਨਾਂ ਸਦਕਾ ਚੌਥੀ ਨਵੀਂ ਤਕਨਾਲੋਜੀ ਨਾਲ ਲੈਸ ਗੱਡੀ ਹਾਸਲ ਹੋਈ ਹੈ, ਜਿਸ ਨਾਲ ਫਾਇਰ ਸੇਫਟੀ ਪ੍ਰਬੰਧ ਮਜ਼ਬੂਤ ਹੋਏ ਹਨ, ਜਿਨ੍ਹਾਂ ਨਾਲ ਅੱਗ ਬੁਝਾਊ ਕਾਰਜਾਂ ’ਚ ਵੱਡੀ ਮਦਦ ਮਿਲੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

27 ਜਨਵਰੀ ਨੂੰ 400 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ : ਭਗਵੰਤ ਮਾਨ

Next Post

…ਤੇ ਹੁਣ ਸਰੀਰਿਕ ਸਿੱਖਿਆ ਅਧਿਆਪਕਾਂ ਨੂੰ ਵੀ ਦੇਣਾ ਪਵੇਗਾ ਅਧਿਆਪਕ ਯੋਗਤਾ ਟੈਸਟ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
…ਤੇ ਹੁਣ ਸਰੀਰਿਕ ਸਿੱਖਿਆ ਅਧਿਆਪਕਾਂ ਨੂੰ ਵੀ ਦੇਣਾ ਪਵੇਗਾ ਅਧਿਆਪਕ ਯੋਗਤਾ ਟੈਸਟ

…ਤੇ ਹੁਣ ਸਰੀਰਿਕ ਸਿੱਖਿਆ ਅਧਿਆਪਕਾਂ ਨੂੰ ਵੀ ਦੇਣਾ ਪਵੇਗਾ ਅਧਿਆਪਕ ਯੋਗਤਾ ਟੈਸਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend