Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮੀ ਸੜਕ ਸੁਰੱਖਿਆ ਹਫਤਾ: ਪਸ਼ੂਆਂ ਦੇ ਰਿਫਲੈਕਟਰ ਬੈਲਟਾਂ ਲਾਈਆਂ

Nirmal Pandori by Nirmal Pandori
01/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੌਮੀ ਸੜਕ ਸੁਰੱਖਿਆ ਹਫਤਾ: ਪਸ਼ੂਆਂ ਦੇ ਰਿਫਲੈਕਟਰ ਬੈਲਟਾਂ ਲਾਈਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਜਨਵਰੀ (ਸੋਨੀ ਧਨੌਲਾ)-

ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਬੇਸਹਾਰਾ ਪਸ਼ੂਆਂ ਦੇ ਗਲਾਂ ਵਿਚ ਰਿਫਲੈਕਟਰ ਬੈਲਟਾਂ ਪਾਈਆਂ ਗਈਆਂ। ਐੱਸ. ਡੀ. ਐਮ. ਬਰਨਾਲਾ ਅਤੇ ਤਪਾ ਸ੍ਰੀ ਗੋਪਾਲ ਸਿੰਘ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ 15 ਪਸ਼ੂਆਂ ਦੇ ਗਲਾਂ ਵਿਚ ਬੈਲਟਾਂ ਪਾਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੜਕ ਹਾਦਸਿਆਂ ਨੂੰ ਟਾਲਣ ਲਈ ਅਤੇ ਆਮ ਜਨਤਾ ਲਈ ਸੜਕਾਂ ਸੁਰੱਖਿਆ ਵਾਸਤੇ ਇਹ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਵੱਲੋਂ ਲਗਭਗ 250 ਪਸ਼ੂਆਂ ਦੇ ਇਹ ਬੈਲਟਾਂ ਪਾਈ ਜਾਣੀਆਂ ਹਨ ਤਾਂ ਜੋ ਹਨੇਰੇ ਵਿੱਚ ਪਸ਼ੂਆਂ ਦਾ ਪਤਾ ਲੱਗ ਸਕੇ ਅਤੇ ਨਾਲ ਹੀ ਇਨ੍ਹਾਂ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਹਰ ਇਕ ਨਾਗਰਿਕ ਅਹਿਦ ਲੈ ਕੇ ਸਾਰੇ ਸੜਕ ਨਿਯਮਾਂ ਦਾ ਪਾਲਣ ਕਰਣ ਅਤੇ ਸ਼ਰਾਬ ਪੀ ਕੇ ਗੱਡੀ ਨਾ ਚਲਾਈ ਜਾਵੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਤੋਂ ਡਾ. ਲਖਵੀਰ ਸਿੰਘ, ਨਗਰ ਕੌਂਸਲ ਦੇ ਸੈਨੀਟੇਸ਼ਨ ਅਫਸਰ ਅੰਕੁਸ਼ ਸਿੰਗਲਾ, ਵਪਾਰ ਮੰਡਲ ਤੋਂ ਅਨਿਲ ਬਾਂਸਲ ਅਤੇ ਹੋਰ ਲੋਕ ਵੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Previous Post

ਪੁਲਿਸ ਚੌਂਕੀ ‘ਚ ਰਿਪੋਰਟ ਦਰਜ ਕਰਵਾਉਣ ਆਏ ਵਿਅਕਤੀਆਂ ਨੇ ਮੁਨਸ਼ੀ ਤੇ ਦੋ ਹੋਰ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

Next Post

ਮੰਗਾਂ ਮਨਵਾਉਣ ਲਈ ਲੜਾਂਗੇ ਹੁਣ ਆਰ-ਪਾਰ ਦਾ ਸੰਘਰਸ਼-ਪ੍ਰੋ. ਤਾਰਾ ਸਿੰਘ ਸੰਘੇੜਾ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਮੰਗਾਂ ਮਨਵਾਉਣ ਲਈ ਲੜਾਂਗੇ ਹੁਣ ਆਰ-ਪਾਰ ਦਾ ਸੰਘਰਸ਼-ਪ੍ਰੋ. ਤਾਰਾ ਸਿੰਘ ਸੰਘੇੜਾ

ਮੰਗਾਂ ਮਨਵਾਉਣ ਲਈ ਲੜਾਂਗੇ ਹੁਣ ਆਰ-ਪਾਰ ਦਾ ਸੰਘਰਸ਼-ਪ੍ਰੋ. ਤਾਰਾ ਸਿੰਘ ਸੰਘੇੜਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend