Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

Nirmal Pandori by Nirmal Pandori
01/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਗਣਤੰਤਰਤਾ ਦਿਵਸ 26 ਜਨਵਰੀ 2023 ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗਾ, ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ ਵਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਮੈਡਮ ਕਲਸੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪ੍ਰੋਗਰਾਮ ਸਬੰਧੀ ਕਿਸੇ ਕਿਸਮ ਦੀ ਊਣਤਾਈ ਨਾ ਰਹਿਣ ਦਿੱਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।  ਇਸ ਦੌਰਾਨ ਉਪ ਮੰਡਲ ਮੈਜਿਸਟ੍ਰਟ ਸ. ਗੋਪਾਲ ਸਿੰਘ ਨੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਫਾਈ ਤੇ ਸਜਾਵਟ ਆਦਿ ਦੇ ਪ੍ਰਬੰਧ ਮਿੱਥੇ ਸਮੇਂ ਅੰਦਰ ਨੇਪਰੇ ਚੜਾਉਣ ਦੀ ਹਦਾਇਤ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
Load More
Previous Post

ਆਸ਼ੀਸ਼ ਕਪੂਰ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਕੋਈ ਰਾਹਤ

Next Post

ਸਰਕਾਰੀ ਹਸਪਤਾਲ ਬਰਨਾਲਾ ‘ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ ‘ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
Load More
Next Post
ਸਰਕਾਰੀ ਹਸਪਤਾਲ ਬਰਨਾਲਾ ‘ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ ‘ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 

ਸਰਕਾਰੀ ਹਸਪਤਾਲ ਬਰਨਾਲਾ 'ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ 'ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend