Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਸਪਤਾਲ ਬਰਨਾਲਾ ‘ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ ‘ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 

Nirmal Pandori by Nirmal Pandori
01/20/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਹਸਪਤਾਲ ਬਰਨਾਲਾ ‘ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ ‘ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਉਪਰਾਲਾ ਕੀਤਾ ਗਿਆ ਹੈ ਤੇ ਕ੍ਰਿਸ਼ਨਾ ਲੈਬ ਰਾਹੀਂ ਬਹੁਤ ਹੀ ਘੱਟ ਰੇਟਾਂ ‘ਤੇ ਸੀ ਟੀ ਸਕੈਨ ਅਤੇ ਟੈਸਟਾਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਇਸ ਲੈਬ ‘ਚ ਆਧੁਨਿਕ ਸੀਟੀ ਸਕੈਨ (32 ਸਲਾਈਸ ਐਫ ਸੀ ਟੀ ਸਪੀਡੀਆ ਫੂਜੀਫਿਲਮ) ਬਹੁਤ ਹੀ ਘੱਟ ਰੇਟਾਂ ‘ਤੇ 24 ਘੰਟੇ ਹੋਇਆ ਕਰੇਗੀ, ਜਿਸ ਨਾਲ ਮਰੀਜ਼ਾਂ ਦੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਸਮੇਂ ਸਿਰ ਇਲਾਜ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਲੈਬ ‘ਚ ਸਾਰੇ ਟੈਸਟ ਵੀ ਬਹੁਤ ਘੱਟ ਰੇਟਾਂ ‘ਤੇ ਕੀਤੇ ਜਾਂਦੇ ਹਨ ਤੇ ਦੂਜੇ ਦਿਨ ਰਿਪੋਰਟ ਦਿੱਤੀ ਜਾਂਦੀ ਹੈ। ਬਹੁਤ ਜਲਦੀ ਹੀ ਇਨ੍ਹਾਂ ਟੈਸਟਾਂ ਦੀ ਰਿਪੋਰਟ ਕੁਝ ਘੰਟਿਆਂ ਅੰਦਰ ਦੇਣ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਕ੍ਰਿਸ਼ਨਾ ਲੈਬ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਦੇ ਪਿਛਲੇ ਪਾਸੇ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਬਰਨਾਲਾ ਦੀ ਸਰਕਾਰੀ ਲੈਬ ‘ਚ ਰੁਟੀਨ ਦੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
Load More
Previous Post

ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

Next Post

ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
Load More
Next Post
ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ

ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend