Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ

Nirmal Pandori by Nirmal Pandori
01/21/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਧਿਆਪਕ ਜਥੇਬੰਦੀਆਂ ਨੇ ਕੀਤੀ ਹੁਕਮਾਂ ਦੀ ਨਿੰਦਾ

ਬਰਨਾਲਾ : 21 ਜਨਵਰੀ ( ਨਿਰਮਲ ਸਿੰਘ ਪੰਡੋਰੀ)-

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸਕੂਲਾਂ ਨੂੰ ਮਿਲੀਆਂ ਗਰਾਂਟਾਂ ਛੇਤੀ ਖਰਚ ਕਰਨ ਦੇ ਹੁਕਮਾਂ ਤੋਂ ਬਾਅਦ ਸੂਬੇ ਦੇ ਕੁਝ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਿਰਫ ਦੋ ਦਿਨਾਂ ਵਿਚ ਗਰਾਂਟ ਖ਼ਰਚ ਕਰਨ ਦੇ ਨਾਦਰਸ਼ਾਹੀ ਹੁਕਮ ਚਾੜ੍ਹੇ ਹਨ । ਇਸ ਸਬੰਧੀ ਜ਼ਿਲਾ ਸਿੱਖਿਆ ਅਫ਼ਸਰਾਂ ਵੱਲੋਂ ਸਕੂਲ ਮੁਖੀਆਂ ਨੂੰ ਲਿਖਤੀ ਪੱਤਰ ਜਾਰੀ ਕੀਤੇ ਗਏ ਹਨ ਕਿ ਸਕੂਲਾਂ ਨੂੰ ਮਿਲੀਆਂ ਗਰਾਂਟਾਂ ਦੋ ਦਿਨਾਂ ਦੇ ਵਿੱਚ-ਵਿੱਚ ਖਰਚ ਕੀਤੀਆਂ ਜਾਣ । ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਆਪਣੇ ਡੈਮੋਕ੍ਰੇਟਿਕ ਟੀਚਰਜ਼ ਯੂਨੀਅਨ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਇਹਨਾਂ ਹੁਕਮਾਂ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਕਿਹਾ ਅਤੇ ਇਹ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦੀ ਨੀਤੀ ਹੈ । ਉਨ੍ਹਾਂ ਦੱਸਿਆ ਕਿ ਗਰਾਂਟ ਖ਼ਰਚ ਕਰਨ ਸਬੰਧੀ ਮਿਤੀ 31 ਮਾਰਚ 2003 ਤੱਕ ਹੈ ਇਸ ਲਈ 21 ਜਨਵਰੀ ਤੱਕ ਗਰਾਂਟਾਂ ਖਰਚ ਕਰਨ ਦੇ ਹੁਕਮ ਤਰਕਸੰਗਤ ਨਹੀਂ ਹਨ ।‌ ਅਧਿਆਪਕ ਆਗੂਆਂ ਨੇ ਕਿਹਾ ਕਿ ਅਜਿਹੇ ਹੁਕਮਾਂ ਨਾਲ ਅਧਿਆਪਕਾਂ ‘ਤੇ ਮਾਨਸਿਕ ਦਬਾਅ ਵਧਦਾ ਹੈ ਅਤੇ ਪੜ੍ਹਾਈ ਨਾਲ ਸਬੰਧਤ ਕੰਮ ਪ੍ਰਭਾਵਿਤ ਹੁੰਦਾ ਹੈ । ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਹੁਕਮ ਵਾਪਸ ਲਏ ਜਾਣ ਅਤੇ ਇਹ ਹੁਕਮ ਜਾਰੀ ਕਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
Load More
Previous Post

ਸਰਕਾਰੀ ਹਸਪਤਾਲ ਬਰਨਾਲਾ ‘ਚ ਕ੍ਰਿਸ਼ਨਾ ਲੈਬ ਵਲੋਂ ਘੱਟ ਰੇਟਾਂ ‘ਤੇ ਸੀਟੀ ਸਕੈਨ ਤੇ ਟੈਸਟਾਂ ਦੀ ਸਹੂਲਤ ਸ਼ੁਰੂ: ਐੱਸਐਮਓ 

Next Post

ਬਰਨਾਲਾ ‘ਚ ਕ੍ਰਿਸ਼ਨਾ ਚੈਰੀਟੇਬਲ ਲੈਬ ‘ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
Load More
Next Post
ਬਰਨਾਲਾ ‘ਚ ਕ੍ਰਿਸ਼ਨਾ ਚੈਰੀਟੇਬਲ ਲੈਬ ‘ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ

ਬਰਨਾਲਾ 'ਚ ਕ੍ਰਿਸ਼ਨਾ ਚੈਰੀਟੇਬਲ ਲੈਬ 'ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend