Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਕ੍ਰਿਸ਼ਨਾ ਚੈਰੀਟੇਬਲ ਲੈਬ ‘ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ

Nirmal Pandori by Nirmal Pandori
01/21/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਕ੍ਰਿਸ਼ਨਾ ਚੈਰੀਟੇਬਲ ਲੈਬ ‘ਚ ਸੀਟੀ ਸਕੈਨ ਦੀ ਸਹੂਲਤ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕ੍ਰਿਸ਼ਨਾ ਚੈਰੀਟੇਬਲ ਲੈਬ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸਮਰਪਿਤ ਕੀਤੀ, ਜਿੱਥੇ ਬਹੁਤ ਘੱਟ ਰੇਟਾਂ ਉੱਤੇ ਸੀ. ਟੀ. ਸਕੈਨ ਅਤੇ ਹੋਰ ਡਾਕਟਰੀ ਟੈਸਟ ਸ਼ੁਰੂ ਕੀਤੇ ਗਏ ਹਨ। ਇਸ ਲੈਬ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿਖੇ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 475 ਨਵੇਂ ਆਮ ਆਦਮੀ ਕਲੀਨਿਕ 27 ਜਨਵਰੀ ਨੂੰ ਖੋਲ੍ਹੇ ਜਾ ਰਹੇ ਨੇ ਤਾਂ ਜੋ ਪੰਜਾਬ ਵਾਸੀਆਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ,ਉਨ੍ਹਾਂ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕ ਬਣਨ ਨਾਲ ਸੂਬੇ ਵਿਚ ਇਨ੍ਹਾਂ ਦੀ ਗਿਣਤੀ 600 ਦੇ ਕਰੀਬ ਹੋ ਜਾਵੇਗੀ। ਆਉਣ ਵਾਲੇ ਸਮੇਂ ਵਿੱਚ ਹਰ ਇੱਕ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਇਹ ਕਲੀਨਿਕ ਸਥਾਪਿਤ ਕੀਤੇ ਜਾਣਗੇ। ਸਿਵਲ ਹਸਪਤਾਲ ਦੇ ਪਿਛਲੇ ਪਾਸੇ ਖੁੱਲ੍ਹੀ ਕ੍ਰਿਸ਼ਨਾ ਚੈਰੀਟੇਬਲ ਲੈਬ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਲੈਬ ‘ਚ ਆਧੁਨਿਕ ਸੀਟੀ ਸਕੈਨ (32 ਸਲਾਈਸ ਐਫ ਸੀ ਟੀ ਸਪੀਡੀਆ ਫੂਜੀਫਿਲਮ) ਬਹੁਤ ਹੀ ਘੱਟ ਰੇਟਾਂ ‘ਤੇ 24 ਘੰਟੇ ਹੋਇਆ ਕਰੇਗੀ, ਜਿਸ ਨਾਲ ਮਰੀਜ਼ਾਂ ਦੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਸਮੇਂ ਸਿਰ ਇਲਾਜ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਲੈਬ ‘ਚ ਸਾਰੇ ਟੈਸਟ ਵੀ ਬਹੁਤ ਘੱਟ ਰੇਟਾਂ ‘ਤੇ ਕੀਤੇ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਗੁਰਦੀਪ ਸਿੰਘ ਬਾਠ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਐੱਸਐਮਓ ਡਾ. ਜਯੋਤੀ ਕੌਸ਼ਲ, ਓਐੱਸਡੀ ਹਸਨਪ੍ਰੀਤ ਭਾਰਦਵਾਜ, ਵੱਖ ਵੱਖ ਵਿਭਾਗਾਂ ਦੇ ਮੁਖੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
Load More
Previous Post

ਸਕੂਲਾਂ ਨੂੰ ਮਿਲੀਆਂ ਗ੍ਰਾਂਟਾਂ ਖਰਚ ਕਰਨ ਸਬੰਧੀ ਨਾਦਰਸ਼ਾਹੀ ਹੁਕਮ ਜਾਰੀ

Next Post

ਦਾਹੜੀ ਨਾਲੋਂ ਮੁੱਛਾਂ ਨਹੀਂ ਵਧੀਆਂ..ਤਾਂ ਸਜ਼ਾ ਵਜੋਂ ਬਦਲੀ ਦੇ ਹੁਕਮ

Nirmal Pandori

Nirmal Pandori

Related Posts

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
Load More
Next Post
ਦਾਹੜੀ ਨਾਲੋਂ ਮੁੱਛਾਂ ਨਹੀਂ ਵਧੀਆਂ..ਤਾਂ ਸਜ਼ਾ ਵਜੋਂ ਬਦਲੀ ਦੇ ਹੁਕਮ

ਦਾਹੜੀ ਨਾਲੋਂ ਮੁੱਛਾਂ ਨਹੀਂ ਵਧੀਆਂ..ਤਾਂ ਸਜ਼ਾ ਵਜੋਂ ਬਦਲੀ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend