Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ

Nirmal Pandori by Nirmal Pandori
01/24/2023
in ਸਿੱਖਿਆ, ਬਰਨਾਲਾ ਆਸ-ਪਾਸ
Reading Time: 1 min read
A A
0
ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਖੁਦ ਪ੍ਰਣ ਕੀਤਾ ਅਤੇ ਆਮ ਲੋਕਾਂ ਨੂੰ ਪਲਾਸਟਿਕ ਡੋਰ ਦੇ ਘਾਤਕ ਨਤੀਜ਼ਿਆਂ ਬਾਰੇ ਜਾਗਰੂਕ ਕਰਨ ਲਈ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਲਾਸਟਿਕ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸੁਚੇਤ ਕਰਦੇ ਹੋਏ ਮਾਟੋ ਲੈ ਕੇ ਪਲਾਸਟਿਕ ਡੋਰ ਦੇ ਖਿਲਾਫ਼ ਨਾਅਰੇ ਲਗਾਉਂਦੇ ਹੋਏ ਲੋਕਾਂ ਨੂੰ ਪਲਾਸਟਿਕ ਡੋਰ ਨਾ ਵੇਚਣ ਅਤੇ ਨਾ ਵਰਤਣ ਸਬੰਧੀ ਸੁਚੇਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਮਹਿੰਦਰ ਨੇ ਕਿਹਾ ਕਿ ਪਲਾਸਟਿਕ ਡੋਰ ਜਾਨਲੇਵਾ ਹੈ। ਇਸ ਵਿੱਚ ਫਸ ਕੇ ਬਹੁਤ ਸਾਰੇ ਜੀਵ ਜੰਤੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਲੋਕ ਜਖਮੀ ਹੋ ਚੁੱਕੇ ਹਨ। ਬੱਚੇ ਆਪਣੇ ਹੱਥ ਕਟਵਾ ਰਹੇ ਹਨ। ਇਸ ਲਈ ਹੁਣ ਸਾਨੂੰ ਇਸ ਡੋਰ ਤੋਂ ਛੁਟਕਾਰਾ ਪਾਉਣਾ ਹੀ ਹੋਵੇਗਾ ਜੋ ਸਾਡੇ ਬੱਚਿਆਂ ਲਈ ਵੀ ਬਿਹਤਰ ਹੈ। ਉਨਾਂ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਪਲਾਸਟਿਕ ਡੋਰ ਦਾ ਇਸਤੇਮਾਲ ਨਹੀਂ ਕਰਨਗੇ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਰੈਲੀ ਦੌਰਾਨ ਅਧਿਆਪਕ ਬਲਵਿੰਦਰ ਸਿੰਘ, ਚਰਨਜੀਤ ਸਰਮਾ, ਸੁਸਮਾ ਰਾਣੀ, ਨਿਧੀ ਗੁਪਤਾ, ਸੁਖਬੀਰ ਸਿੰਘ ਤੇੇ ਹਰੀਸ ਕੁਮਾਰ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਸਕੂਲ ਦੇ ਦਰਜਾ ਚਾਰ ਕਰਮਚਾਰੀ ਨੇ ਉਪ ਪ੍ਰਿੰਸੀਪਲ ਭਿਜਵਾਇਆ ਜੇਲ੍ਹ

Next Post

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend