Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ

Nirmal Pandori by Nirmal Pandori
01/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

— ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ’ਚ ਲਵੇਗਾ ਹਿੱਸਾ

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਦੂਜੀ ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ 2022-23 ਜੋ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਬਠਿੰਡਾ ਵਿਖੇ ਕਰਵਾਈ ਗਈ, ਵਿਚ ਬਰਨਾਲਾ ਦੇ ਪਰਦੀਪ ਕੁਮਾਰ ਨੇ ਸਿਲਵਰ ਅਤੇ ਬਰੌਂਜ਼ ਮੈਡਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਦੀਪ ਸਿੰਘ ਪੈਰਾ ਐਥਲੀਟ ਕੈਟਾਗਿਰੀ ਟੀ-46 ਅਧੀਨ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਐਥਲੈਟਿਕਸ ਕੋਚ ਜਸਪ੍ਰੀਤ ਸਿੰਘ ਮੰਡੇਰ ਤੋਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ। ਉਸ ਨੇ ਦੂਜੀ ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ ’ਚ ਪੰਜਾਬ ਭਰ ਵਿੱਚੋਂ ਈਵੈਂਟ 100 ਮੀ ਦੌੜ ਵਿੱਚੋਂ ਤੀਜਾ ਸਥਾਨ ਤੇ ਲੰਬੀ ਛਾਲ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਬਰਨਾਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਪਰਦੀਪ ਸਿੰਘ ਨੇ 13 ਤੋਂ 17 ਫਰਵਰੀ 2023 ਨੂੰ ਹੋਣ ਵਾਲੀ 21ਵੀਂ ਪੈਰਾ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਜੋ ਕਿ ਮਹਾਰਾਸ਼ਟਰ ਵਿੱਚ ਹੋਵੇਗੀ, ’ਚ ਕੁਆਲੀਫਾਈ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਸਿੱਧੂ ਨੇ ਪਰਦੀਪ ਸਿੰਘ ਨੂੰ ਮੁਬਾਰਕਬਾਦ ਦਿੱਤੀ ਤੇ ਸਮੂਹ ਸਟਾਫ ਮੈਂਬਰਾਂ ਨੇ ਖਿਡਾਰੀ ਦੀ ਹੌਸਲਾ ਅਫਜ਼ਾਈ ਕੀਤੀ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Previous Post

ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

Next Post

ਤਪਾ ਮੰਡੀ ‘ਚ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਤਪਾ ਮੰਡੀ ‘ਚ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ

ਤਪਾ ਮੰਡੀ 'ਚ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend