Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਟੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਕੀਤਾ ਕਾਬੂ

Nirmal Pandori by Nirmal Pandori
01/31/2023
in ਅਪਰਾਧ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਟੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਸਥਾਨਕ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚੋਰੀ ਦੀਆਂ ਦੋ ਸਕੂਟਰੀਆਂ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ । ਜਾਣਕਾਰੀ ਦਿੰਦੇ ਹੋਏ ਸਤਵੀਰ ਸਿੰਘ PPS ਡੀਐਸਪੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ IPS ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਰਮਨੀਸ਼ ਕੁਮਾਰ ਚੌਧਰੀ ਐਸਪੀ ਡੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ-1 ਦੇ ਐਸ ਐਚ ਓ ਇੰਸਪੈਕਟਰ ਬਲਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਖਬਰੀ ਦੇ ਅਧਾਰ ‘ਤੇ ਮਨਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦਸਮੇਸ਼ ਨਗਰ ਧਨੌਲਾ ਰੋਡ ਬਰਨਾਲਾ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਨੂੰ ਦਰਜ਼ ਮੁਕੱਦਮਾ ਵਿੱਚ ਚੋਰੀ ਦੀ ਸਕੂਟਰੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਮਨਪ੍ਰੀਤ ਸਿੰਘ ਪਾਸੋਂ ਦੋ ਮੋਟਰਸਾਈਕਲ ਅਤੇ ਇੱਕ ਚੋਰੀ ਦੀ ਸਕੂਟਰੀ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋ ਸਕਦੇ ਹਨ। ਦੋਸ਼ੀ ਮਨਪ੍ਰੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਥਾਣਾ ਸਿਟੀ ਬਰਨਾਲਾ ਵਿਖੇ ਦੋ ਮੁਕੱਦਮੇ ਦਰਜ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Next Post

ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਪਡੇਟ ਰੱਖਣ: ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਪਡੇਟ ਰੱਖਣ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਪਡੇਟ ਰੱਖਣ: ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend