Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਪਡੇਟ ਰੱਖਣ: ਡਿਪਟੀ ਕਮਿਸ਼ਨਰ

Nirmal Pandori by Nirmal Pandori
02/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਪਡੇਟ ਰੱਖਣ: ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐੱਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਧਾਰ ਕਾਰਡ ਵਿੱਚ ਆਪਣੀ ਜਾਣਕਾਰੀ ਨੂੰ ਅਪਡੇਟ ਰੱਖਣ।
ਉਨ੍ਹਾਂ ਦੱਸਿਆ ਕਿ ਆਧਾਰ ਅਪਡੇਟ ਨਜ਼ਦੀਕੀ ਸੇਵਾ ਕੇਂਦਰ ‘ਤੇ ਪਛਾਣ ਦਾ ਸਬੂਤ/ ਪਤੇ ਦਾ ਸਬੂਤ ਦਸਤਾਵੇਜ ਜਮ੍ਹਾਂ ਕਰਕੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ ਜਮ੍ਹਾਂ ਕਰਕੇ ਆਪਣੀ ਜਾਣਕਾਰੀ ਨੂੰ ਮੁੜ ਪ੍ਰਮਾਣਿਤ ਕਰਨ ਦੀ ਲੋੜ ਹੁੰਦੀ ਹੈ, ਭਾਵੇਂ ਉਨ੍ਹਾਂ ਦੇ ਡੇਟਾ ਵਿੱਚ ਕੋਈ ਬਦਲਾਅ ਨਾ ਹੋਣਾ ਹੋਵੇ। ਜੇਕਰ ਮੋਬਾਈਲ ਨੰਬਰ ਆਧਾਰ ‘ਤੇ ਰਜਿਸਟਰਡ ਹੈ, ਤਾਂ ਆਧਾਰ ਕਾਰਡ ਧਾਰਕ https://myaadhaar.uidai.gov.in/ ‘ਤੇ ਲੌਗਇਨ ਕਰਕੇ ਔਨਲਾਈਨ ਇਸ ਸੇਵਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਬਾਇਓਮੀਟ੍ਰਿਕ ਨਾਲ ਜੁੜੇ ਹੋਣ ਕਾਰਨ ਆਧਾਰ ਕਾਰਡ ਕਿਸੇ ਵੀ ਵਿਅਕਤੀ ਦੀ ਪਛਾਣ ਕਰਨ ਦੇ ਸਬੂਤ ਵਜੋਂ ਸਭ ਤੋਂ ਵੱਧ ਮੰਨੇ ਜਾਣ ਵਾਲੇ ਪਛਾਣ ਪੱਤਰ ਦੇ ਸਬੂਤ ਵਜੋਂ ਉਭਰਿਆ ਹੈ। ਆਧਾਰ ਕਾਰਡ ਨੂੰ ਕਈ ਸਰਕਾਰੀ ਸੇਵਾਵਾਂ/ਲਾਭਾਂ ਦਾ ਲਾਭ ਲੈਣ ਲਈ ਵਰਤਿਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਬਰਨਾਲਾ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਧਾਰ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸ ਨੂੰ ਵੇਰੀਫਾਈ ਜ਼ਰੂਰ ਕਰਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਸਿਟੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਕੀਤਾ ਕਾਬੂ

Next Post

ਸਰਕਾਰੀ ਨਿੱਜੀ ਅਦਾਰਿਆਂ ਦੇ ਨਾਮ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ’ਚ ਲਿਖੇ ਜਾਣ: ਪੂਨਮਦੀਪ ਕੌਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸਰਕਾਰੀ ਨਿੱਜੀ ਅਦਾਰਿਆਂ ਦੇ ਨਾਮ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ’ਚ ਲਿਖੇ ਜਾਣ: ਪੂਨਮਦੀਪ ਕੌਰ

ਸਰਕਾਰੀ ਨਿੱਜੀ ਅਦਾਰਿਆਂ ਦੇ ਨਾਮ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ’ਚ ਲਿਖੇ ਜਾਣ: ਪੂਨਮਦੀਪ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend