Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ (ਉਗਰਾਹਾਂ) ਨੇ ਚੁੱਕਿਆ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦਾ ਮੁੱਦਾ

Nirmal Pandori by Nirmal Pandori
02/04/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ (ਉਗਰਾਹਾਂ) ਨੇ ਚੁੱਕਿਆ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦਾ ਮੁੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 04 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਉਹਨਾਂ ਦੀ ਜਥੇਬੰਦੀ ਵੱਲੋਂ “ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ” ਵਿਸ਼ੇ ‘ਤੇ ਬਠਿੰਡਾ ਦੀ ਦਾਣਾਮੰਡੀ ਵਿਖੇ 07/02/2023 ਨੂੰ ਇੱਕ ਵਿਸ਼ਾਲ ਕਨਵੈਨਸ਼ਨ ਕੀਤੀ ਜਾ ਰਹੀ ਹੈ | ਉਹਨਾਂ ਨੇ ਇਹ ਵੀ ਕਿਹਾ ਕਿ ਸਜ਼ਾ ਭੁਗਤ ਚੁੱਕੇ ਕੈਦੀਆਂ ਦੇ ਕਾਨੂੰਨੀ, ਜਮਹੂਰੀ ਤੇ ਮਨੁੱਖੀ ਅਧਿਕਾਰਾਂ ਪੱਖੋਂ ਮੁਲਕ ਦੀਆਂ ਜੇਲ੍ਹਾਂ ਅੰਦਰ ਹਾਲਤ ਬਹੁਤ ਹੀ ਤਰਸ ਯੋਗ ਹੈ | ਵੱਖ-ਵੱਖ ਧਰਮਾਂ, ਜਾਤਾਂ ਤੇ ਇਲਾਕਿਆਂ ਨਾਲ ਸਬੰਧਤ ਅਣਗਿਣਤ ਕੈਦੀ ਸਜ਼ਾਵਾਂ ਪੂਰੀਆਂ ਹੋਣ ‘ਤੇ ਵੀ ਜੇਲ੍ਹਾਂ ਅੰਦਰ ਸੜ ਰਹੇ ਹਨ ਤੇ ਬਹੁਤ ਸਾਰੇ ਅਜਿਹੇ ਵੀ ਹਨ ਜਿਨ੍ਹਾਂ ਦੇ ਅਦਾਲਤੀ ਟਰਾਇਲ ਵੀ ਸ਼ੁਰੂ ਨਹੀਂ ਕੀਤੇ ਜਾਂਦੇ। ਕੇਂਦਰੀ ਤੇ ਸੂਬਾ ਪੱਧਰ ‘ਤੇ ਬੀਤੇ ਵਿੱਚ ਬਦਲ-ਬਦਲ ਕੇ ਆਈਆਂ ਸਾਰੀਆਂ ਰੰਗ-ਬਰੰਗੀਆਂ ਸਰਕਾਰਾਂ ਅਤੇ ਰਾਜ ਦੀਆਂ ਬਾਕੀ ਸੰਸਥਾਵਾਂ ਇਸ ਮੁੱਦੇ ‘ਤੇ ਸਿਰੇ ਦਾ ਗੈਰ- ਜਮਹੂਰੀ, ਅੜੀਅਲ ਤੇ ਧੱਕੜ ਰਵੱਈਆ ਅਖਤਿਆਰ ਕਰਦੀਆਂ ਆਈਆਂ ਹਨ | ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਕਿਹਾ ਕਿ ਬਠਿੰਡਾ ਦੀ ਇਸ ਕਨਵੈਨਸ਼ਨ ਅੰਦਰ ਜਿੱਥੇ ਕੇਂਦਰੀ ਤੇ ਸੂਬਾ ਹਕੂਮਤਾਂ ਦੇ ਇਸ ਧੱਕੜ ਤੇ ਜਾਬਰ ਰੁਖ ਨੂੰ ਬੇਨਕਾਬ ਕੀਤਾ ਜਾਵੇਗਾ ਅਤੇ ਇਸ ਮੁੱਦੇ ਨਾਲ ਸਬੰਧਤ ਮੰਗਾਂ ਉਭਾਰੀਆਂ ਜਾਣਗੀਆਂ, ਓਥੇ ਜਥੇਬੰਦੀ ਦੀਆਂ ਵਿਸ਼ਾਲ ਸਫ਼ਾਂ ਨੂੰ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੇ ਮੁੱਦੇ ‘ਤੇ ਜਥੇਬੰਦੀ ਦੀ ਸਮਝ ਬਾਰੇ ਸਿੱਖਿਅਤ ਵੀ ਕੀਤਾ ਜਾਵੇਗਾ | ਇਸ ਕਨਵੈਨਸ਼ਨ ਨੂੰ ਜਥੇਬੰਦੀ ਦੇ ਮੁੱਖ ਆਗੂਆਂ ਤੋਂ ਬਿਨਾਂ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦੇ ਜਾਣੇ-ਪਹਿਚਾਣੇ ਕਾਰਕੁੰਨ ਤੇ ਬੁੱਧੀਜੀਵੀ ਡਾ. ਨਵਸ਼ਰਨ ਕੌਰ ਤੇ ਸ੍ਰੀ ਐੱਨ ਕੇ ਜੀਤ ਐਡਵੋਕੇਟ ਸੰਬੋਧਨ ਕਰਨਗੇ | ਇਸ ਕਨਵੈਨਸ਼ਨ ਅੰਦਰ ਜਥੇਬੰਦੀ ਵੱਲੋਂ ਸਰਗਰਮ ਵਰਕਰਾਂ, ਨੌਜਵਾਨ, ਔਰਤਾਂ ਦੀ ਸ਼ਮੂਲੀਅਤ ਕੀਤੀ ਜਾਵੇਗੀ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾਇਆ

Next Post

ਸੇਵਾ ਮੁਕਤੀ ਦੀ ਉਮਰ ਘਟਾਉਣ ਦੇ ਵਿਰੋਧ ਵਿਚ ਕਾਲਜ ਅਧਿਆਪਕਾਂ ਦਾ ਧਰਨਾ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਸੇਵਾ ਮੁਕਤੀ ਦੀ ਉਮਰ ਘਟਾਉਣ ਦੇ ਵਿਰੋਧ ਵਿਚ ਕਾਲਜ ਅਧਿਆਪਕਾਂ ਦਾ ਧਰਨਾ

ਸੇਵਾ ਮੁਕਤੀ ਦੀ ਉਮਰ ਘਟਾਉਣ ਦੇ ਵਿਰੋਧ ਵਿਚ ਕਾਲਜ ਅਧਿਆਪਕਾਂ ਦਾ ਧਰਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend