Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਬਣੇਗਾ ਡਾ.ਬੀ.ਆਰ.ਅੰਬੇਦਕਰ ਭਵਨ, ਜਗ੍ਹਾ ਦੀ ਤਲਾਸ਼ ਜਾਰੀ-ਡਾ. ਬਲਜੀਤ ਕੌਰ

Nirmal Pandori by Nirmal Pandori
02/04/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਬਣੇਗਾ ਡਾ.ਬੀ.ਆਰ.ਅੰਬੇਦਕਰ ਭਵਨ, ਜਗ੍ਹਾ ਦੀ ਤਲਾਸ਼ ਜਾਰੀ-ਡਾ. ਬਲਜੀਤ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਾ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਕਮ ਜਾਰੀ

ਚੰਡੀਗੜ੍ਹ, 4 ਫਰਵਰੀ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਰਕੇ 2.91 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜ਼ਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜ਼ਿਲ੍ਹਿਆਂ ਵਿੱਚੋਂ ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜ਼ਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜ਼ਮੀਨ ਦਾ ਪ੍ਰਬੰਧ ਹੋ ਚੁੱਕਾ ਹੈ। ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
Load More
Previous Post

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Next Post

ਬੋਲੋ…ਦਿੱਲੀ ਦਰਬਾਰ ਦੀ ਜੈ… ਸਾਹਾਂ ਵਿੱਚ ਸਾਹ ਲੈਣ ਵਾਲਿਆਂ ਨੇ ਕੱਢੀਆਂ ਤਲਵਾਰਾਂ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
Load More
Next Post
ਬੋਲੋ…ਦਿੱਲੀ ਦਰਬਾਰ ਦੀ ਜੈ… ਸਾਹਾਂ ਵਿੱਚ ਸਾਹ ਲੈਣ ਵਾਲਿਆਂ ਨੇ ਕੱਢੀਆਂ ਤਲਵਾਰਾਂ

ਬੋਲੋ…ਦਿੱਲੀ ਦਰਬਾਰ ਦੀ ਜੈ… ਸਾਹਾਂ ਵਿੱਚ ਸਾਹ ਲੈਣ ਵਾਲਿਆਂ ਨੇ ਕੱਢੀਆਂ ਤਲਵਾਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend