Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਵਾ ਦੀ ਅਪੀਲ : ਡੀਸੀ ਦਾ ਉਪਰਾਲਾ,ਸੋਨੇ ‘ਤੇ ਸੁਹਾਗਾ

Nirmal Pandori by Nirmal Pandori
02/06/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਫਰਵਰੀ (ਨਿਰਮਲ ਸਿੰਘ ਪੰਡੋਰੀ)-
ਪਤੀ ਦੀ ਮੌਤ ਤੋਂ ਬਾਅਦ ਆਰਥਿਕ ਤੰਗੀ ਨਾਲ ਜੂਝ ਰਹੀ ਇਕ ਵਿਧਵਾ ਔਰਤ ਵੱਲੋਂ ਮੀਡੀਆ ਰਾਹੀਂ ਮੱਦਦ ਕਰਨ ਦੀ ਅਪੀਲ ਪੜ੍ਹ ਕੇ ਜਿਲੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਇਕ ਸਲਾਘਾਯੋਗ ਕੰਮ ਕੀਤਾ ਹੈ। ਮੀਡੀਆ ‘ਚ ਇੱਕ ਵਿਧਵਾ ਔਰਤ ਵੱਲੋਂ ਮਦਦ ਲਈ ਲਗਾਈ ਗਈ ਗੁਹਾਰ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬਲਜੀਤ ਕੌਰ ਪਤਨੀ ਸਵ: ਸੁਖਪਾਲ ਸਿੰਘ ਵਾਸੀ ਨਾਨਕਪੁਰਾ ਧੌਲਾ ਦੀ ਵਿਧਵਾ ਪੈਨਸ਼ਨ ਅਤੇ ਉਸ ਦੀ ਬੇਟੀ ਦੀ ਆਸ਼ਰਿਤ ਪੈਨਸ਼ਨ ਮਨਜ਼ੂਰ ਕਰਕੇ ਉਸ ਦੇ ਕਾਗਜ਼ਾਤ ਉਸ ਨੂੰ ਆਪਣੇ ਦਫਤਰ ਵਿਖੇ ਸੌਂਪੇ। ਜ਼ਿਕਰਯੋਗ ਹੈ ਕਿ ਪਿਛਲੇਂ ਦਿਨੀਂ ਬਲਜੀਤ ਕੌਰ ਸਬੰਧੀ ਖ਼ਬਰਾਂ ਛਪੀਆਂ ਸਨ, ਜਿਸ ਵਿਚ ਉਸ ਨੇ ਦੱਸਿਆ ਸੀ ਕਿ ਉਸਦੇ ਪਤੀ ਦੀ ਮੌਤ ਤੋਂ ਬਾਅਦ ਉਸ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੂੰ ਬਲਜੀਤ ਕੌਰ ਅਤੇ ਉਸ ਦੇ ਬੇਟੀ ਦੀ ਪੈਨਸ਼ਨ ਲਗਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ,ਇਸ ਉਪਰੰਤ ਸਾਰੀ ਕਾਰਵਾਈ ਪੂਰਨ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਲ ਹੀ ਬਲਜੀਤ ਕੌਰ ਦੇ ਨੈਸ਼ਨਲ ਫੈਮਿਲੀ ਬੈਨੇਫਿਟ ਸਕੀਮ ਅਧੀਨ ਕਾਗ਼ਜ਼ ਭਰ ਦਿੱਤੇ ਗਏ ਹਨ ਜਿਸ ਨਾਲ ਉੇਸ ਨੂੰ ਸਰਕਾਰ ਵੱਲੋਂ 20,000 ਰੁਪਏ ਦੀ ਮਾਲੀ ਮਦਦ ਮਿਲੇਗੀ। ਉਹਨਾਂ ਦੱਸਿਆ ਕਿ ਪਰਿਵਾਰ ਨੂੰ ਪੈਨਸ਼ਨ ਵੀ ਜਲਦ ਹੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਵੀ ਲੋੜ ਅਨੁਸਾਰ ਪਰਿਵਾਰ ਦੀ ਮਦਦ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
Load More
Previous Post

ਐੱਸ ਡੀ ਕਾਲਜ ਦੇ ਮੈਥੇਮੈਟਿਕਸ ਵਿਭਾਗ ਵੱਲੋਂ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ

Next Post

ਅਧਿਆਪਕਾਂ ਨੂੰ ਨਹੀਂ ਮਿਲੀ ਜਨਵਰੀ ਮਹੀਨੇ ਦੀ ਤਨਖਾਹ, ਮੋਬਾਈਲ ਭੱਤਾ ਵੀ ਰੋਕਿਆ

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
Load More
Next Post

ਅਧਿਆਪਕਾਂ ਨੂੰ ਨਹੀਂ ਮਿਲੀ ਜਨਵਰੀ ਮਹੀਨੇ ਦੀ ਤਨਖਾਹ, ਮੋਬਾਈਲ ਭੱਤਾ ਵੀ ਰੋਕਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend