Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਰੂੜੇਕੇ ਵਿਖੇ ਮਾਡਰਨ ਲਾਇਬ੍ਰੇਰੀ 30 ਲੱਖ ਰੁਪਏ ਦੀ ਲਾਗਤ ਨਾਲ ਬਣਕੇ ਤਿਆਰ

Nirmal Pandori by Nirmal Pandori
02/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਰੂੜੇਕੇ ਵਿਖੇ ਮਾਡਰਨ ਲਾਇਬ੍ਰੇਰੀ 30 ਲੱਖ ਰੁਪਏ ਦੀ ਲਾਗਤ ਨਾਲ ਬਣਕੇ ਤਿਆਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁੜ ਕਿਤਾਬਾਂ ਨਾਲ ਜੋੜਨ ਲਈ ਵਿੱਢੀ ਗਈ ਮੁਹਿੰਮ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪਿੰਡ ਪੱਧਰ ਉੱਤੇ ਲਾਇਬ੍ਰੇਰੀਆਂ ਬਣਾਈ ਜਾ ਰਹੀਆਂ ਹਨ। ਇਸ ਲੜੀ ਤਹਿਤ ਪਿੰਡ ਰੂੜੇਕੇ ਵਿਖੇ ਮਾਡਰਨ ਲਾਇਬ੍ਰੇਰੀ 30 ਲੱਖ ਰੁਪਏ ਦੀ ਲਾਗਤ ਨਾਲ ਬਣਕੇ ਤਿਆਰ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਪਿੰਡ ਰੂੜੇਕੇ ਵਿਖੇ ਬਣੀ ਲਾਇਬ੍ਰੇਰੀ ਵੇਖਣ ਦੌਰਾਨ ਕੀਤਾ। ਉਹਨਾਂ ਦੱਸਿਆ ਕਿ ਇਹ ਲਾਇਬ੍ਰੇਰੀ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿਚ ਕਿਤਾਬਾਂ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਖ਼ਰਚੇ ਗਏ ਹਨ। ਲਾਇਬ੍ਰੇਰੀ ਵਿਖੇ ਆਪਣੀ ਫੇਰੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਦੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਇੱਕ ਬੱਚਾ ਇਸ ਲਾਇਬ੍ਰੇਰੀ ਦਾ ਲਾਹਾ ਲੈ ਸਕਦਾ ਹੈ। ਉਹਨਾਂ ਦੱਸਿਆ ਕਿ ਮਿਆਰੀ ਕਿਤਾਬਾਂ ਤੋਂ ਇਲਾਵਾ ਲਾਇਬ੍ਰੇਰੀ ਵਿਖੇ ਤਿੰਨ ਕੰਪਿਊਟਰ ਰੱਖੇ ਗਏ ਹਨ ਜਿਸ ਉੱਤੇ ਜਲਦ ਹੀ ਇੰਟਰਨੈੱਟ ਲਗਵਾ ਦਿੱਤਾ ਜਾਵੇਗਾ ਤਾਂ ਜੋ ਵਿਦਿਆਰਥੀ, ਨੌਜਵਾਨ ਆਦਿ ਪ੍ਰਤੀਯੋਗੀ ਪੇਪਰਾਂ ਦੀ ਤਿਆਰੀ ਕਰ ਸਕਣ। ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੇ ਯਤਨਾਂ ਸਦਕਾ ਲਾਇਬ੍ਰੇਰੀ ਬਣੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਮੈਨੂੰ ਫੇਸਬੁੱਕ ਪੇਜ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ-ਸਿਮਰਜੀਤ ਸਿੰਘ ਬੈਂਸ

Next Post

ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਲੋਂ ਮੁਹਿੰਮ ਦੀ ਸ਼ੁਰੂਆਤ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਲੋਂ ਮੁਹਿੰਮ ਦੀ ਸ਼ੁਰੂਆਤ

ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਲੋਂ ਮੁਹਿੰਮ ਦੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend