Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ

Nirmal Pandori by Nirmal Pandori
02/12/2023
in ਪੰਜਾਬ
Reading Time: 1 min read
A A
0
ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-12 ਫਰਵਰੀ (ਜੀ98 ਨਿਊਜ਼ ਸਰਵਿਸ)-

“ਕਿਸੇ ਵੀ ਦੇਸ਼ ਦੀ ਵਾਗਡੋਰ ਵਧੀਆ ਹੱਥਾਂ ‘ਚ ਦੇਣ ਲਈ ਨੌਜਵਾਨ ਪੀੜ੍ਹੀ ਨੂੰ ਵਿੱਦਿਆ ਦੀ ਤਾਲੀਮ ਦੇਣਾ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਵਿੱਦਿਆ ਤੋਂ ਬਗੈਰ ਇਨਸਾਨ ਦਾ ਜੀਵਨ ਹਨ੍ਹੇਰ ਭਰਿਆ ਹੁੰਦਾ ਹੈ,ਜ਼ਰੂਰੀ ਹੈ ਕਿ ਹਰ ਨੌਜਵਾਨ ਪੜ੍ਹਿਆ-ਲਿਖਿਆ ਹੋਵੇ।ਇਹ ਤਾਂ ਹੀ ਸੰਭਵ ਹੈ ਜੇਕਰ ਵਿੱਦਿਆ ਪ੍ਰਾਪਤ ਕਰਨ ਲਈ ਹਰ ਨੌਜਵਾਨ ਨੂੰ ਮੌਕਾ ਮਿਲੇ ਤੇ ਸਿੱਖਿਆ ਪੂਰਨ ਤੌਰ ‘ਤੇ ਮੁਫ਼ਤ ਹੋਵੇ,ਇਸਦਾ ਵਪਾਰੀਕਰਨ ਹੋਣ ਤੋਂ ਬਚਾਅ ਕੀਤਾ ਜਾਵੇ ਕਿੳਂਕਿ ਅੱਜ ਅੱਤ ਦੀ ਮਹਿੰਗਾਈ ਦੇ ਯੁੱਗ ‘ਚ ਬੱਚਿਆਂ ਨੂੰ ਵਿੱਦਿਆ ਹਾਸਲ ਕਰਵਾਉਣੀ ਆਮ ਲੋਕਾਂ ਦੀ ਪਹੁੰਚ ਤੋਂ ਕਿਤੇ ਬਾਹਰ ਹੈ”। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆਫ ਇੰਡੀਆ ( KYOI)ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਰਾਏਕੋਟ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਚ ਕੀਤਾ। ਨਿਰਮਲ ਦੋਸਤ ਨੇ ਕਿਹਾ ਕਿ ਅੱਜ ਹਾਲਾਤ ਇਹ ਬਣੇ ਹੋਏ ਹਨ ਕਿ ਸਿੱਖਿਆ ਪ੍ਰਾਪਤ ਕਰਨ ਲਈ ਜਿਹੜੇ ਬੱਚਿਆਂ ਦੇ ਹੱਥਾਂ ਵਿੱਚ ਪੈੱਨ ਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ ਤੇ ਉਨ੍ਹਾਂ ਅੰਦਰ ਪ੍ਰਤਿਭਾ ਵੀ ਹੈ,ਪ੍ਰੰਤੂ ਉਹ ਮਜ਼ਬੂਰੀ ਵੱਸ ਬਾਲ ਮਜ਼ਦੂਰੀ ਕਰਨ ਦੇ ਰਾਹ ਪੈ ਗਏ ਹਨ,ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਦੇਸ਼ ਦੀ ਵਾਗਡੋਰ ਵਧੀਆ ਹੱਥਾਂ ‘ਚ ਦੇਣ, ਨਰੋਆ ਤੇ ਨਿੱਗਰ ਸਮਾਜ ਦੀ ਸਿਰਜਣਾ ਕਰਨ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸਮੁੱਚੀ ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਕੀਤੀ ਜਾਵੇ।ਅਜਿਹਾ ਹੋਣ ਨਾਲ ਸਮਾਜ ਨੂੰ ਘਟੀਆ ਕਿਸਮ ਦੇ ਨਿਜ਼ਾਮ ਤੋਂ ਛੁਟਕਾਰਾ ਵੀ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਦੁੱਖ ਤਾਂ ਇਸ ਗੱਲ ਦਾ ਹੈ ਕਿ ਨੌਜਵਾਨ ਉਚੇਰੀ ਪੜ੍ਹਾਈ ਕਰਨ ਉਪਰੰਤ ਜਦੋਂ ਰੁਜ਼ਗਾਰ ਮੰਗਦੇ ਹਨ ਤਾਂ ਉਨ੍ਹਾਂ ਨੂੰ ਸਰਕਾਰੀ ਤਸ਼ੱਦਦ(ਅੱਥਰੂ ਗੈਸ,ਪਾਣੀ ਦੀਆਂ ਬੁਛਾਰਾਂ,ਲਾਠੀਚਾਰਜ)ਦਾ ਸ਼ਿਕਾਰ ਹੋਣਾ ਪੈਂਦਾ ਹੈ,ਧਰਨੇ,ਰੋਸ ਮੁਜ਼ਾਹਰੇ,ਰੋਸ ਰੈਲੀਆਂ ਕਰਨਾ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹਨਾ ਬੇਰੁਜ਼ਗਾਰਾਂ ਦਾ ਸ਼ੌਂਕ ਨਹੀਂ ਬਲਕਿ ਮਜ਼ਬੂਰੀ ਹੈ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
Load More
Previous Post

ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਲੋਂ ਮੁਹਿੰਮ ਦੀ ਸ਼ੁਰੂਆਤ

Next Post

ਸਮੁੱਚੀ ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
Load More
Next Post
ਸਮੁੱਚੀ ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ

ਸਮੁੱਚੀ ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ 'ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend