Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ ਰਜਿੰਦਰ ਪਾਲ ਉੱਪਰ ਜਾਨਲੇਵਾ ਹਮਲੇ ਖ਼ਿਲਾਫ਼ ਲੋਕਾਂ ਦਾ ਗੁੱਸਾ ਨਿੱਕਲਿਆ ਸੜਕਾਂ ‘ਤੇ

Nirmal Pandori by Nirmal Pandori
02/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਡਾ ਰਜਿੰਦਰ ਪਾਲ ਉੱਪਰ ਜਾਨਲੇਵਾ ਹਮਲੇ ਖ਼ਿਲਾਫ਼ ਲੋਕਾਂ ਦਾ ਗੁੱਸਾ ਨਿੱਕਲਿਆ ਸੜਕਾਂ ‘ਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ

ਬਰਨਾਲਾ 12 ਫਰਵਰੀ (ਰਾਜਿੰਦਰ ਸ਼ਰਮਾ)-

ਇਨਕਲਾਬੀ ਕੇਂਦਰ, ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਡਾ ਰਜਿੰਦਰ ਪਾਲ ਉੱਤੇ ਸਮਾਜ ਵਿਰੋਧੀ ਹਨਅਨਸਰਾਂ ਨੇ ਜਾਨ ਲੇਵਾ ਹਮਲਾ ਕਰਕੇ ਗੰਭੀਰ ਫੱਟੜ ਕਰਨ ਨਾਲ ਇਨਕਲਾਬੀ ਜਮਹੂਰੀ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ। ਅੱਜ ਵੱਖ-ਵੱਖ ਇਨਕਲਾਬੀ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਠੀਕਰੀਵਾਲਾ, ਖੁਸਮੰਦਰ ਪਾਲ, ਗੁਰਪ੍ਰੀਤ ਸਿੰਘ ਰੂੜੇਕੇ, ਰਮੇਸ਼ ਹਮਦਰਦ,ਮੇਲਾ ਸਿੰਘ ਕੱਟੂ, ਬਲਵੰਤ ਸਿੰਘ ਉੱਪਲੀ,ਸ਼ਿੰਦਰ ਧੌਲਾ,ਬਾਬੂ ਸਿੰਘ ਖੁੱਡੀ ਕਲਾਂ,ਨਿਰਮਲ ਚੁਹਾਣਕੇ ਹਰਿੰਦਰ ਮੱਲੀਆਂ, ਅਮਰਜੀਤ ਕੌਰ ਆਦਿ ਦੀ ਅਗਵਾਈ ਵਿੱਚ ਬਹੁਤ ਸਾਰੇ ਸਾਥੀ ਸਿਵਲ ਹਸਪਤਾਲ ਬਰਨਾਲਾ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਡੀ ਐਸ ਪੀ ਦਫਤਰ ਵੱਲ ਜੋਸ਼ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਡਾ ਰਜਿੰਦਰ ਪਾਲ ਉੱਪਰ ਜਾਨਲੇਵਾ ਹਮਲਾ ਪੂਰੀ ਸਾਜ਼ਿਸ਼ ਨਾਲ 40-50 ਹਥਿਆਰਬੰਦ ਵਿਅਕਤੀਆਂ ਨੇ ਕੀਤਾ ਹੈ। ਇਹ ਹਮਲਾ ਕਰਨ ਤੋਂ ਇੱਕ ਦਿਨ ਪਹਿਲਾਂ ਦੁਕਾਨ ਉੱਪਰ ਆਕੇ ਧਮਕੀ ਦਿੱਤੀ ਅਤੇ ਥਾਣੇ ਵਿੱਚ ਇੱਕ ਔਰਤ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੀ ਝੂਠੀ ਸ਼ਿਕਾਇਤ ਦਰਜ ਕਰਵਾਈ। ਯਾਦ ਰਹੇ ਕਿ ਸੇਖਾ ਰੋਡ ਦੀਆਂ ਗਲੀਆਂ 10-11 ਵਿੱਚ ਅਣ -ਅਧਿਕਾਰਤ ਤੌਰ ਤੇ ਗੁਦਾਮਾਂ ਦੀਆਂ ਉਸਾਰੀਆਂ ਹੋ ਰਹੀਆਂ ਹਨ। ਜਿਨ੍ਹਾਂ ਨੇ ਮੁਹੱਲਾ ਵਾਸੀਆਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਸਾਲ ਭਰ ਤੋਂ ਮੁਹੱਲਾ ਵਾਸੀ ਸੰਘਰਸ਼ ਕਮੇਟੀ ਵੱਲੋਂ ਇਨ੍ਹਾਂ ਨਜਾਇਜ਼ ਗੁਦਾਮਾਂ ਨੂੰ ਬੰਦ ਕਰਵਾਉਣ ਲਈ ਡਾ ਰਜਿੰਦਰ ਪਾਲ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੁਹੱਲਾ ਵਾਸੀਆਂ ਦੀ ਮੁਸ਼ਕਲ ਵੱਲ ਕੰਨ ਨਹੀਂ ਧਰ ਰਿਹਾ। ਡਾ ਰਜਿੰਦਰ ਪਾਲ ਸੰਘਰਸ਼ ਕਮੇਟੀ ਦੀ ਅਗਵਾਈ ਕਰਨ ਕਰਕੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਦੀ ਅੱਖ ਵਿੱਚ ਰੜਕ ਰਿਹਾ ਸੀ। ਸਿੱਟਾ ਕੱਲ੍ਹ ਡਾ ਰਜਿੰਦਰ ਪਾਲ ਉੱਪਰ ਜਾਨਲੇਵਾ ਦੇ ਹਮਲੇ ਦੇ ਰੂਪ ਵਿੱਚ ਨਿੱਕਲਿਆ ਹੈ।ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਡਾ ਰਜਿੰਦਰ ਪਾਲ ਉੱਪਰ ਹੋਏ ਜਾਨਲੇਵਾ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਬੁਲਾਰਿਆਂ ਨੇ ਪੁਲਿਸ ਵੱਲੋਂ ਮਾਮੂਲੀ ਧਾਰਾਵਾਂ ਤਹਿਤ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਅੱਖਾਂ ਪੂੰਝਣ ਵਾਲੀ ਕਾਰਵਾਈ ਦੱਸਿਆ। ਪੁਲਿਸ ਦੀ ਗੁੰਡਾ ਅਨਸਰਾਂ ਨਾਲ ਅਜਿਹੀ ਢਿੱਲਮੱਠ ਦੀ ਕਾਰਵਾਈ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਲਦ ਹੀ ਸਾਰੀਆਂ ਇਨਕਲਾਬੀ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਅਗਲੀ ਵਿਉਂਤਬੰਦੀ ਕੀਤੀ ਜਾਵੇਗੀ। ਇਸ ਸਮੇਂ ਹਰਚਰਨ ਸਿੰਘ ਚੰਨਾਂ,ਰਾਮ ਸਿੰਘ, ਜਸਪਾਲ ਸਿੰਘ ਚੀਮਾ, ਹਰਪਾਲ ਸਿੰਘ ਹੰਢਿਆਇਆ, ਬਲਰਾਜ ਸਿੰਘ ਹੰਢਿਆਇਆ, ਭਾਗ ਸਿੰਘ ਚੰਨਣਵਾਲ, ਪਰਮਜੀਤ ਸਿੰਘ, ਜਗਜੀਤ ਸਿੰਘ, ਕੁਲਵੀਰ ਸਿੰਘ, ਪ੍ਰੇਮਪਾਲ ਕੌਰ, ਕਿਰਨ ਕੌਰ,ਹਰਪ੍ਰੀਤ ਸਿੰਘ,ਡਾ ਅਮਰਜੀਤ ਸਿੰਘ ਕਾਲਸਾਂ,ਰਾਮ ਸਿੰਘ ਠੀਕਰੀਵਾਲਾ, ਪਲਵਿੰਦਰ ਸਿੰਘ ਠੀਕਰੀਵਾਲਾ ਆਦਿ ਆਗੂ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

03/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

03/24/2026
ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

03/24/2026
Load More
Previous Post

ਸਮੁੱਚੀ ਨੌਜਵਾਨ ਪੀੜ੍ਹੀ ਨੂੰ ਸਾਖ਼ਰ ਕਰਨ ਲਈ ਸਿਸਟਮ ‘ਚ ਤਬਦੀਲੀ ਬਹੁਤ ਜ਼ਰੂਰੀ- ਨਿਰਮਲ ਦੋਸਤ

Next Post

ਅਧਿਆਪਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ

Nirmal Pandori

Nirmal Pandori

Related Posts

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ
ਬਰਨਾਲਾ ਆਸ-ਪਾਸ

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

by Nirmal Pandori
03/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

by Nirmal Pandori
03/24/2026
ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ
ਬਰਨਾਲਾ ਆਸ-ਪਾਸ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

by Nirmal Pandori
03/24/2026
ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼
ਬਰਨਾਲਾ ਆਸ-ਪਾਸ

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

by Nirmal Pandori
03/22/2026
ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ
ਬਰਨਾਲਾ ਆਸ-ਪਾਸ

ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ

by Nirmal Pandori
03/21/2026
ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,
ਬਰਨਾਲਾ ਆਸ-ਪਾਸ

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

by Nirmal Pandori
03/20/2026
Load More
Next Post
ਅਧਿਆਪਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ

ਅਧਿਆਪਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend