Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ

Nirmal Pandori by Nirmal Pandori
02/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਅਧਿਆਪਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 12 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਵਿੱਚ ਚੱਲ ਰਹੀ ਚਾਰ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋ ਗਈ। ਇਸ ਮੌਕੇ ਲੇਖਕ ਅਤੇ ਐਡਵੋਕੇਟ ਚੇਤਨ ਸ਼ਰਮਾ ਵੱਲੋਂ ਅਧਿਆਪਕਾਂ ਦੇ ਰੂ-ਬ-ਰੂ ਹੋ ਕੇ ਜ਼ਿੰਦਗੀ ਨੂੰ ਸਫ਼ਲ ਬਣਾਉਣ, ਜੀਵਨ ਵਿਚ ਪ੍ਰਸੰਨਤਾ ਅਤੇ ਆਨੰਦ ਦੀ ਸਥਿੱਤੀ ਕਿਵੇਂ ਲਿਆਂਦੀ ਜਾਵੇ, ਬਾਰੇ ਆਪਣੇ ਮਹੱਤਵਪੂਰਨ ਵਿਚਾਰ ਪੇਸ਼ ਕੀਤੇ। ਉਨ੍ਹਾਂ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਪ੍ਰਤੀ ਸਕਾਰਾਤਮਕ ਸੋਚ ਅਪਣਾਉਣ ਅਤੇ ਉਨ੍ਹਾਂ ਨੂੰ ਮੋਬਾਈਲ ਦੀ ਸਹੀ ਤੇ ਸਾਰਥਕ ਵਰਤੋਂ ਕਰਨ ਲਈ ਸੇਧ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਕਾਰਾਂ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ ਸਮਝਦੇ ਹੋਇਆਂ ਆਪਣੇ ਕਰਤੱਵਾਂ ਨੂੰ ਵੀ ਸੰਜੀਦਗੀ ਨਾਲ ਨਿਭਾਉਣ ਦੀ ਗੱਲ ਕੀਤੀ। ਲੈਕਚਰਾਰ ਰਮਨਦੀਪ ਸਿੰਘ, ਮੈਡਮ ਮਨਦੀਪ ਸ਼ਰਮਾ ਅਤੇ ਡੀਐੱਮ ਕਮਲਦੀਪ ਵੱਲੋਂ ਯੋਗਤਾ ਸੁਧਾਰ ਲਈ ਸਿੱਖਿਆ ਤਕਨੀਕਾਂ ਦੀ ਵਰਤੋਂ, ਨਵੀਂ ਸਿੱਖਿਆ ਨੀਤੀ-2020, ਸਟ੍ਰੈੱਸ ਮੈਨੇਜਮੈਂਟ ਅਤੇ ਪ੍ਰਭਵਸ਼ਾਲੀ ਸੰਚਾਰ ਦੇ ਵਿਸ਼ਿਆਂ ‘ਤੇ ਭਾਸ਼ਣ ਪੇਸ਼ ਕੀਤਾ। ਜ਼ਿਲ੍ਹਾ ਮੁਲਾਂਕਣ ਅਤੇ ਸਮਰਥਨ ਤੇ ਸਮਰਥਨ ਟੀਮ ਦੇ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਮੈਡਮ ਸੁਰੇਸ਼ਟਾ ਸ਼ਰਮਾ ਨੇ ਅਧਿਆਪਕਾਂ ਨੂੰ ਮਿਸ਼ਨ ਮੈਰਿਟ ਅਤੇ ਮਿਸ਼ਨ ਸਤ ਪ੍ਰਤੀਸ਼ਤ ਦਾ ਟੀਚਾ ਹਾਸਲ ਕਰਨ ਲਈ ਇਸ ਵਰਕਸ਼ਾਪ ਤੋਂ ਭਰਪੂਰ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਨੇ ਅਧਿਆਪਕਾਂ ਨੂੰ ਵਰਕਸ਼ਾਪ ਵਿੱਚ ਪ੍ਰਾਪਤ ਕੀਤੇ ਗਿਆਨ ਨੂੰ ਸੁਚਾਰੂ ਢੰਗ ਨਾਲ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਵਿੱਚ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਡੀਐੱਮ ਅਮਨਿੰਦਰ ਕੁਠਾਲਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਡੀਐੱਮ ਆਈਸੀਟੀ ਮੋਹਿੰਦਰਪਾਲ, ਬੀਐਮ ਤੇਜਿੰਦਰ ਸ਼ਰਮਾ, ਜਗਦੀਸ਼ ਬਰਾੜ, ਸੁੱਖਪਾਲ ਢਿੱਲੋਂ, ਰਾਜੇਸ਼ ਕੁਮਾਰ, ਨਵਦੀਪ ਮਿੱਤਲ, ਜ਼ਿਲ੍ਹਾ ਮੁਲਾਂਕਣ ਟੀਮ ਮੈਂਬਰ ਨਵਦੀਪ ਸਿੰਘ ਤੇ ਮਨਪ੍ਰੀਤ ਸਿੰਘ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਡਾ ਰਜਿੰਦਰ ਪਾਲ ਉੱਪਰ ਜਾਨਲੇਵਾ ਹਮਲੇ ਖ਼ਿਲਾਫ਼ ਲੋਕਾਂ ਦਾ ਗੁੱਸਾ ਨਿੱਕਲਿਆ ਸੜਕਾਂ ‘ਤੇ

Next Post

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਪੰਜਾਬ ‘ਚ ਉਦਯੋਗਾਂ ਦੇ ਖਿਲਾਫ ਵੱਡੀ ਕਾਰਵਾਈ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਪੰਜਾਬ ‘ਚ ਉਦਯੋਗਾਂ ਦੇ ਖਿਲਾਫ ਵੱਡੀ ਕਾਰਵਾਈ

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਪੰਜਾਬ 'ਚ ਉਦਯੋਗਾਂ ਦੇ ਖਿਲਾਫ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend