Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਰੋਜ਼ਾ ਯੁਵਾ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਸਿਖਲਾਈ ਕੈਂਪ 

Nirmal Pandori by Nirmal Pandori
02/13/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਰੋਜ਼ਾ ਯੁਵਾ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਸਿਖਲਾਈ ਕੈਂਪ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 13 ਫਰਵਰੀ (ਰਾਜਿੰਦਰ ਸ਼ਰਮਾ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਤਿੰਨ ਰੋਜ਼ਾ ਯੁਵਾ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਸਿਖਲਾਈ ਕੈਂਪ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਦੀ ਪ੍ਰਧਾਨਗੀ ਹੇਠ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਲਾਇਆ ਗਿਆ। ਇਸ ਕੈਂਪ ਵਿਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ 40 ਨੌਜਵਾਨਾਂ ਨੇ ਭਾਗ ਲਿਆ। ਕੈਂਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ ਵਲੋਂ ਜੋਤ ਜਲਾ ਕੇ ਕੀਤਾ ਗਿਆ। ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਭਾਈਚਾਰਕ ਵਿਕਾਸ, ਰਾਸ਼ਟਰੀ ਸੇਵਾ ਤੇ ਰਾਸ਼ਟਰੀ ਨਿਰਮਾਣ ਵਿਚ ਯੋਗਦਾਨ ਪਾਉਣ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਕੈਂਪ ਦੇ ਪਹਿਲੇ ਦਿਨ ਯੂਥ ਅਫਸਰ ਓਮਕਾਰ ਸਵਾਮੀ ਨੇ ਸਭ ਨੂੰ ਕੈਂਪ ਬਾਰੇ ਦੱਸਿਆ। ਉਨ੍ਹਾਂ ਵਲੋਂ ਨਹਿਰੂ ਯੁਵਾ ਕੇਂਦਰ ਵਲੋਂ ਵੱਖ ਵੱਖ ਸਮੇਂ ‘ਤੇ ਕਰਵਾਏ ਜਾਂਦੇ ਪ੍ਰੋਗਰਾਮਾਂ ਬਾਰੇ ਵੀ ਨੌਜਵਾਨਾਂ ਨੂੰ ਦੱਸਿਆ ਗਿਆ। ਕੈਂਪ ਵਿਚ ਸੰਬੋਧਨ ਕਰਦਿਆਂ ਟਿਆਸ਼ਾ ਭੱਟਾਚਾਰੀਆ ਨੇ ਨੌਜਵਾਨਾਂ ਨੂੰ ਵੋਲੰਟੀਰਿਸਮ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਨੂੰ ਖੁਦ ਸਾਰਿਆਂ ਨੂੰ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ ਅਤੇ ਦੇਸ਼ ਨਿਰਮਾਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਸੌਮੇ ਘੋਸ਼ ਨੇ ਨੌਜਵਾਨਾਂ ਨੂੰ ਸ਼ਖ਼ਸੀਅਤ ਵਿਕਾਸ ਦੇ ਹੁਨਰਾਂ ਬਾਰੇ ਚਾਨਣਾ ਪਾਇਆ। ਦਿਪੇਸ਼ ਕੁਮਾਰ ਵਲੋਂ ਡਿਜੀਟਲ ਸਾਖਰਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੰਤ ਰਾਮ ਨੇ ਨੌਜਵਾਨਾਂ ਨੂੰ ਖੇਡਾਂ ਅਤੇ ਯੋਗਾ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਭਾਗੀਦਾਰਾਂ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਕਰਵਾਏ ਗਏ,ਕੈਂਪ ਦੇ ਆਖਰੀ ਦਿਨ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਕੌਸ਼ਿਕ ਚੌਧਰੀ, ਅਨੁਰਾਧਾ, ਪ੍ਰੇਮ ਕੁਮਾਰ, ਦਿਵੇਸ਼ ਕੁਮਾਰ, ਰਘਵੀਰ ਸਿੰਘ, ਜੀਵਨ ਸਿੰਘ, ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਜਗਦੀਸ਼ ਸਿੰਘ, ਸਾਜਨ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਅਦਾਰਿਆਂ ਅਤੇ ਦੁਕਾਨਾਂ ਦੇ ਨਾਂ ਅਤੇ ਦਿਸ਼ਾ ਸੂਚਕ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਭਾਸ਼ਾ ‘ਚ ਲਿਖਣੇ ਜ਼ਰੂਰੀ: ਜ਼ਿਲ੍ਹਾ ਭਾਸ਼ਾ ਅਫਸਰ

Next Post

ਪਿੰਡ ਕੁਰੜ ਵਿਖੇ 19 ਸਾਲਾਂ ਨੌਜਵਾਨ ਚੜਿਆ ਮੋਬਾਈਲ ਟਾਵਰ ‘ਤੇ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਪਿੰਡ ਕੁਰੜ ਵਿਖੇ 19 ਸਾਲਾਂ ਨੌਜਵਾਨ ਚੜਿਆ ਮੋਬਾਈਲ ਟਾਵਰ ‘ਤੇ

ਪਿੰਡ ਕੁਰੜ ਵਿਖੇ 19 ਸਾਲਾਂ ਨੌਜਵਾਨ ਚੜਿਆ ਮੋਬਾਈਲ ਟਾਵਰ 'ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend