Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਵਿਖੇ ਨਵੇਂ ਬੀਡੀਪੀਓ ਸੋਢੀ ਨੇ ਚਾਰਜ ਸੰਭਾਲਿਆ

Nirmal Pandori by Nirmal Pandori
02/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਵਿਖੇ ਨਵੇਂ ਬੀਡੀਪੀਓ ਸੋਢੀ ਨੇ ਚਾਰਜ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,15 ਫਰਵਰੀ ( ਜਸਵੰਤ ਸਿੰਘ ਲਾਲੀ )-ਬੀਡੀਪੀਓ ਦਫਤਰ ਬਰਨਾਲਾ ਵਿਖੇ ਸੀਨੀਅਰ ਸਹਾਇਕ ਵਜੋਂ ਆਪਣੀ ਡਿਊਟੀ ਦੀਆਂ ਸੇਵਾਵਾਂ ਦੇ ਰਹੇ ਮਨਜੋਤ ਸਿੰਘ ਸੋਢੀ ਨੇ ਅੱਜ ਬੀ ਡੀ ਪੀ ਓ ਦਫਤਰ ਮਹਿਲ ਕਲਾਂ ਵਿਖੇ ਖਾਲੀ ਪਈ ਅਸਾਮੀ ਤੇ ਸਮੂਹ ਸਟਾਫ ਦੀ ਹਾਜਰੀ ਵਿੱਚ ਨਵੇਂ ਬੀ ਡੀ ਪੀ ਓ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ । ਇਸ ਮੌਕੇ ਨਵੇਂ ਆਏ ਬੀਡੀਪੀਓ ਮਨਜੋਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਮੈਨੂੰ ਬਲਾਕ ਮਹਿਲ ਕਲਾਂ ਵਿਖੇ ਬੀ ਡੀ ਪੀ ਓ ਵਜੋਂ ਸੌਂਪੀ ਗਈ ਹੈ ਉਸ ਨੂੰ ਮੈਂ ਪੂਰੀਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡਾਂ ਦੇ ਅਧੂਰੇ ਵਿਕਾਸ ਕੰਮਾਂ ਨੂੰ ਪੰਚਾਇਤਾਂ ਦੇ ਸਹਿਯੋਗ ਨਾਲ ਪਹਿਲ ਦੇ ਅਧਾਰ ਤੇ ਮੁਕੰਮਲ ਕਰਵਾਏ ਜਾਣਗੇ । ਉਨਾਂ ਕਿਹਾ ਕਿ ਛੇਤੀ ਹੀ ਪਿੰਡਾਂ ਦੇ ਚੁਣੇ ਹੋਏ ਸਰਪੰਚਾਂ-ਪੰਚਾਂ ਸਮੇਤ ਸਮੁੱਚੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਪੂਰੀ ਜਾਣਕਾਰੀ ਹਾਸਲ ਕਰਨ ਉਪਰੰਤ ਅਧੂਰੇ ਪਏ ਵਿਕਾਸ ਕੰਮਾਂ ਨੂੰ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਪੰਚਾਇਤਾਂ ਪ੍ਰੈਸ ਅਤੇ ਆਮ ਲੋਕਾਂ ਨੂੰ ਖੁਸ਼ਹਾਲੀ ਤੇ ਤਰੱਕੀ ਲਈ ਤੇ ਵਿਕਾਸ ਕੰਮਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ । ਇਸ ਮੌਕੇ ਪੰਚਾਇਤ ਸਕੱਤਰ ਨਿਰਭੈ ਸਿੰਘ, ਲੇਖਾਕਾਰ ਅਮਰਜੀਤ ਕੌਰ, ਸਰਪੰਚ ਬਲਦੀਪ ਸਿੰਘ ਮਹਿਲ ਖੁਰਦ, ਸਮਾਜ ਸੇਵੀ ਜਸਪਾਲ ਸਿੰਘ ਫੌਜੀ ਕੁਰੜ, ਨੰਬਰਦਾਰ ਬਲਬੀਰ ਸਿੰਘ ਮਹਿਲ ਖੁਰਦ ਦੀ ਅਗਵਾਈ ਹੇਠ ਨਵੇਂ ਆਏ ਬੀ ਡੀ ਪੀ ਓ ਮਨਜੋਤ ਸਿੰਘ ਸੋਢੀ ਨੂੰ ਗੁਲਦਸਤੇ ਭੇਟ ਕਰਕੇ ਸਨਮਾਨ ਕੀਤਾ ਗਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਪੰਜਾਬ ਸਰਕਾਰ ਦਾ ਯੂ-ਟਰਨ…ਮਨੀਸ਼ਾ ਗੁਲਾਟੀ ਹੀ ਰਹੇਗੀ ਚੇਅਰਪਰਸਨ

Next Post

ਪੰਜਾਬੀ ਭਾਸ਼ਾ ‘ਚ ਬੋਰਡ ਲਾਉਣ ਸਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ 

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਪੰਜਾਬੀ ਭਾਸ਼ਾ ‘ਚ ਬੋਰਡ ਲਾਉਣ ਸਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ 

ਪੰਜਾਬੀ ਭਾਸ਼ਾ 'ਚ ਬੋਰਡ ਲਾਉਣ ਸਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend