Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਦੇਸ਼ ਗਏ ਪੁੱਤਰ ਦੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Nirmal Pandori by Nirmal Pandori
02/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਵਿਦੇਸ਼ ਗਏ ਪੁੱਤਰ ਦੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਫਰਵਰੀ-ਬਰਨਾਲਾ ਦੇ ਇੱਕ ਪਰਿਵਾਰ ਨੇ ਆਪਣੇ ਵਿਦੇਸ਼ ਗਏ ਪੁੱਤਰ ਦਾ ਜਨਮ ਦਿਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਕੇ ਮਨਾਇਆ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਨੀਰਜ ਕੁਮਾਰ ਆਪਣੇ ਉਜਵਲ ਭਵਿੱਖ ਲਈ ਵਿਦੇਸ਼ ਗਿਆ ਹੋਇਆ ਹੈ ਜਿਸ ਦੀ ਦਿਲੀ ਇੱਛਾ ਸੀ ਕਿ ਉਸਦੇ ਜਨਮ ਦਿਨ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੁੱਤਰ ਦੀ ਇੱਛਾ ਅਨੁਸਾਰ ਉਸ ਦੇ ਜਨਮ ਦਿਨ ਮੌਕੇ ਵਾਹਿਗੁਰੂ ਦਾ ਓਟ ਆਸਰਾ ਲਿਆ ਗਿਆ । ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਰਿਵਾਰ ਵੱਲੋਂ ਗੁਰੂ ਕੇ ਲੰਗਰ ਵੀ ਵਰਤਾਏ ਗਏ। ਜਨਮ ਦਿਨ ਮੌਕੇ ਨਜਾਇਜ਼ ਖਰਚੇ ਕਰਨ ਦੀ ਬਜਾਏ ਧਾਰਮਿਕ ਰਹੁ-ਰੀਤਾਂ ਅਨੁਸਾਰ ਪੁੱਤਰ ਦਾ ਜਨਮਦਿਨ ਮਨਾਉਣ ਦੀ ਹਾਜ਼ਰ ਸੰਗਤ ਨੇ ਸ਼ਲਾਘਾ ਕੀਤੀ। ਇਸ ਮੌਕੇ ਕ੍ਰਿਸ਼ਨਾ ਦੇਵੀ, ਮੋਨਿਕਾ ਰਾਣੀ, ਕਿਰਨਾ ਰਾਣੀ,ਪਲਵੀ, ਨਰੇਸ਼ ਕੁਮਾਰ, ਮਨਜੀਤ ਕੌਰ, ਰਾਵੀਆ,ਮੁਕੇਸ਼ ਕੁਮਾਰ, ਰੋਹਿਤ ਸ਼ਰਮਾ, ਪ੍ਰਿਤਪਾਲ ਸਿੰਘ, ਰਜਿੰਦਰ ਧਾਲੀਵਾਲ, ਲਵੀ ਮਾਂਗਟ, ਪੁਨੀਤ ਜਿੰਦਲ, ਰਣਜੀਤ ਧਾਲੀਵਾਲ, ਇੰਦਰਜੀਤ ਸਿੰਘ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਕੇਂਦਰ ਨੇ ਪੰਜਾਬ ਨੂੰ ਫੰਡ ਰੋਕਣ ਦੀ ਦਿੱਤੀ ਚੇਤਾਵਨੀ, PMJAY ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼

Next Post

ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ

ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ "ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023" ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend