Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ

Nirmal Pandori by Nirmal Pandori
02/21/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਫਰਵਰੀ (ਰਾਜਿੰਦਰ ਸ਼ਰਮਾ)-

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਤਿੰਨ ਸਕੂਲਾਂ ਨੂੰ ਪਹਿਲੇ ਪੜਾਅ ਵਿਚ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਣਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਹਿਲੇ ਪੜਾਅ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਣਾ ਹੈ। ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਤਿੰਨਾਂ ਸਕੂਲਾਂ ਦਾ ਦੌਰਾ ਕਰਕੇ ਮੁਢਲੀ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਲੀ ਕਵਾਇਦ ਵਿੱਢੀ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚੇ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਲਵਜੀਤ ਕਲਸੀ, ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ, ਐਕਸੀਅਨ ਕਮਲਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Load More
Previous Post

ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ

Next Post

ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ

ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend