Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵਜੋਤ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ

Nirmal Pandori by Nirmal Pandori
02/22/2023
in ਪੰਜਾਬ
Reading Time: 1 min read
A A
0
ਨਵਜੋਤ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਫਰਵਰੀ (ਨਿਰਮਲ ਸਿੰਘ ਪੰਡੋਰੀ)-ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਪੁਲਿਸ ਮੁਲਾਜ਼ਮਾਂ ਬਾਰੇ “ਪੈਂਟ ਗਿੱਲੀ” ਵਾਲੇ ਬਿਆਨ ਦਾ ਸੋਸ਼ਲ ਮੀਡੀਆ ‘ਤੇ ਦਲੇਰੀ ਨਾਲ ਵਿਰੋਧ ਕਰਨ ਵਾਲਾ ਅੰਮ੍ਰਿਤਸਰ ਦਾ ਪੁਲਿਸ ਮੁਲਾਜ਼ਮ ਆਪਣੀ ਜ਼ਿੰਦਗੀ ਦੇ ਸੰਘਰਸ਼ ਅੱਗੇ ਹਥਿਆਰ ਸੁੱਟ ਗਿਆ। ਨਵਜੋਤ ਸਿੱਧੂ ਦੇ ਬਿਆਨ ਦਾ ਸੋਸ਼ਲ ਮੀਡੀਆ ‘ਤੇ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਹੌਲਦਾਰ ਸੰਦੀਪ ਸਿੰਘ ਨੇ ਆਤਮਹੱਤਿਆ ਕਰ ਲਈ। ਹੌਲਦਾਰ ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਕੁਝ ਸਮਾਂ ਨੌਕਰੀ ਤੋਂ ਮੁਅੱਤਲ ਰਿਹਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਨੌਕਰੀ ‘ਤੇ ਵਾਪਸ ਪਰਤਿਆ ਸੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਉਕਤ ਵਿਵਾਦਤ ਬਿਆਨ ਦਾ ਜਿਥੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵੀ ਵਿਰੋਧ ਕੀਤਾ ਸੀ ਉੱਥੇ ਹੌਲਦਾਰ ਸੰਦੀਪ ਸਿੰਘ ਨੇ ਸੋਸ਼ਲ ਮੀਡੀਆ ‘ਤੇ ਆਪਣੀ ਵੀਡੀਓ ਵਾਇਰਲ ਕਰਕੇ ਨਵਜੋਤ ਸਿੱਧੂ ਦੇ ਬਿਆਨ ਦਾ ਦਲੇਰੀ ਨਾਲ ਵਿਰੋਧ ਕਰਦੇ ਹੋਏ ਨਵਜੋਤ ਸਿੱਧੂ ਨੂੰ ਭਾਸ਼ਾ ‘ਤੇ ਕੰਟਰੋਲ ਕਰਨ ਲਈ ਮੱਤ ਵੀ ਦਿੱਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ

Next Post

ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਨੇ ਸਰਕਾਰੀ ਬੱਸਾਂ ਦਾ ਕੱਢ ਦਿੱਤਾ ਧੂੰਆਂ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਨੇ ਸਰਕਾਰੀ ਬੱਸਾਂ ਦਾ ਕੱਢ ਦਿੱਤਾ ਧੂੰਆਂ

ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਨੇ ਸਰਕਾਰੀ ਬੱਸਾਂ ਦਾ ਕੱਢ ਦਿੱਤਾ ਧੂੰਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend