Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਦਾਖ਼ਲਾ ਮੁਹਿੰਮ 2023 ਦਾ ਆਗਾਜ਼ 

Nirmal Pandori by Nirmal Pandori
02/22/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਦਾਖ਼ਲਾ ਮੁਹਿੰਮ 2023 ਦਾ ਆਗਾਜ਼ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਫਰਵਰੀ (ਰਾਜਿੰਦਰ ਸ਼ਰਮਾ)-

ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਅਤੇ ਹਰਕੰਵਲਜੀਤ ਕੌਰ ਵੱਲੋਂ ਦਾਖ਼ਲਾ ਮੁਹਿੰਮ 2023 ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਲਈ ਦਾਖ਼ਲਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀ ਦੂਰਅੰਦੇਸ਼ੀ ਸੋਚ ਨੂੰ ਦਾਖ਼ਲਾ ਮੁਹਿੰਮ ਤਹਿਤ ਘਰ ਘਰ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਿਰਧਾਰਿਤ ਕੀਤੇ ਗਏ ਰੂਟ ਪਲਾਨ ਤਹਿਤ ਦਾਖਿਲਾ ਵੈਨ ਨੂੰ ਬਰਨਾਲਾ ਤੋਂ ਸ਼ੂਰੂ ਕਰਕੇ ਹੰਢਿਆਇਆ, ਧੌਲਾ, ਪੱਖੋਂ ਕਲਾਂ, ਤਪਾ, ਢਿੱਲਵਾਂ, ਸੁੱਖਪੁਰਾ, ਸ਼ਹਿਣਾ ਅਤੇ ਭਦੌੜ ਦੇ ਸਕੂਲਾਂ ਸੱਥਾਂ, ਬਾਜ਼ਾਰਾਂ, ਬੱਸ ਅੱਡਿਆਂ ਅਤੇ ਹੌਟਸਪੋਟ ਸਥਾਨਾਂ ‘ਤੇ ਲਿਜਾਇਆ ਗਿਆ, ਜਿੱਥੇ ਸਕੂਲ ਸਟਾਫ਼, ਵਿਦਿਅਰਥੀਆਂ ਅਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਕਿਹਾ ਕਿ ਦਾਖ਼ਲਾ ਵੈਨ ਮੁਹਿੰਮ ਰਾਹੀਂ ਸਾਡੇ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਮੁਫ਼ਤ ਕਿਤਾਬਾਂ, ਵਰਦੀਆਂ, ਕੋਈ ਦਾਖਿਲਾ ਫ਼ੀਸ ਨਹੀਂ, ਹਰ ਬੱਚੇ ਦਾ ਮੁਫ਼ਤ ਸਿਹਤ ਨਿਰੀਖਣ, ਦਵਾਈਆਂ ਅਤੇ ਇਲਾਜ, ਦੁਪਹਿਰ ਦਾ ਪੌਸਟਿਕ ਭੋਜਨ, ਕਈ ਪ੍ਰਕਾਰ ਦੇ ਵਜ਼ੀਫੇ, ਸਹਿ ਵਿਦਿਅਕ ਅਤੇ ਸਭਿਆਚਾਰਕ ਗਤੀਵਿਧੀਆਂ, ਸਟੇਟ ਪੱਧਰ ਤੱਕ ਮੁਕਾਬਲੇ, ਬੈਠਣ ਲਈ ਵਧੀਆ ਫਰਨੀਚਰ, ਆਧੁਨਿਕ ਲਾਇਬਰੇਰੀਆਂ ਅਤੇ ਕਲਾਸ ਰੂਮ,ਖੇਡ ਵਿਧੀ ਰਾਹੀਂ ਪੜ੍ਹਾਈ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਖਾਸ ਪ੍ਰਬੰਧ, ਸੀਸੀਈ ਰਾਹੀਂ ਸਰਵ ਪੱਖੀ ਮੁਲਾਂਕਣ ਆਦਿ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਡੀਈਓ ਤੂਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਦਾ  ਸਮੂਹ ਸਟਾਫ਼ ਇੱਕ ਟੀਮ ਦੇ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਰਜ਼ੋਰ ਮਿਹਨਤ ਕੀਤੀ ਜਾ ਰਹੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ, ਬਲਾਕ ਨੋਡਲ ਅਫ਼ਸਰ, ਮੁੱਖ ਅਧਿਆਪਕ, ਦਾਖਿਲਾ ਕਮੇਟੀ ਮੈਂਬਰ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Previous Post

ਠੀਕਰੀਵਾਲ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Next Post

ਚੰਡੀਗੜ੍ਹ ਦੇ ਸਾਰੇ ਵਕੀਲ ਫਿਰ ਹੜਤਾਲ ‘ਤੇ…!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਚੰਡੀਗੜ੍ਹ ਦੇ ਸਾਰੇ ਵਕੀਲ ਫਿਰ ਹੜਤਾਲ ‘ਤੇ…!

ਚੰਡੀਗੜ੍ਹ ਦੇ ਸਾਰੇ ਵਕੀਲ ਫਿਰ ਹੜਤਾਲ 'ਤੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend