Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫਾਨ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

Nirmal Pandori by Nirmal Pandori
02/24/2023
in ਪੰਜਾਬ
Reading Time: 1 min read
A A
0
ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫਾਨ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫਤਾਰ ਕੀਤੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਤੂਫ਼ਾਨ ਨੂੰ ਰਿਹਾਅ ਕਰਨ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ SSP ਸਤਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਅੱਜ ਹਾਲਾਤ ਕਾਬੂ ਹੇਠ ਹਨ ਅਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਤੂਫਾਨ ਦੇ ਮੁਕੱਦਮੇ ਸਬੰਧੀ ਤਿੰਨ ਮੈਬਰੀ ਸਿੱਟ ਦਾ ਗਠਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਪਣੇ ਨੇੜਲੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੇ ਵੱਡੀ ਗਿਣਤੀ ਸਮਰਥਕਾਂ ਨੂੰ ਨਾਲ ਲੈ ਕੇ ਥਾਣੇ ਨੂੰ ਘੇਰਾ ਪਾ ਲਿਆ ਸੀ। ਇਸ ਮੌਕੇ ਭਾਈ ਅਮ੍ਰਿਤਪਾਲ ਦੇ ਸਮਰਥਕਾਂ ਤੇ ਪੁਲਿਸ ਵਿਚਕਾਰ ਕੁਝ ਝੜਪਾਂ ਵੀ ਹੋਈਆਂ। ਇਕ ਵਾਰ ਅਜਿਹਾ ਵੀ ਲੱਗਿਆ ਕਿ ਸਥਿਤੀ ਕੰਟਰੋਲ ਤੋਂ ਬਾਹਰ ਹੋ ਜਾਵੇਗੀ ਪ੍ਰੰਤੂ ਪੁਲਿਸ ਵੱਲੋਂ ਲਵਪ੍ਰੀਤ ਸਿੰਘ ਉਰਫ਼ ਤੁਫਾਨ ਉਪਰ ਦਰਜ ਮੁਕੱਦਮਾ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਸਥਿਤੀ ਸ਼ਾਂਤ ਹੋਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਸਰਕਾਰੀ ਸ਼ਗਨ ਸਕੀਮ ਲੈਣ ਲਈ ਸਕੇ ਭੈਣ-ਭਰਾ ਹੀ ਬਣਗੇ ਲਾੜਾ-ਲਾੜੀ

Next Post

ਜੱਜ ਨੇ ਕਿਹਾ…ਮਾਫ਼ੀ ਮੰਗੋ…ਬਰਖ਼ਾਸਤ ਡੀਐਸਪੀ ਸੇਖੋਂ ਨੇ ਕੀਤੀ ਨਾਂਹ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਜੱਜ ਨੇ ਕਿਹਾ…ਮਾਫ਼ੀ ਮੰਗੋ…ਬਰਖ਼ਾਸਤ ਡੀਐਸਪੀ ਸੇਖੋਂ ਨੇ ਕੀਤੀ ਨਾਂਹ

ਜੱਜ ਨੇ ਕਿਹਾ…ਮਾਫ਼ੀ ਮੰਗੋ…ਬਰਖ਼ਾਸਤ ਡੀਐਸਪੀ ਸੇਖੋਂ ਨੇ ਕੀਤੀ ਨਾਂਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend