Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਹਿਲਾ ਤਲਾਕ ਹੋਇਆ,ਦੂਜੀ ਲਵ ਮੈਰਿਜ,ਤੀਜਾ ਵਿਆਹ ਧੋਖੇ ਨਾਲ ਕਰਵਾਇਆ

Nirmal Pandori by Nirmal Pandori
02/27/2023
in ਪੰਜਾਬ
Reading Time: 1 min read
A A
0
ਪਹਿਲਾ ਤਲਾਕ ਹੋਇਆ,ਦੂਜੀ ਲਵ ਮੈਰਿਜ,ਤੀਜਾ ਵਿਆਹ ਧੋਖੇ ਨਾਲ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਵਿਆਹ ਕਰਵਾਉਣ ਦੇ ਸ਼ੌਕੀਨ ਵਿਅਕਤੀ ਦੀਆਂ 2 ਪਤਨੀਆਂ ਇਕੱਠੀਆਂ ਪੁੱਜੀਆਂ ਥਾਣੇ

ਬਰਨਾਲਾ 27 ਫਰਵਰੀ (ਨਿਰਮਲ ਸਿੰਘ ਪੰਡੋਰੀ)-ਪਹਿਲੀ ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਦੂਜਾ ਵਿਆਹ ਕਰਵਾਉਣ ਵਾਲੇ ਅਤੇ ਫਿਰ ਦੂਜੀ ਪਤਨੀ ਨੂੰ ਧੋਖੇ ਵਿਚ ਰੱਖ ਕੇ ਤੀਜਾ ਵਿਆਹ ਕਰਵਾਉਣ ਵਾਲੇ ਵਿਅਕਤੀ ਖਿਲਾਫ ਉਸਦੀ ਦੂਜੀ ਅਤੇ ਤੀਜੀ ਪਤਨੀ ਨੇ ਆਪਣੇ ਧੋਖੇਬਾਜ਼ ਪਤੀ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲਿਸ ਤੱਕ ਪਹੁੰਚ ਕੀਤੀ। ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੋਂ ਦੇ ਨਰੇਸ਼ ਨਾਮ ਦੇ ਇਕ ਵਿਅਕਤੀ ਨੇ ਪਹਿਲੀ ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਲਵ ਮੈਰਿਜ ਕਰਵਾਈ ਅਤੇ ਫਿਰ ਦੂਜੀ ਪਤਨੀ ਨੂੰ ਧੋਖੇ ਵਿਚ ਰੱਖ ਕੇ ਤੀਜਾ ਵਿਆਹ ਵੀ ਕਰਵਾ ਲਿਆ। ਨਰੇਸ਼ ਨੇ ਜਿੱਥੇ ਆਪਣੇ ਦੂਜੇ ਵਿਆਹ ਬਾਰੇ ਆਪਣੀ ਤੀਜੀ ਪਤਨੀ ਨੂੰ ਧੋਖੇ ਵਿੱਚ ਰੱਖਿਆ ਉੱਥੇ ਤੀਜੀ ਪਤਨੀ ਨੂੰ ਵੀ ਦੂਜੇ ਵਿਆਹ ਬਾਰੇ ਨਹੀਂ ਦੱਸਿਆ। ਨਰੇਸ਼ ਦੀ ਦੂਜੀ ਪਤਨੀ ਨੂੰ ਉਸਦੇ ਤੀਜੇ ਵਿਆਹ ਬਾਰੇ ਅਤੇ ਤੀਜੀ ਪਤਨੀ ਨੂੰ ਦੂਜੇ ਵਿਆਹ ਬਾਰੇ ਪਤਾ ਲੱਗਣ ਤੋਂ ਬਾਅਦ ਦੋਵੇਂ ਪਤਨੀਆਂ ਨੇ ਇਨਸਾਫ਼ ਲਈ ਵੱਖ-ਵੱਖ ਦਰਖ਼ਾਸਤਾਂ ਪੁਲਿਸ ਨੂੰ ਦਿੱਤੀਆਂ ਹਨ। ਉਸਦੀ ਤੀਜੀ ਪਤਨੀ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਸਿਰਫ਼ ਪਹਿਲੇ ਤਲਾਕ ਬਾਰੇ ਵੀ ਦੱਸਿਆ ਗਿਆ ਸੀ ਅਤੇ ਦੂਜੇ ਵਿਆਹ ਤੋਂ ਧੋਖੇ ਵਿੱਚ ਰੱਖਿਆ ਗਿਆ ਜਦਕਿ ਦੂਜੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਨਾਲ ਲਵ ਮੈਰਿਜ ਕਰਵਾਉਣ ਤੋਂ ਬਾਅਦ ਦੀ ਨਰੇਸ਼ ਨੇ ਉਸ ਤੋਂ ਚੋਰੀ ਤੀਜਾ ਵਿਆਹ ਕਰਵਾਇਆ। ਦੂਜੇ ਪਾਸੇ ਨਰੇਸ਼ ਦਾ ਕਹਿਣਾ ਹੈ ਕਿ ਪਹਿਲੇ ਵਿਆਹ ਦੇ ਤਲਾਕ ਤੋਂ ਬਾਅਦ ਉਸ ਨੇ ਲਵ ਮੈਰਿਜ ਕਰਵਾਈ ਸੀ । ਉਸ ਦੀ ਦੂਜੀ ਪਤਨੀ ਉਸ ਨੂੰ ਤੰਗ ਪਰੇਸ਼ਾਨ ਕਰਕੇ ਅਤੇ ਬਲੈਕਮੇਲ ਕਰਕੇ ਉਸ ਤੋਂ ਪੈਸੇ ਵਸੂਲ ਕਰਦੀ ਆ ਰਹੀ ਹੈ ਜਿਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰ ਦੀ ਸਹਿਮਤੀ ਨਾਲ ਦੂਜਾ ਵਿਆਹ ਕਰਵਾਇਆ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਮਹਿਲਾ ਥਾਣੇ ਵਿੱਚ ਸਾਰੀਆਂ ਧਿਰਾਂ ਨੂੰ ਬੁਲਾ ਕੇ ਅਗਲੇਰੀ ਬਣਦੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਸੀਟੀ ਯੂਨੀਵਰਸਿਟੀ ਨੇ ਤੰਦਰੁਸਤੀ ਦਾ ਦਿੱਤਾ ਸੰਦੇਸ਼

Next Post

ਦਲਿਤਾਂ ‘ਤੇ ਹੁੰਦੇ ਅੱਤਿਆਚਾਰ ਰੋਕਣ ਲਈ ਡੀਸੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ-ਪੱਤਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਦਲਿਤਾਂ ‘ਤੇ ਹੁੰਦੇ ਅੱਤਿਆਚਾਰ ਰੋਕਣ ਲਈ ਡੀਸੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ-ਪੱਤਰ

ਦਲਿਤਾਂ 'ਤੇ ਹੁੰਦੇ ਅੱਤਿਆਚਾਰ ਰੋਕਣ ਲਈ ਡੀਸੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ-ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend