Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Nirmal Pandori by Nirmal Pandori
03/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲਕਲਾਂ 28 ਫਰਵਰੀ ( ਜਸਵੰਤ ਸਿੰਘ ਲਾਲੀ )-

220 ਕੇ ਵੀ ਗਰਿਡ ਮਹਿਲ ਕਲਾਂ ਦੇ ਸਮੂਹ ਮੁਲਾਜਮਾਂ ਵੱਲੋ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਕਰਵਾਏ ਗਏ । ਇਸ ਮੌਕੇ ਜਗਸੀਰ ਸਿੰਘ ਖਾਲਸਾ ਦੇ ਜਥੇ ਵੱਲੋ ਰਸਭਿੰਨਾ ਕੀਰਤਨ ਕਰਕੇ  ਹਾਜਰ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ  ਐਸ ਡੀ ਓ ਜਸਵਿੰਦਰ ਸਿੰਘ ਅਤੇ ਸਮੂਹ ਮੁਲਾਜਮਾਂ ਵੱਲੋ ਆਈਆ ਸੰਗਤਾਂ ਦਾ ਧੰਨਵਾਦ ਕੀਤਾ । ਇਸ ਮੌਕੇ ਜੇਈ ਕੁਲਬੀਰ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਪਾਰ ਕ੍ਰਿਪਾ ਸਦਕਾ ਸਾਨੂੰ ਬਿਜਲੀ ਮੁਲਾਜਮਾਂ ਨੂੰ ਗਰਿੱਡ ਸ੍ਰੀ ਸੁਖਮਨੀ ਸਹਿਬ ਜੀ ਦੇ ਪਾਠ ਕਰਾਉਣ ਦਾ ਸੁਭਾਗਾ ਸਮਾ ਮਿਲਿਆ ਹੈ । ਇਸ ਮੌਕੇ ਹਾਜਰ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ  ਸਮੂਹ ਪਿੰਡਾ ਦੇ ਪੰਚ ਸਰਪੰਚ , ਦੁਕਾਨਦਾਰ ਯੂਨੀਅਨ ਮਹਿਲਕਲਾ , ਸੈਲਰ ਐਸੋਈਸੇਨ ਮਹਿਲਕਲਾਂ , ਪਾਵਰਕਾਮ ਸਰਕਲ ਬਰਨਾਲਾ ਨਿਗਰਾਨ ਇੰਜਨੀਅਰ ਸ੍ਰੀ ਤੇਜ ਬਾਸਲ , ਵਧੀਕ ਨਿਗਰਾਨ ਇੰਜ ਅਰਸਦੀਪ ਸਿੰਘ ਸਹਿਰੀ ਮੰਡਲ ਬਰਨਾਲਾ , ਇੰਜਨੀਅਰ ਪ੍ਰੀਤ ਮਹਿੰਦਰ ਸਿੰਘ ਦਿਹਾਤੀ ਮੰਡਲ ਬਰਨਾਲਾ , ਇੰਜਨੀਅਰ ਗਗਨਦੀਪ ਸਿੰਘ ਗਰਿੱਡ ਪ੍ਰਟੈਕਸਨ ਬਰਨਾਲਾ , ਇੰਜਨੀਅਰ ਵਿਕਾਸ ਸਿੰਗਲਾ ਐਸ ਡੀ ਸਹਿਰੀ ਬਰਨਾਲਾ , ਇੰਜ ਇੰਦਰਜੀਤ ਸਿੰਘ ਐਸ ਡੀ ਓ ਠੁੱਲੀਵਾਲ , ਇੰਜਨੀਅਰ ਨਿਤਿਨ ਕੁਮਾਰ ਐਸ ਡੀ ਓ ਬਰਨਾਲਾ, ਇੰਜਨੀਅਰ ਮੈਡਮ ਸੰਜੂ ਬਾਲਾ ਐਸ ਡੀ ਓ 220 ਕੇ ਵੀ ਧਨੌਲਾ , ਇੰਜਨੀਅਰ ਹਰਮਨਜੋਤ ਸਿੰਘ ਐਸ ਡੀ ਓ ਗਰਿਡ ਮਹਿਲਕਲਾਂ ਤੋ ਇਲਾਵਾ ਸਮੁੱਚੀਆ ਕਿਸਾਨ ਯੂਨੀਅਨਾਂ , ਬੀ ਕੇ ਯੂ ਡਕੌਦਾ , ਬੀ ਕੇ ਯੂ ਕਾਦੀਆ , ਬੀ ਕੇ ਯੂ ਸਿੱਧੂਪੁਰ , ਬੀ ਕੇ ਯੂ ਉਗਰਾਹਾਂ ਦੀ ਸਮੁਚੀ ਲੀਡਰਸਿੱਪ ਤੇ ਮੈਬਰ ਹਾਜਰ ਸਨ । ਐਸ ਡੀ ਓ ਜਸਵਿੰਦਰ ਸਿੰਘ ਮਹਿਲਕਲਾਂ , ਇੰਜਨੀਅਰ ਕੁਲਵੀਰ ਸਿੰਘ ਔਲਖ, ਕਮੇਟੀ ਮੈਬਰ ਨਿਰਮਲ ਸਿੰਘ ਹਰਦਾਸਪੁਰਾ , ਜੇਈ ਗੁਰਮੇਲ ਸਿੰਘ ਚੰਨਣਵਾਲ, ਜਸਵਿੰਦਰ ਸਿੰਘ ਚੰਨਣਵਾਲ ਵੱਲੋ ਇੰਜਨੀਅਰ ਅਤੇ ਹਜੂਰੀ ਰਾਗੀ ਸਿੰਘਾਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ

Next Post

ਆਯੂਸ਼ਮਾਨ ਭਾਰਤ ਸਕੀਮ ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਮੋਹਰੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਆਯੂਸ਼ਮਾਨ ਭਾਰਤ ਸਕੀਮ ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਮੋਹਰੀ

ਆਯੂਸ਼ਮਾਨ ਭਾਰਤ ਸਕੀਮ ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਮੋਹਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend