Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਯੂਸ਼ਮਾਨ ਭਾਰਤ ਸਕੀਮ ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਮੋਹਰੀ

Nirmal Pandori by Nirmal Pandori
03/01/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਯੂਸ਼ਮਾਨ ਭਾਰਤ ਸਕੀਮ ਵਿੱਚ ਜ਼ਿਲ੍ਹਾ ਹਸਪਤਾਲ ਬਰਨਾਲਾ ਮੋਹਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ  ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਇਸ ਸਬੰਧੀ ਡਾ. ਜਸਬੀਰ ਸਿੰਘ ਔਲਖ ਨੇ  ਦੱਸਿਆ ਕਿ ਆਯੂਸ਼ਮਾਨ  ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਲ 2022 ਵਿੱਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲਾਂ ਵੱਲੋਂ 11344 ਮਰੀਜ਼ਾਂ ਦਾ 8 ਕਰੋੜ 60 ਲੱਖ ਰੁਪਏ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ  ਹਸਪਤਾਲਾਂ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਸਕੀਮ ਤਹਿਤ ਮੁਫਤ ਇਲਾਜ ਕਰਨ ਵਿੱਚ ਮੋਹਰੀ ਰਿਹਾ। ਸਿਵਲ ਹਸਪਤਾਲ ਬਰਨਾਲਾ ਨੇ ਸਾਲ 2022 ਤੱਕ 6398 ਮਰੀਜ਼ਾਂ ਦਾ 5 ਕਰੋੜ 49 ਲੱਖ ਰੁਪਏ ਦਾ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਹੈ ਜੋ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ ਹੈ । ਡਾ. ਔਲਖ ਨੇ ਦੱਸਿਆ ਕਿ ਪੰਜਾਬ ਭਰ ਦੇ ਸਬ ਡਵਿਜ਼ਨਲ ਹਸਪਤਾਲਾਂ ਵਿੱਚੋਂ ਐਸ.ਡੀ.ਐਚ. ਤਪਾ ਨੇ 1857 ਮਰੀਜ਼ਾਂ ਦਾ 1 ਕਰੋੜ 22 ਲੱਖ ਰੁਪਏ ਦਾ ਅਤੇ ਪੰਜਾਬ ਭਰ ਦੇ ਕਮਿਊਨਟੀ ਹੈਲਥ ਸੈਂਟਰਾਂ ਵਿੱਚੋਂ ਸੀ.ਐਚ.ਸੀ. ਧਨੌਲਾ ਨੇ ਪੰਜਾਬ ਭਰ ਵਿੱਚੋਂ ਤੀਸਰਾ ਦਰਜਾ ਪ੍ਰਾਪਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਦਾ  ਸਿਹਰਾ ਸਮੂਹ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਨੂੰ ਜਾਂਦਾ ਹੈ । ਡਾ਼. ਗੁਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫ਼ਤ ਇਲਾਜ ਕਰਵਾ ਸਕਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਇਸ ਸਿਹਤ ਸਹੂਲਤ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ।ਇਸ ਸਬੰਧੀ ਸਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਸਕੀਮ ਸਬੰਧੀ ਕਾਰਡ ਬਣਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਲਾਭਪਾਤਰੀ  ਕਾਰਡ ਆਦਿ ਲੈ ਕੇ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਬਣਵਾਇਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
Load More
Tags: #barnalanews#education department#punjabnews
Previous Post

ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Next Post

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼

Nirmal Pandori

Nirmal Pandori

Related Posts

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
Load More
Next Post
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend