Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ

Nirmal Pandori by Nirmal Pandori
03/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01 ਮਾਰਚ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਰਮਨੀਸ਼ ਕੁਮਾਰ ਐਸਪੀ ਡੀ, ਸਤਵੀਰ ਸਿੰਘ ਡੀਐਸਪੀ ਬਰਨਾਲਾ ਦੀ ਅਗਵਾਈ ਹੇਠ ਥਾਣਾ ਸਿਟੀ-2 ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਕੇ ਚੋਰੀ ਦੇ ਮੋਟਰਸਾਈਕਲ ਅਤੇ ਪਾਰਟਸ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਗਿਰਧਰ ਮਿੱਤਲ ਪੁੱਤਰ ਹਰੀ ਚੰਦ ਵਾਸੀ ਲੱਖੀ ਕਲੋਨੀ ਦੇ ਬਿਆਨਾਂ ਦੇ ਅਧਾਰ ‘ਤੇ ਮੁਕੱਦਮਾ ਦਰਜ ਕਰਕੇ ਰਾਜਵਿੰਦਰ ਸਿੰਘ ਅਤੇ ਰਾਜਪਾਲ ਸਿੰਘ ਨੂੰ ਕਾਬੂ ਕੀਤਾ ਅਤੇ ਇਹਨਾਂ ਦੀ ਪੁੱਛਗਿੱਛ ‌‌ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਸਮਾਧ ਭਾਈ ਜ਼ਿਲਾ ਮੋਗਾ ਨੂੰ ਗ੍ਰਿਫ਼ਤਾਰ ਕਰ ਕੇ ਇਹਨਾਂ ਦੋਸ਼ੀਆਂ ਦੇ ਕਬਜ਼ੇ ਵਿਚੋਂ 5 ਮੋਟਰਸਾਇਕਲ ਅਤੇ ਗੁਰਪ੍ਰੀਤ ਸਿੰਘ ਦੇ ਘਰੋਂ ਮੋਟਰਸਾਈਕਲਾਂ ਦੇ ਪਾਰਟਸ ਵੀ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਮੋਟਰਸਾਈਕਲਾਂ ਦੇ ਪਾਰਟਸ ਜਿਵੇਂ ਟੈਂਕੀਆਂ, ਟਾਇਰ, ਸ਼ੌਕਰ ਅਤੇ ਹੋਰ ਪਾਰਟਸ ਖੋਲ ਕੇ ਅੱਗੇ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਹੋਰ ਵਧੇਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#punjabnews#punjabpolice #barnalapolice
Previous Post

ਜ਼ਿਲ੍ਹਾ ਸਿੱਖਿਆ ਅਧਿਕਾਰੀ ਰੇਨੂੰ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਕੰਵਲਜੀਤ ਕੌਰ ਸੇਵਾਮੁਕਤ

Next Post

ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ ‘ਤੇ ਉੱਠੀ ਉਂਗਲ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ ‘ਤੇ ਉੱਠੀ ਉਂਗਲ

ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ 'ਤੇ ਉੱਠੀ ਉਂਗਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend