Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੰਦ ਪੰਦਰਵਾੜਾ: ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ ਦੰਦਾਂ ਦੇ ਸੈੱਟ ਵੰਡੇ

Nirmal Pandori by Nirmal Pandori
03/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਦੰਦ ਪੰਦਰਵਾੜਾ: ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ ਦੰਦਾਂ ਦੇ ਸੈੱਟ ਵੰਡੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 02 ਮਾਰਚ (ਰਾਜਿੰਦਰ ਸ਼ਰਮਾ)-

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 16 ਫਰਵਰੀ ਤੋਂ 2 ਮਾਰਚ ਤੱਕ ਦੰਦਾਂ ਦਾ 35ਵਾਂ ਪੰਦਰਵਾੜਾ ਜ਼ਿਲ੍ਹਾ ਬਰਨਾਲਾ ’ਚ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਮਰੀਜ਼ਾਂ ਨੂੰ ਦੰਦਾਂ ਦੇ ਸੈੱਟ ਵੰਡੇ ਗਏ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਅਤੇ ਸੀਨੀਅਰ ਮੈਡੀਕਲ ਅਫਸਰ ਧਨੌਲਾ ਡਾ. ਸਤਵੰਤ ਸਿੰਘ ਔਜਲਾ ਵੀ ਮੌਜੂਦ ਰਹੇ।
 ਸਿਵਲ ਸਰਜਨ ਬਰਨਾਲਾ ਡਾ. ਔਲਖ ਨੇ ਦੱਸਿਆ ਕਿ ਡੈਂਟਲ ਮੈਡੀਕਲ ਅਫਸਰਾਂ ਦੀ ਟੀਮ ਡਾ. ਵੰਦਨਾ ਭਾਂਬਰੀ, ਡਾ. ਦਿਨੇਸ਼ ਜਿੰਦਲ, ਡਾ. ਗੁਰਪ੍ਰੀਤ ਕੌਰ ਤੇ ਡਾ. ਅੰਮ੍ਰਿਤਪਾਲ ਕੌਰ ਵੱਲੋਂ ਸਿਵਲ ਹਸਪਤਾਲ ਬਰਨਾਲਾ, ਕਮਿਉਨਿਟੀ ਹੈਲਥ ਸੈਂਟਰ ਧਨੌਲਾ ਤੇ ਮਹਿਲ ਕਲਾਂ ਵਿਖੇ ਮੁਫਤ ਜਾਂਚ ਅਤੇ ਇਲਾਜ ਕੀਤਾ ਗਿਆ। ਜ਼ਿਲ੍ਹਾ ਡੈਂਟਲ ਇੰਚਾਰਜ ਡਾ. ਵੰਦਨਾ ਭਾਂਬਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ’ਚ 30 ਅਤੇ ਮਹਿਲ ਕਲਾਂ ਵਿਖੇ 10 ਦੰਦਾਂ ਦੇ ਸੈੱਟ ਮੁਫਤ ਲਗਾਏ ਗਏ ਹਨ। ਸੀਐੱਚਸੀ ਮਹਿਲ ਕਲਾਂ ਵਿਖੇ ਡਾ. ਅੰਮ੍ਰਿਤਪਾਲ ਕੌਰ ਵੱਲੋਂ ਮੁਫਤ ਜਾਂਚ ਤੇ ਇਲਾਜ ਕੀਤਾ ਗਿਆ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਤੰਬਾਕੂ  ਪਦਾਰਥ, ਟਾਫੀਆਂ ਅਤੇ ਚਾਕਲੇਟ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਖਾਣਾ ਖਾਣ ਤੋਂ ਬਾਅਦ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਸਮੇਂ-ਸਮੇਂ ’ਤੇ ਦੰਦਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਕਰਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਡਾ. ਰਵਿੰਦਰ ਮਹਿਤਾ, ਜਗਰਾਜ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ ‘ਤੇ ਉੱਠੀ ਉਂਗਲ

Next Post

ਸੁਪਰੀਮ ਕੋਰਟ ਨੇ ਸੁਣਾਇਆ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸੁਪਰੀਮ ਕੋਰਟ ਨੇ ਸੁਣਾਇਆ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ

ਸੁਪਰੀਮ ਕੋਰਟ ਨੇ ਸੁਣਾਇਆ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend